ਕੋਟਕਪੂਰਾ ਗੋਲੀ ਕਾਂਡ ਮਾਮਲੇ ‘ਚ SIT ਨੇ ਪ੍ਰਕਾਸ਼ ਬਾਦਲ ਤੋਂ ਤਿੰਨ ਘੰਟੇ ਕੀਤੀ ਪੁਛਗਿੱਛ
ਕੋਟਕਪੂਰਾ ਗੋਲੀ ਕਾਂਡ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਟੀਮ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਤੋਂ ਕਰੀਬ ਤਿੰਨ ਘੰਟੇ ਤੱਕ ਪੁਛਗਿੱਛ ਕੀਤੀ ਹੈ। ਐਸਆਈਟੀ ਦੀ ਟੀਮ ਅੱਜ ਸਵੇਰੇ 11 ਵਜੇ ਪ੍ਰਕਾਸ਼ ਸਿੰਘ ਬਾਦਲ ਦੀ ਚੰਡੀਗੜ੍ਹ ਦੇ ਸੈਕਟਰ 9 ਸਥਿਤ ਰਿਹਾਇਸ਼ ‘ਤੇ ਪਹੁੰਚੀ। ਵਿਸ਼ੇਸ਼ ਜਾਂਚ ਟੀਮ