ਪੰਜਾਬ ਦੇ ਇਨ੍ਹਾਂ ਜ਼ਿਲਿਆਂ ‘ਚ ਹੋਈ ਐਨੀ ਤਬਾਹੀ ਕਿ ਤੁਸੀਂ ਸੋਚ ਵੀ ਨਹੀਂ ਸਕਦੈ, ਸਭ ਖਤਮ ਹੋ ਗਿਆ..
Unseasonal Rains Damage Crops In Punjab-ਪੰਜਾਬ ਵਿੱਚ ਮੀਂਹ, ਤੇਜ਼ ਹਵਾਵਾਂ ਅਤੇ ਗੜਿਆਂ ਨੇ ਕਣਕ ਦੀ ਫ਼ਸਲ ਦਾ ਭਾਰੀ ਨੁਕਸਾਨ ਕੀਤਾ।
Unseasonal Rains Damage Crops In Punjab-ਪੰਜਾਬ ਵਿੱਚ ਮੀਂਹ, ਤੇਜ਼ ਹਵਾਵਾਂ ਅਤੇ ਗੜਿਆਂ ਨੇ ਕਣਕ ਦੀ ਫ਼ਸਲ ਦਾ ਭਾਰੀ ਨੁਕਸਾਨ ਕੀਤਾ।
ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ ਅਨਿਲ ਵਿੱਜ ਨੇ ਕਿਹਾ ਕਿ ਪੰਜਾਬ ਸਰਕਾਰ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰਨ ਲਈ ਗੰਭੀਰ ਨਹੀਂ ਹੈ। ਪੰਜਾਬ ਸਰਕਾਰ ਦੀ ਕਾਰਜਪ੍ਰਣਾਲੀ ’ਤੇ ਸਵਾਲ ਉਠਾਉਂਦਿਆਂ ਗ੍ਰਹਿ ਮੰਤਰੀ ਨੇ ਕਿਹਾ ਕਿ ਹਰਿਆਣਾ ਪੁਲਿਸ ਨੇ ਪੰਜਾਬ ਪੁਲਿਸ ਨੂੰ ਸੂਚਿਤ ਕਰ ਦਿੱਤਾ ਸੀ, ਪਰ ਪੰਜਾਬ ਪੁਲਿਸ ਨੂੰ ਸ਼ਾਹਬਾਦ ਪੁੱਜਣ
ਰੋਪੜ ਵਿੱਚ ਹੋਇਆ ਲਾਵਾ ਫੇਰੇ
ਦੋ ਸਕੀਆਂ ਭੈਣਾਂ ਨੇ ਇੱਕਠੇ ਹੀ ਖੁਦਕੁਸ਼ੀ ਕਰ ਲਈ ਹੈ। ਜਾਣਕਾਰੀ ਅਨੁਸਾਰ ਦੋਵੇਂ ਭੈਣਾਂ ਆਪਣੀ ਮਾਂ ਦੇ ਬੀਮਾਰ ਹੋਣ ਕਾਰਨ ਚਿੰਤਤ ਸਨ ਅਤੇ ਦੋਵੇਂ ਅਣਵਿਆਹੀਆਂ ਸਨ।
ਲੁਧਿਆਣਾ ਵਿਚ ਕਮਿਸ਼ਨਰੇਟ ਪੁਲਿਸ ਨੇ ਤਿੰਨ ਡਰੱਗ ਸਮੱਗਲਰਾਂ ਦੀ ਸਮੂਹਿਕ ਤੌਰ ਤੋਂ 1.63 ਕਰੋੜ ਰੁਪਏ ਦੀ ਕੀਮਤ ਦੀ ਜਾਇਦਾਦ ਨੂੰ ਫ੍ਰੀਜ ਕਰ ਦਿੱਤਾ ਹੈ। ਜਾਇਦਾਦਾਂ ਵਿਚ ਕਮਰਸ਼ੀਅਲ ਦੁਕਾਨਾਂ ਤੇ ਰਿਹਾਇਸ਼ੀ ਘਰ ਦੋਵੇਂ ਸ਼ਾਮਲ ਹਨ। ਲੁਧਿਆਣਾ ਦੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ ਜ਼ੀਰੋ ਟੋਲਰੈਂਸ ਦੀ ਨੀਤੀ ਅਪਣਾਈ ਹੈ
ਅਗਲੇ ਦੋ ਤੋਂ ਤਿੰਨ ਘੰਟੇ ਦੌਰਾਨ ਟਰਾਈਸਿਟੀ ਯਾਨੀ ਚੰਡੀਗੜ੍ਹ, ਮੁਹਾਲੀ ਅਤੇ ਪੰਚਕੂਲਾ ਲਈ ਚੇਤਵਾਨੀ ਜਾਰੀ ਹੋਈ ਹੈ।
ਪੰਜਾਬ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਸਮੇਤ ਕਿਤੇ-ਕਿਤੇ ਪਏ ਗੜਿਆਂ ਨੇ ਹਾੜੀ ਦੀ ਫ਼ਸਲ ਦਾ ਨੁਕਸਾਨ ਕੀਤਾ ਹੈ। ਪਿਛਲੇ ਕਈ ਦਿਨਾਂ ਤੋਂ ਰੁਕ-ਰੁਕ ਕੇ ਮੀਂਹ ਪੈ ਰਿਹਾ ਸੀ ਅਤੇ ਬੀਤੇ ਦਿਨ ਮੁੜ ਸੂਬੇ ਵਿੱਚ ਪਏ ਮੀਂਹ ਨੇ ਕਿਸਾਨਾਂ ਦੀ ਫ਼ਿਕਰ ਵਧਾ ਦਿੱਤੀ ਹੈ।
ਪ੍ਰਾਈਵੇਟ ਸਕੂਲ ਦੀ ਐਫੀਲੇਸ਼ਨ ਰੱਦ ਹੋ ਗਈ ਸੀ
ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਵਾੜੀ
ਖੰਨਾ ਪੁਲਿਸ ਦਾ AKF 'ਤੇ ਵੱਡਾ ਖੁਲਾਸਾ