SGPC ਕਰੇਗੀ ਡੇਰਾ ਸਾਧ ਦੀ ਪੈਰੋਲ ਦੇ ਖਿਲਾਫ਼ High Court ਵਿੱਚ ਅਪੀਲ
ਅੰਮ੍ਰਿਤਸਰ : ਸਿੱਖਾਂ ਦੀ ਸਿਰਮੋਰ ਸੰਸਥਾ ਕਹੀ ਜਾਂਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਐਕਜ਼ੈਕਟਿਵ ਬੈਠਕ ਹੋਈ,ਜਿਸ ਵਿੱਚ ਹੇਠ ਲਿਖੇ ਮਤੇ ਪਕਾਏ ਗਏ। ਬੈਠਕ ਤੋਂ ਬਾਅਦ ਹੋਈ ਪ੍ਰੈਸ ਕਾਨਫਰੰਸ ਦੌਰਾਨ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਈ ਅਹਿਮ ਐਲਾਨ ਕੀਤੇ,ਜਿਸ ਵਿੱਚ ਬੰਦੀ ਸਿੰਘਾਂ ਲਈ ਅੰਤਰਰਾਸ਼ਟਰੀ ਅਦਾਲਤ ਤੱਕ ਪਹੁੰਚ ਕਰਨੀ ਤੇ ਰਾਮ ਰਹੀਮ ਦੀ ਪੈਰੋਲ ਦੇ
