ਕੱਲ ਹੋਵੇਗੀ ਸੀਐਮ ਦੀ ਯੋਗਸ਼ਾਲਾ ਯੋਜਨਾ ਦੀ ਪਟਿਆਲੇ ਤੋਂ ਸ਼ੁਰੂਆਤ,ਮੁੱਖ ਮੰਤਰੀ ਮਾਨ ਤੇ ਆਪ ਸੁਪਰੀਮੋ ਅਰਵਿੰਦ ਕੇਜ਼ਰੀਵਾਲ ਕਰਨਗੇ ਉਦਘਾਟਨ
ਪਟਿਆਲਾ : ਮਾਨ ਸਰਕਾਰ ਦੀਆਂ ਪਿਛਲੇ ਇੱਕ ਸਾਲ ਦੀਆਂ ਪ੍ਰਾਪਤੀਆਂ ਨੂੰ ਗਿਣਵਾਉਂਦੇ ਹੋਏ ਸਿਹਤ ਮੰਤਰੀ ਡਾ.ਬਲਬੀਰ ਸਿੰਘ ਨੇ ਕਿਹਾ ਹੈ ਕਿ ਆਮ ਲੋਕਾਂ ਦੀ ਸਿਹਤ ਸੰਬੰਧ ਵਿੱਚ ਚੁੱਕੇ ਹੋਏ ਕਦਮਾਂ ਦੇ ਤਹਿਤ ਪਹਿਲਾਂ ਮੁਹੱਲਾ ਕਲੀਨਿਕ ਬਣਾਏ ਗਏ ਤੇ ਉਹਨਾਂ ਦੇ ਦਰਵਾਜੇ ਤੇ ਹੁਣ ਉਹਨਾਂ ਨੂੰ ਸਿਹਤ ਸਹੂਲਤਾਂ ਮਿਲ ਰਹੀਆਂ ਹਨ।ਇਸ ਤੋਂ ਇਲਾਵਾ ਹੁਣ ਪੰਜਾਬ ਸਰਕਾਰ
