ਇਨ੍ਹਾਂ ਦੋ ਘਟਨਾਵਾਂ ਨੇ ਜਥੇਦਾਰ ਦੇ ਮਨ ਨੂੰ ਪਹੁੰਚਾਈ ਠੇਸ
ਅੰਮ੍ਰਿਤਸਰ : ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਹੋਲੇ ਮਹੱਲੇ ਦੀਆਂ ਪੰਥ ਨੂੰ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਕਿਹਾ ਹੈ ਕਿ ਦੋ ਘਟਨਾਵਾਂ ਨੇ ਮਨ ਨੂੰ ਬਹੁਤ ਦੁਖੀ ਕੀਤਾ ਹੈ। ਇੱਕ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਕੈਨੇਡਾ ਤੋਂ ਆਏ ਨਿੰਹਗ ਸਿੰਘ ਦਾ ਕਤਲ ਤੇ ਦੂਜੀ ਮਨੀਕਰਨ ਵਿਖੇ ਵਾਪਰੇ ਦੁਖਾਂਤ ਦੀ ਘਟਨਾ। ਜਥੇਦਾਰ
