“ਸਰਕਾਰ ਦੇ ਪੱਲੇ ਨੀ ਧੇਲਾ, ਕਰਦੀ ਫਿਰਦੀ ਹੈ ਮੇਲਾ ਮੇਲਾ” – ਰਾਜਾ ਵੜਿੰਗ
ਪੰਜਾਬ ਸਰਕਾਰ ਵੱਲੋਂ ਖਜ਼ਾਨੇ ਤੋਂ ਅਦਾਇਗੀਆਂ ’ਤੇ ਰੋਕ ਲਗਾਉਣ ਕਰਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਅਗਸਤ ਮਹੀਨੇ ਦੀ ਤਨਖਾਹ ਨਹੀਂ ਮਿਲੀ।
ਪੰਜਾਬ ਸਰਕਾਰ ਵੱਲੋਂ ਖਜ਼ਾਨੇ ਤੋਂ ਅਦਾਇਗੀਆਂ ’ਤੇ ਰੋਕ ਲਗਾਉਣ ਕਰਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਅਗਸਤ ਮਹੀਨੇ ਦੀ ਤਨਖਾਹ ਨਹੀਂ ਮਿਲੀ।
ਕੱਲ੍ਹ ਪੱਛਮੀ ਮੱਧ ਪ੍ਰਦੇਸ਼ ਦੇ ਕੁਝ ਇਲਾਕਿਆਂ ਵਿੱਚ ਮੀਂਹ ਪਿਆ। ਮੱਧ ਪ੍ਰਦੇਸ਼ ਦੇ ਨਾਲ ਲੱਗਦੇ ਛੱਤੀਸਗੜ੍ਹ ਵਿੱਚ 6 ਸਤੰਬਰ ਨੂੰ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਸੰਬਰ 2020 ਵਿੱਚ ਸੋਧੀ ਹੋਈ ਕੇਸੀਸੀ ਯੋਜਨਾ ਦੀ ਸ਼ੁਰੂਆਤ ਕੀਤੀ ਸੀ, ਜਿਸ ਵਿੱਚ ਕਿਸਾਨਾਂ ਨੂੰ ਸਮੇਂ ਸਿਰ ਕਰਜ਼ਾ ਸਹਾਇਤਾ ਪ੍ਰਦਾਨ ਕਰਨ ਦੀ ਵਿਵਸਥਾ ਕੀਤੀ ਗਈ ਹੈ।
ਬਾਅਦ ਵਿੱਚ ਚੈਨਲ ਨੇ ਮਨਪ੍ਰੀਤ ਬਾਦਲ ਤੋਂ ਮੁਆਫ਼ੀ ਮੰਗਦਿਆਂ ਮਨਪ੍ਰੀਤ ਬਾਦਲ ਉੱਤੇ ਕੋਈ ਕੇਸ ਦਰਜ ਨਾ ਹੋਣ ਦਾ ਸਪੱਸ਼ਟੀਕਰਨ ਦਿੰਦਿਆਂ ਕਿਹਾ ਕਿ ਸਾਨੂੰ ਗਲਤ ਖ਼ਬਰ ਚਲਾਉਣ ਦਾ ਖੇਦ ਹੈ।
ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੀ ਪਰਖ ਦੀ ਘੜੀ ਦਾ ਦਾਅਵਾ ਕਰਦਿਆਂ ਕਿਹਾ ਕਿ ਦੇਖਣ ਵਾਲੀ ਗੱਲ ਹੈ ਕਿ SGPC ਸੁੱਤੀ ਹੋਈ ਕਦੋਂ ਜਾਗਦੀ ਹੈ, ਕਦੋਂ ਗੁਰੂ ਸਾਹਿਬ ਜੀ ਦੀ ਬੇਅਦਬੀ ਦੇ ਮਸਲੇ ਉੱਤੇ ਸਰਕਾਰ ਨੂੰ ਘੇਰੇਗੀ ਜਾਂ ਫਿਰ ਕਾਲੇ ਚੋਲੇ ਪਾਵੇਗੀ।
ਗੰਨਾ ਕਿਸਾਨਾਂ ਦੇ 75 ਕਰੋੜ ਰੁਪਏ ਦੀ ਅਦਾਇਗੀ ਵੀ ਰੁਕ ਗਈ ਹੈ। ਸਰਕਾਰ ਵੱਲੋਂ ਕਰਜ਼ਿਆਂ ’ਤੇ ਵਿਆਜ ਦੀ ਅਦਾਇਗੀ ਵਾਸਤੇ ਕਾਇਮ ਕੀਤੇ ਫੰਡ ਵਿਚ 3 ਹਜ਼ਾਰ ਕਰੋੜ ਰੁਪਏ ਜਮ੍ਹਾਂ ਕਰਾਉਣਾ ਲਾਜ਼ਮੀ ਹੋ ਗਿਆ ਸੀ, ਜਿਸ ਕਾਰਨ ਇਹ ਅਦਾਇਗੀ ਰੁਕੀ ਹੈ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬ ਦੇ ਮੁੁੱਖ ਮੰਤਰੀ ਭਗਵੰਤ ਮਾਨ ਨੂੰ ਸਲਾਹ ਦਿੱਤੀ ਹੈ।
ਬੀਜੇਪੀ ਨੂੰ ਪੰਜਾਬ ਵਿੱਚ ਸਿੱਖ ਉਮੀਦਵਾਰਾਂ ਦੀ ਤਲਾਸ਼ ਹੈ। ਰਿਪੋਰਟ ਮੁਤਾਬਿਕ ਭਾਜਪਾ ਦੀ ਸਿਖਰਲੀ ਲੀਡਰਸ਼ਿਪ ਪੰਜਾਬ ਵਿੱਚ ਬਣਨ ਵਾਲੀ ਨਵੀਂ ਸੂਬਾ ਕਾਰਜਕਾਰਨੀ ਵਿੱਚ 50 ਫੀਸਦੀ ਭਰੋਸੇਯੋਗ ਸਿੱਖ ਆਗੂਆਂ ਨੂੰ ਸ਼ਾਮਲ ਕਰਨਾ ਚਾਹੁੰਦੀ ਹੈ।
ਪੰਜਾਬ ਪੁਲਿਸ ਨੇ MP ਤੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮੋਡਿਊਲ ਦਾ ਪਰਦਾਫਾਸ਼, 55 ਪਿਸਤੌਲਾਂ ਸਮੇਤ 2 ਜਾਣੇ ਕੀਤੇ ਕਾਬੂ...
ਸੰਗਰੂਰ ਵਿਖੇ ਮੁੱਖ ਮੰਤਰੀ ਨਿਵਾਸ ਅੱਗੇ ਲਗਾਈਆਂ ਗਈਆਂ ਪਾਬੰਦੀਆਂ ਖਿਲਾਫ ਜਨਤਕ ਜਮਹੂਰੀ ਜਥੇਬੰਦੀਆਂ ਵਲੋਂ ਵਿਸ਼ਾਲ ਜਨਤਕ ਲਾਮਬੰਦੀ ਕਰਨ ਦਾ ਐਲਾਨ ਕੀਤਾ।