Punjab Religion

SGPC ਵਲੋਂ ਜਨਰਲ ਇਜਲਾਸ ’ਚ ਸਰਬ ਸੰਮਤੀ ਨਾਲ ਪਾਸ ਕੀਤੇ ਗਏ ਕਈ ਅਹਿਮ ਮਤੇ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਵਿਸ਼ੇਸ਼ ਜਨਰਲ ਇਜਲਾਸ ਦੌਰਾਨ ਸਰਬ ਸੰਮਤੀ ਨਾਲ ਮਤਾ ਪਾਸ ਕੀਤਾ, ਜਿਸ ਵਿਚ ਸਿੰਘ ਸਾਹਿਬਾਨ ਨੂੰ ਅਪੀਲ ਕੀਤੀ ਗਈ ਕਿ ਕਿਸੇ ਵੀ ਮਾਮਲੇ ’ਤੇ ਫ਼ੈਸਲਾ ਲੈਂਦੇ ਸਮੇਂ ਪੰਥਕ ਰਵਾਇਤਾਂ ਦੀ ਪਾਲਣਾ ਕੀਤੀ ਜਾਵੇ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਰਜਿੰਦਰ ਸਿੰਘ ਧਾਮੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ

Read More
India Punjab Religion

ਸੌਧਾ ਸਾਧ ਨੂੰ ਪੈਰੋਲ ਦੇਣ ‘ਤੇ ਬੋਲੇ SGPC ਪ੍ਰਧਾਨ

ਅੰਮ੍ਰਿਤਸਰ : ਸੌਧਾ ਸਾਧ ਜੋ ਕਿ ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿਚ ਬੰਦ ਹੈ, ਇਕ ਵਾਰ ਫਿਰ ਬਾਹਰ ਆ ਗਿਆ ਹੈ। ਉਸ ਨੂੰ 40 ਦਿਨਾਂ ਦੀ ਪੈਰੋਲ ਮਿਲੀ ਹੈ। ਅੱਜ ਮੰਗਲਵਾਰ ਸਵੇਰੇ ਸਿਰਸਾ ਡੇਰੇ ਲਈ ਰਵਾਨਾ ਹੋਇਆ ਅਤੇ ਉੱਥੇ ਹੀ ਰਹੇਗਾ। ਇਸ ਫੈਸਲੇ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ

Read More
India Punjab

ਪੰਜਾਬ ਸਰਕਾਰ ਨੇ ਕਰਜ਼ਾ ਲੈਣ ਦੀਆਂ ਹੱਦਾਂ ਕੀਤੀਆਂ ਪਾਰ, 17,112 ਕਰੋੜ ਜ਼ਿਆਦਾ ਲਿਆ ਕਰਜ਼ਾ

ਮੁਹਾਲੀ : ਪੰਜਾਬ ਸਰਕਾਰ ‘ਤੇ ਕਰਜ਼ੇ ਦਾ ਬੋਝ ਲਗਾਤਾਰ ਵਧਦਾ ਜਾ ਰਿਹਾ ਹੈ, ਜਿਸ ਨੇ ਸੂਬੇ ਦੀ ਵਿੱਤੀ ਸਥਿਤੀ ਨੂੰ ਚਿੰਤਾਜਨਕ ਬਣਾ ਦਿੱਤਾ ਹੈ। ਵਿੱਤ ਮੰਤਰਾਲੇ ਦੀ ਇੱਕ ਰਿਪੋਰਟ, ਜੋ ਸੋਮਵਾਰ ਨੂੰ ਲੋਕ ਸਭਾ ਵਿੱਚ ਪੇਸ਼ ਕੀਤੀ ਗਈ, ਵਿੱਚ ਖੁਲਾਸਾ ਹੋਇਆ ਹੈ ਕਿ ਸਾਲ 2024-25 ਵਿੱਚ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਵੱਲੋਂ ਤੈਅ ਕੀਤੀ 23,716

Read More
Punjab

ਮੂਸੇਵਾਲਾ ਦੇ ਬੁੱਤ ਤੇ ਫਾਇਰਿੰਗ ਨੂੰ ਲੈ ਮਾਤਾ ਚਰਨ ਕੌਰ ਹੋਈ ਭਾਵੁਕ, ਕਿਹਾ, “ਪੁੱਤ ਦੀ ਯਾਦ ‘ਤੇ ਹਮਲਾ,ਸਾਡੀ ਆਤਮਾ ‘ਤੇ ਜਖ਼ਮ”

ਹਰਿਆਣਾ ਦੇ ਡੱਬਵਾਲੀ ਵਿੱਚ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਯਾਦ ਵਿੱਚ ਸਥਾਪਿਤ ਬੁੱਤ ‘ਤੇ ਹਾਲ ਹੀ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਨੇ ਪ੍ਰਸ਼ੰਸਕਾਂ ਅਤੇ ਪਰਿਵਾਰ ਵਿੱਚ ਗੁੱਸੇ ਅਤੇ ਉਦਾਸੀ ਦੀ ਲਹਿਰ ਪੈਦਾ ਕਰ ਦਿੱਤੀ ਹੈ। ਇਹ ਘਟਨਾ ਲਗਭਗ ਤਿੰਨ ਦਿਨ ਪਹਿਲਾਂ ਵਾਪਰੀ, ਜਦੋਂ ਅਣਪਛਾਤੇ ਹਮਲਾਵਰਾਂ ਨੇ ਰਾਤ ਦੇ ਸਮੇਂ ਬੁੱਤ ‘ਤੇ ਗੋਲੀਆਂ ਚਲਾਈਆਂ ਅਤੇ

Read More
Punjab

ਅੰਮ੍ਰਿਤਸਰ ਅਤੇ ਗੁਰਦਾਸਪੁਰ ਵਿੱਚ NIA ਦੀ ਛਾਪੇਮਾਰੀ

ਅੱਜ ਸਵੇਰੇ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਪੰਜਾਬ ਦੇ ਅੰਮ੍ਰਿਤਸਰ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਵਿੱਚ ਗੈਰ-ਕਾਨੂੰਨੀ ਇਮੀਗ੍ਰੇਸ਼ਨ ਨਾਲ ਜੁੜੇ ਸ਼ੱਕੀ ਵਿਅਕਤੀਆਂ ਦੇ ਘਰਾਂ ‘ਤੇ ਛਾਪੇਮਾਰੀ ਕੀਤੀ। ਗੁਰਦਾਸਪੁਰ ਦੇ ਪਿੰਡ ਨੰਗਲ ਬਾਗ ਬਾਨਾ ਵਿੱਚ ਜਸਵਿੰਦਰ ਸਿੰਘ ਜੱਸੀ ਦੇ ਘਰ ਸਵੇਰੇ 4 ਵਜੇ NIA ਦੀ ਟੀਮ ਨੇ ਤਲਾਸ਼ੀ ਲਈ, ਜਿਸ ਵਿੱਚ ਪੁਲਿਸ ਲਾਈਨ ਬਟਾਲਾ ਦੇ 15 ਮੁਲਾਜ਼ਮ ਸ਼ਾਮਲ

Read More
Punjab

ਜਨਮਦਿਨ ਮਨਾਉਣ ਗਏ ਤਿੰਨ ਦੋਸਤਾਂ ਦੀ ਸੜਕ ਹਾਦਸੇ ‘ਚ ਮੌਤ

ਜਲੰਧਰ ਦੀ ਲਾਡੋਵਾਲੀ ਰੋਡ ‘ਤੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਦੋ ਦੋਸਤਾਂ, ਵੰਸ਼ ਅਤੇ ਸੁਨੀਲ, ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਤੀਜਾ ਦੋਸਤ ਚੇਤਨ ਗੰਭੀਰ ਜ਼ਖਮੀ ਹੋ ਗਿਆ। ਤਿੰਨੋਂ ਨੌਜਵਾਨ ਇੱਕ ਸਕੂਟਰ ‘ਤੇ ਸਵਾਰ ਸਨ ਅਤੇ ਸੁਨੀਲ ਦੇ ਜਨਮਦਿਨ ਦੀ ਪਾਰਟੀ ਤੋਂ ਵਾਪਸ ਆ ਰਹੇ ਸਨ। ਤੇਜ਼ ਰਫਤਾਰ ਕਾਰਨ ਸਕੂਟਰ ਬਿਜਲੀ ਦੇ

Read More
India International Punjab

ਕੈਨੇਡਾ ਪੜ੍ਹਨ ਗਈ ਹਲਕਾ ਜ਼ੀਰਾ ਦੀ ਲੜਕੀ ਦੀ ਸੜਕ ਹਾਦਸੇ ‘ਚ ਮੌਤ

ਫਿਰੋਜ਼ਪੁਰ: ਵਿਧਾਨ ਸਭਾ ਹਲਕਾ ਜੀਰਾ ਦੇ ਨਾਲ ਲੱਗਦੇ  ਪਿੰਡ ਬੋਤੀਆਂ ਵਾਲਾ ਦੀ ਮੇਨਬੀਰ ਕੌਰ, ਜੋ 2023 ਵਿੱਚ ਕੈਨੇਡਾ ਦੇ ਬਰੈਂਪਟਨ ਵਿੱਚ ਕੰਪਿਊਟਰ ਇੰਜਨੀਅਰਿੰਗ ਦੀ ਪੜ੍ਹਾਈ ਲਈ ਗਈ ਸੀ, ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮੇਨਬੀਰ ਦੇ ਪਿਤਾ ਅਤੇ ਚਾਚੇ ਨੇ ਦੱਸਿਆ ਕਿ ਉਹ ਪੜ੍ਹਾਈ ਵਿੱਚ ਬਹੁਤ ਹੁਸ਼ਿਆਰ ਸੀ ਅਤੇ ਫਤਹਿਗੜ੍ਹ ਪੰਚਤੂਰ ਵਿੱਚ ਪੜ੍ਹਦੀ ਸੀ।

Read More
Punjab

ਲੈਂਡ ਪੂਲਿੰਗ ਨੀਤੀ ਦੇ ਵਿਰੋਧ ‘ਚ ਇੱਕ ਹੋਰ ‘ਆਪ’ ਆਗੂ ਨੇ ਦਿੱਤਾ ਅਸਤੀਫ਼ਾ

ਪੰਜਾਬ ਵਿੱਚ ਲੈਂਡ ਪੂਲਿੰਗ ਨੀਤੀ ਨੂੰ ਲੈ ਕੇ ਵਿਵਾਦ ਡੂੰਘਾ ਹੁੰਦਾ ਜਾ ਰਿਹਾ ਹੈ। ਪੰਜਾਬ ਸਰਕਾਰ ਦੀ ਇਸ ਨੀਤੀ ਦਾ ਵਿਰੋਧ ਹੁਣ ਪਾਰਟੀ ਦੇ ਆਗੂਆਂ ਵੱਲੋਂ ਵੀ ਕੀਤਾ ਜਾ ਰਿਹਾ ਹੈ। ਇਸ ਨੀਤੀ ਦੇ ਵਿਰੋਧ ਵਿੱਚ ਕਈ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਅਸਤੀਫ਼ੇ ਦਿੱਤੇ ਗਏ ਹਨ। ਇਸੇ ਦੌਰਾਨ ਲੈਂਡ ਪੁਲਿੰਗ ਪਾਲਸੀ ਖਿਲਾਫ ਬਲਾਕ ਪ੍ਰਧਾਨ

Read More