India Punjab

ਸਿੱਧੂ ਨੇ ਆਪਣੀ ਸਰਕਾਰ ਨੂੰ ਕਿਸਾਨਾਂ ਦੇ ਕਿਹੜੇ ਮਸਲਿਆਂ ਬਾਰੇ ਦਿੱਤੇ ਸੁਝਾਅ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਨਵਜੋਤ ਸਿੰਘ ਸਿੱਧੂ ਨੇ 10 ਸਤੰਬਰ ਨੂੰ ਚੰਡੀਗੜ੍ਹ ਵਿੱਚ 32 ਕਿਸਾਨ ਜਥੇਬੰਦੀਆਂ ਦੇ ਨਾਲ ਹੋਈ ਮੀਟਿੰਗ ਵਿੱਚ ਉਠਾਈਆਂ ਗਈਆਂ ਮੰਗਾਂ ਨੂੰ ਜਨਤਾ ਦੇ ਧਿਆਨ ‘ਚ ਲਿਆਉਣ ਲਈ ਅਤੇ ਇਨ੍ਹਾਂ ਮੰਗਾਂ ‘ਤੇ ਲੋੜੀਂਦੀ ਕਾਰਵਾਈ ਕਰਨ ਸੰਬੰਧੀ ਇੱਕ ਚਿੱਠੀ ਲਿਖੀ ਹੈ। ਨਵਜੋਤ ਸਿੰਘ ਸਿੱਧੂ ਨੇ ਚਿੱਠੀ ਵਿੱਚ ਲਿਖਿਆ ਕਿ: ਸਭ ਤੋਂ

Read More
India Punjab

ਸੇਬ ਦੀਆਂ ਕੀਮਤਾਂ ਘਟੀਆਂ, ਹਿਮਾਚਲ ਪ੍ਰਦੇਸ਼ ਦੇ ਕਿਸਾਨਾਂ ਨੇ ਲਿਆ ਵੱਡਾ ਫੈਸਲਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਿਮਾਚਲ ਪ੍ਰਦੇਸ਼ ਵਿੱਚ ਸੇਬ ਦੇ ਕਿਸਾਨ ਕੱਲ੍ਹ ਸੇਬ ਦੀਆਂ ਕੀਮਤਾਂ ਵਿੱਚ ਗਿਰਾਵਟ ਅਤੇ ਕਿਸਾਨਾਂ ਪ੍ਰਤੀ ਸਰਕਾਰ ਦੀ ਉਦਾਸੀਨਤਾ ਦੇ ਵਿਰੋਧ ਵਿੱਚ ਅੰਦੋਲਨ ਕਰਨਗੇ। ਪੰਜਾਬ ਦੀਆਂ ਕਿਸਾਨ ਯੂਨੀਅਨਾਂ ਨੇ ਸਹਿਕਾਰੀ ਲਈ ਡੀਏਪੀ ਦੀ ਸੀਮਾ ਘਟਾਉਣ ਦੇ ਸਰਕਾਰ ਦੇ ਫੈਸਲੇ ਦਾ ਵਿਰੋਧ ਕੀਤਾ ਹੈ। ਕਿਸਾਨ ਲੀਡਰਾਂ ਨੇ ਕਿਹਾ ਕਿ ਕਿਸਾਨਾਂ ਦੀ

Read More
Punjab

ਹਾਈਕੋਰਟ ਦੀ ਘੁਰਕੀ ਤੋਂ ਬਾਅਦ ਸ਼ੁਰੂ ਹੋਇਆ ਪੁਲਿਸ ਮੁਲਾਜ਼ਮਾਂ ਦੇ ਵਧੇ ਢਿੱਡਾਂ ਦਾ ਇਲਾਜ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):- ਪੰਜਾਬ ਦੇ ਮੋਗਾ ਜ਼ਿਲ੍ਹੇ ਦੇ ਜ਼ਿਆਦਾ ਭਾਰ ਵਾਲੇ ਸਾਰੇ ਪੁਲਿਸ ਕਰਮਚਾਰੀਆਂ ਨੂੰ ਫਿੱਟ ਕਰਨ ਲਈ ਆਉਣ ਵਾਲੇ ਅਗਲੇ ਤਿੰਨ ਮਹੀਨੇ ਦੋ ਘੰਟੇ ਸਵੇਰੇ ਕਸਰਤ ਕਰਨੀ ਪਏਗੀ।ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅਗਸਤ ਵਿੱਚ ਸੂਬੇ ਦੇ ਸਾਰੇ ਪੁਲਿਸ ਕਰਮਚਾਰੀਆਂ ਦੀ ਖਰਾਬ ਸਿਹਤ ਤੇ ਅਨਫਿਟ ਸਰੀਰ ਦਾ ਸਖਤ ਨੋਟਿਸ ਲਿਆ ਸੀ ਤੇ ਸਾਰੇ

Read More
India Punjab

ਯੂਪੀ ਸਰਕਾਰ ਨੂੰ ਚਮਕਾਉਂਦਾ ਇਸ਼ਤਿਹਾਰ ਛਾਪ ਕੇ ਫਸਿਆ ਅਖ਼ਬਾਰ, ਮੰਗਣੀ ਪਈ ਮਾਫੀ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਉੱਤਰ ਪ੍ਰਦੇਸ਼ ਦੀ ਯੋਗੀ ਸਰਕਾਰ ਦੇ ਇਕ ਇਸ਼ਤਿਹਾਰ ਵਿੱਚ ਗਲਤ ਤਸਵੀਰ ਛਾਪਣ ਕਾਰਨ ਅੰਗ੍ਰੇਜੀ ਦੇ ਅਖਬਾਰ ‘ਦ ਇੰਡੀਅਨ ਐਕਸਪ੍ਰੈੱਸ ਨੂੰ ਮਾਫੀ ਮੰਗਣੀ ਪਈ ਹੈ। ਅਖਬਾਰ ਨੇ ਇਸ਼ਤਿਹਾਰ ਛਾਪਿਆ ਹੈ, ਉਸ ਵਿੱਚ ਯੋਗੀ ਦੀ ਵੱਡੀ ਤਸਵੀਰ ਛਾਪੀ ਹੈ।ਇਸ ਇਸ਼ਤਿਹਾਰ ਵਿਚ ਤਸਵੀਰ ਹੇਠਾਂ ਉੱਚੀਆਂ ਇਮਾਰਤਾਂ, ਫਲਾਈਓਵਰ ਤੇ ਸਾਫ ਸੜਕਾਂ ਦਿਖਾਈਆਂ ਗਈਆਂ

Read More
India Punjab

ਇਸ ਪਾਰਟੀ ਦੇ ਲੀਡਰ ਰਹਿਣ ਚੁਕੰਨੇ, ਕਿਸਾਨ ਜਥੇਬੰਦੀ ਉਗਰਾਹਾਂ ਦਾ ਨਵਾਂ ਐਲਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਸਪੱਸ਼ਟ ਐਲਾਨ ਕੀਤਾ ਹੈ ਕਿ ਉਨ੍ਹਾਂ ਦੀ ਜਥੇਬੰਦੀ ਸਿਰਫ ਬੀਜੇਪੀ ਦੀ ਸਿਆਸੀ ਸਰਗਰਮੀ ਦਾ ਵਿਰੋਧ ਕਰਦੀ ਹੈ ਅਤੇ ਕਰੇਗੀ ਪਰ ਬਾਕੀ ਸਿਆਸੀ ਪਾਰਟੀਆਂ ਦੀ ਸਰਗਰਮੀ ਦਾ ਵਿਰੋਧ ਨਹੀਂ ਕਰੇਗੀ।  ਉਗਰਾਹਾਂ ਨੇ ਕਿਹਾ ਕਿ ਮੁੱਖ ਤੌਰ ’ਤੇ ਫੈਸਲਾ ਭਾਜਪਾ

Read More
Punjab

ਪੁਲਿਸ ਦੇ ਪੇਪਰਾਂ ‘ਚ ਧੋਖਾਧੜੀ ਕਰਨ ਵਾਲਿਆਂ ਦੀ ਖ਼ੈਰ ਨਹੀਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਪੁਲਿਸ ਮੁਖੀ ਨੂੰ 22 ਅਗਸਤ ਨੂੰ ਸਬ-ਇੰਸਪੈਕਟਰਾਂ ਲਈ ਹੋਈ ਲਿਖਤੀ ਪ੍ਰੀਖਿਆ ਦੌਰਾਨ ਧੋਖਾਧੜੀ ਕਰਨ ਲਈ ਛੇ ਵਿਅਕਤੀਆਂ ਨੂੰ ਉਨ੍ਹਾਂ ਦੀ ਸ਼ੱਕੀ ਸ਼ਮੂਲੀਅਤ ਦੇ ਆਧਾਰ ਉੱਤੇ ਗ੍ਰਿਫ਼ਤਾਰ ਕਰਨ ਤੋਂ ਬਾਅਦ ਪ੍ਰੀਖਿਆ ਦੇ ਪੇਪਰ ਲੀਕ ਹੋਣ, ਧੋਖਾਧੜੀ ਅਤੇ ਨਕਲ ਆਦਿ ਦੇ

Read More
Punjab

ਮੀਂਹ ਕਾਰਨ ਜਿਨ੍ਹਾਂ ਪਿੰਡਾਂ ਨੂੰ ਹੋਇਆ ਨੁਕਸਾਨ, ਪੜ੍ਹੋ ਕੈਪਟਨ ਦਾ ਇਹ ਹੁਕਮ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਨੂੰ ਭਾਰੀ ਮੀਂਹ ਕਾਰਨ, ਪਿੰਡਾਂ ਵਿੱਚ ਪਾਣੀ ਖੜ੍ਹ ਜਾਣ ਕਾਰਨ, ਫਸਲਾਂ ਤੇ ਘਰਾਂ ਦੇ ਹੋਏ ਨੁਕਸਾਨ ਦਾ ਪਤਾ ਲਗਾਉਣ ਲਈ ਤੁਰੰਤ ਵਿਸ਼ੇਸ਼ ਗਿਰਦਾਵਰੀ ਕਰਵਾਉਣ ਦੇ ਹੁਕਮ ਦਿੱਤੇ ਹਨ। ਕੈਪਟਨ ਨੇ ਪ੍ਰਮੁੱਖ ਸਕੱਤਰ ਜਲ ਸਰੋਤ ਨੂੰ ਨਿਰਦੇਸ਼

Read More
India International Punjab

ਜਸਟਿਨ ਟਰੂਡੋ ਉੱਤੇ ਪੱਥਰ ਸੁੱਟਣ ਵਾਲੇ ਨੌਜਵਾਨ ਉੱਤੇ ਲੱਗੇ ਗੰਭੀਰ ਦੋਸ਼

ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਕਥਿਤ ਤੌਰ ਉੱਤੇ ਪੱਥਰ ਸੁੱਟਣ ਵਾਲੇ 25 ਸਾਲ ਦੇ ਨੌਜਵਾਨ ਉੱਤੇ ਹਥਿਆਰ ਨਾਲ ਹਮਲਾ ਕਰਨ ਦੇ ਦੇਸ਼ ਲੱਗੇ ਹਨ। ਪੁਲਿਸ ਨੇ ਕਿਹਾ ਹੈ ਕਿ ਇਹ ਉਸ ਵੇਲੇ ਦੀ ਘਟਨਾ ਹੈ ਜਦੋਂ ਪ੍ਰਧਾਨ ਪ੍ਰਧਾਨਮੰਤਰੀ ਟਰੂਡੋ ਇਕ ਚੋਣ ਮੁਹਿੰਮ ਦੌਰਾਨ ਬਾਹਰ ਆ ਰਹੇ ਸਨ।ਸ਼ੇਨ ਮਾਰਸ਼ਲ

Read More
Punjab

ਸਾਰਾਗੜ੍ਹੀ ਦੀ ਲੜਾਈ ਨੂੰ 124 ਵਰ੍ਹੇ ਹੋਏ ਪੂਰੇ, ਸ਼ਹੀਦਾਂ ਨੂੰ ਸ਼ਰਧਾਂਜਲੀ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਾਰਾਗੜ੍ਹੀ ਜੰਗ ਦੀ 124ਵੀਂ ਵਰ੍ਹੇਗੰਢ ਮੌਕੇ ਇਸ ਇਤਿਹਾਸਕ ਜੰਗ ਦੇ ਸ਼ਹੀਦ ਸੈਨਿਕਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ।ਗੁਰਦੁਆਰਾ ਸਾਰਾਗੜ੍ਹੀ ਵਿਖੇ ਹੋਏ ਰਾਜ ਪੱਧਰੀ ਸ਼ਹੀਦੀ ਦਿਵਸ ਸਮਾਗਮ ਦੌਰਾਨ ਵਰਚੁਅਲ ਤਰੀਕੇ ਨਾਲ ਨਤਮਸਤਕ ਹੋਣ ਉਪਰੰਤ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਸਮਾਣਾ

Read More
Punjab

ਸੜਕ ਹਾਦਸੇ ਵਿੱਚ ਗਈ ਪਟਿਆਲਾ ਦੇ ਲੈਕਚਰਾਰ ਦੀ ਮੌਤ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਨਾਭਾ ਵਿੱਚ ਵਾਪਰੇ ਇਕ ਸੜਕ ਹਾਦਸੇ ਵਿੱਚ ਸਰਕਾਰੀ ਸਕੂਲ ਦੇ ਲੈਕਚਰਾਰ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕ ਰਵਿੰਦਰ ਸਿੰਘ ਬਲਾਕ ਨਾਭਾ ਦੇ ਸਰਕਾਰੀ ਸਕੂਲ ਮੰਡੌਤ ਵਿੱਚ ਅੰਗਰੇਜ਼ੀ ਦੇ ਲੈਕਚਰਾਰ ਵਜੋਂ ਸੇਵਾ ਨਿਭਾ ਰਹੇ ਸਨ। ਪਟਿਆਲਾ ਦਾ ਰਹਿਣ ਵਾਲਾ ਰਵਿੰਦਰ ਸਿੰਘ ਨਾਭਾ ਵਿਖੇ ਆਪਣੇ ਸਹੁਰੇ ਘਰ ਆਇਆ ਹੋਇਆ ਸੀ।

Read More