Punjab

ਵਿਦੇਸ਼ਾਂ ਜਿੰਨੀ ਕਮਾਈ ਇਥੇ ਹੋ ਸਕਦੀ ਜੇ Silk Route ਖੋਲ ਦਿੱਤਾ ਜਾਵੇ : ਖਹਿਰਾ

ਮੁਹਾਲੀ :  ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਦਾਅਵਾ ਕੀਤਾ ਹੈ ਕਿ  ਪੁਰਾਣੇ ਸਮੇਂ ਵਿੱਚ ਪੰਜਾਬ ਤੋਂ  ਵਪਾਰ ਲਈ ਵਰਤੇ ਜਾਂਦੇ Silk Route ਨੂੰ ਖੋਲਣ ਨਾਲ ਸੂਬੇ ਦੀ ਆਰਥਿਕਤਾ ਨੂੰ ਵੱਡਾ ਹੁਲਾਰਾ ਮਿਲੇਗਾ।  ਮੁਹਾਲੀ ਵਿੱਚ ਕੀਤੀ ਗਈ press confrence ਵਿੱਚ ਇਸ ਮੁੱਦੇ ਨੂੰ ਛੁੰਹਦੇ ਹੋਏ ਉਹਨਾਂ ਮੁੱਖ ਮੰਤਰੀ ਪੰਜਾਬ ਨੂੰ ਵੀ ਕਿਹਾ ਹੈ ਕਿ ਬਾਹਰੋਂ

Read More
India Punjab

ਮੁੱਖ ਮੰਤਰੀ ਮਾਨ ਨੇ ਪੰਜਾਬ ਦੇ ਵਿਕਾਸ ਲਈ ਉਦਯੋਗਪਤੀਆਂ ਨਾਲ ਕੀਤੀ ਮੀਟਿੰਗ

ਮੁੰਬਈ : ਦੋ ਦਿਨਾ ਮੁੰਬਈ ਦੌਰੇ ‘ਤੇ ਗਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ Mahindra & Mahindra ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ, ਜਿਸ ਵਿੱਚ ਪੰਜਾਬ ‘ਚ ਸੈਰ-ਸਪਾਟੇ ਵਾਲੇ ਪ੍ਰੋਜੈਕਟਾਂ ‘ਤੇ ਕਲੱਬ ਮਹਿੰਦਰਾ ਨੇ ਨਿਵੇਸ਼ ਨੂੰ ਲੈ ਕੇ ਕਾਫ਼ੀ ਦਿਲਚਸਪੀ ਵਿਖਾਈ। ਮਾਨ ਨੇ ਦੱਸਿਆ ਕਿ ਟਰੈਕਟਰ ਦੇ ਖੇਤਰ ‘ਚ ਵਿਸਥਾਰ ਨੂੰ ਲੈਕੇ ਵੀ ਚਰਚਾ ਹੋਈ

Read More
Punjab

ਸਿੰਘਾਂ ਦੇ 26 ਜਨਵਰੀ ਦੇ ਰੋਸ ਮਾਰਚ ਦਾ ਰੂਟ ਮੈਪ ਇੱਥੇ ਜਾਣੋ

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਦੇ ਇਨਸਾਫ਼ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਮਾਰਚ 26 ਜਨਵਰੀ ਨੂੰ ਸਵੇਰੇ 11 ਵਜੇ ਸ਼ੁਰੂ ਹੋਵੇਗਾ,

Read More
India Punjab

ਗਣਤੰਤਰ ਦਿਵਸ ਦੀ ਪਰੇਡ ‘ਚ ਪੰਜਾਬ ਦੀ ਝਾਕੀ ਸ਼ਾਮਿਲ ਨਾ ਹੋਣ ‘ਤੇ ਨਰਾਜ਼ ਸਿਆਸੀ ਆਗੂ

‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਗਣਤੰਤਰ ਦਿਵਸ ਦੀ ਪਰੇਡ ਵਿੱਚ ਪੰਜਾਬ ਦੀ ਝਾਕੀ ਸ਼ਾਮਲ ਨਾ ਕੀਤੇ ਜਾਣ ‘ਤੇ ਰੋਸ ਜਤਾਇਆ ਹੈ। ਬਾਦਲ ਨੇ ਕਿਹਾ ਕਿ ਮੈਂ ਹੈਰਾਨ ਹਾਂ ਕਿ ਭਾਰਤ ਸਰਕਾਰ ਨੇ 74ਵੀਂ ਗਣਤੰਤਰ ਪਰੇਡ ਲਈ ਪੰਜਾਬ ਦੀ ਝਾਕੀ ਨੂੰ ਰੱਦ ਕਰ ਦਿੱਤਾ ਹੈ, ਇਸ ਦਾ ਮਤਲਬ ਹੈ ਕਿ

Read More
Punjab

ਪੰਜਾਬ ਦੇ ਸਕੂਲਾਂ ਦਾ ਬਦਲਿਆ ਸਮਾਂ , 23 ਜਨਵਰੀ ਤੋਂ ਕਿੰਨੇ ਵਜੇ ਖੁੱਲ੍ਹਣਗੇ ਸਕੂਲ

‘ਦ ਖ਼ਾਲਸ ਬਿਊਰੋ : ਵੱਧਦੀ ਠੰਡ ਅਤੇ ਧੁੰਦ ਕਾਰਨ ਬੱਚਿਆਂ ਲਈ ਸਵੇਰੇ ਸਕੂਲ ਦਾ ਸਮਾਂ ਬਦਲ ਦਿੱਤਾ ਗਿਆ ਸੀ। ਇਸ ਦੌਰਾਨ ਬੱਚਿਆਂ ਨੂੰ ਜ਼ਿਆਦਾ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸਕੂਲਾਂ ਦਾ ਸਮਾਂ ਬਦਲਣ ਦਾ ਫੈਸਲਾ ਕੀਤਾ ਸੀ। ਫਿਲਹਾਲ ਸਕੂਲ ਦਾ ਸਮਾਂ ਫਿਰ ਤੋਂ ਬਦਲ ਦਿੱਤਾ ਗਿਆ ਹੈ।

Read More
Punjab

ਲੋਕਾਂ ਦੀਆਂ ਜਾਨਾਂ ਬਚਾਉਣਗੀਆਂ Basic Life Support ਤੇ Advance Life Support ਵਾਲੀਆਂ Ambulances,ਸਿਹਤ ਮੰਤਰੀ ਨੇ ਕੀਤਾ ਐਲਾਨ

ਮੁਹਾਲੀ : ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅਹਿਮ ਐਲਾਨ ਕਰਦਿਆਂ ਕਿਹਾ ਹੈ ਕਿ ਸਾਰੇ ਨਰਸਿੰਗ ਕਾਲਜਾਂ,NGO ਤੇ ਟੋਲ ਪਲਾਜ਼ਿਆਂ,ਸਰਕਾਰੀ ਨਰਸਾਂ ਦਾ ਇੱਕ POOL ਬਣਾਇਆ ਜਾਵੇਗਾ ਤੇ ਬਹੁਤ ਜਲਦੀ ਇਸ ਦੀ OLA ਵਾਂਗ APP ਲਾਂਚ ਕੀਤੀ ਜਾਵੇਗੀ। ਜਿਸ ਨਾਲ ਇਹ ਹੋਵੇਗਾ ਕਿ ਕਿਸੇ ਵੀ ਹਾਦਸੇ ਵੇਲੇ 15-20 ਮਿੰਟਾਂ ਵਿੱਚ ਐਂਬੂਲੈਂਸ ਪਹੁੰਚੇਗੀ । ਇਹ

Read More
Punjab

ਜਿਸ ਦੇ ਪਿੱਛੇ ਲੜਕੀ ਨੇ ਕੀਤਾ ਹਾਈਵੋਲਟੇਜ ਡਰਾਮਾ , ਉਸੇ Boyfriend ਨੇ ਕੀਤਾ ਵਿਆਹ ਤੋਂ ਇਨਕਾਰ

ਅੰਮ੍ਰਿਤਸਰ :ਪੰਜਾਬ ਦੇ ਅੰਮ੍ਰਿਤਸਰ ‘ਚ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੀ ਲੜਕੀ ਨੂੰ ਉਸ ਦੇ ਪ੍ਰੇਮੀ ਨੇ ਵੀ ਠੁਕਰਾ ਦਿੱਤਾ। ਪਹਿਲਾਂ ਪਰਿਵਾਰ ਨਾਲ ਲੜਾਈ ਝਗੜਾ ਕਰਨ ਵਾਲੀ ਲੜਕੀ ਹੁਣ ਨਿਰਾਸ਼ਾ ਦੇ ਆਲਮ ‘ਚ ਆਪਣੇ ਮਾਪਿਆਂ ਨਾਲ ਡੇਰਾ ਬਾਬਾ ਨਾਨਕ ਚਲੀ ਗਈ ਹੈ। ਪੁਲੀਸ ਨੇ ਉਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁੱਛਗਿੱਛ ਮਗਰੋਂ ਪਰਿਵਾਰ ਹਵਾਲੇ ਵੀ ਕਰ

Read More