ਤਰਨਤਾਰਨ ਪੁਲਿਸ ਨੇ ਲੱਖਾ ਸਿਧਾਣਾ ਨੂੰ ਬੇਗੁਨਾਹ ਐਲਾਨਿਆ , ਪਿੰਡ ਮਹਿਰਾਜ ਵਿਚ ਸੱਦਿਆ ਭਾਰੀ ਇੱਕਠ
ਲੱਖਾ ਸਿਧਾਣਾ ਖਿਲਾਫ਼ ਅਸਲਾ ਅਤੇ ਐਨ.ਡੀ.ਪੀ.ਐਸ. ਐਕਟ ਤਹਿਤ ਦਰਜ ਹੋਏ ਮੁਕੱਦਮੇ ’ਚੋਂ ਤਰਨਤਾਰਨ ਪੁਲਿਸ ਨੇ ਇਕ ਪੱਤਰ ਜਾਰੀ ਕਰਕੇ ਲੱਖਾ ਸਿਧਾਣਾ ਨੂੰ ਬੇਗੁਨਾਹ ਕਰਾਰ ਦੇ ਦਿੱਤਾ ਹੈ।
ਲੱਖਾ ਸਿਧਾਣਾ ਖਿਲਾਫ਼ ਅਸਲਾ ਅਤੇ ਐਨ.ਡੀ.ਪੀ.ਐਸ. ਐਕਟ ਤਹਿਤ ਦਰਜ ਹੋਏ ਮੁਕੱਦਮੇ ’ਚੋਂ ਤਰਨਤਾਰਨ ਪੁਲਿਸ ਨੇ ਇਕ ਪੱਤਰ ਜਾਰੀ ਕਰਕੇ ਲੱਖਾ ਸਿਧਾਣਾ ਨੂੰ ਬੇਗੁਨਾਹ ਕਰਾਰ ਦੇ ਦਿੱਤਾ ਹੈ।
ਉਨ੍ਹਾਂ ‘ਤੇ ਸਵਾਲ ਉਠਾਇਆ ਕਿ ਭਗਵੰਤ ਮਾਨ ਇਸ ਪ੍ਰੋਗਰਾਮ ਵਿੱਚ ਕਿਉਂ ਨਹੀਂ ਆਏ, ਜਦਕਿ ਇਸ ਵਿੱਚ ਰਾਸ਼ਟਰਪਤੀ ਦੀ ਮੌਜੂਦਗੀ ਨਾਲ ਉਨ੍ਹਾਂ ਦਾ ਆਉਣਾ ਸੰਵਿਧਾਨਕ ਜ਼ਿੰਮੇਵਾਰੀ ਸੀ।
ਚੰਡੀਗੜ੍ਹ : ਨੈਸ਼ਨਲ ਸਟੂਡੈਂਟ ਯੂਨੀਅਨ ਆਫ ਇੰਡੀਆ ਪੰਜਾਬ ਦੇ ਪ੍ਰਧਾਨ ਇਸ਼ਪ੍ਰੀਤ ਸਿੰਘ ਸਿੱਧੂ ਨੇ ਕੈਂਪਸ ਅਤੇ ਹੋਸਟਲਾਂ ਵਿੱਚ ਕੁੜੀਆਂ ਦੀ ਸੁਰੱਖਿਆ ਦਾ ਮੁਆਇਨਾ ਕਰਨ ਲਈ ਵੱਖ-ਵੱਖ ਯੂਨੀਵਰਸਿਟੀਆਂ ਦਾ ਦੌਰਾ ਕੀਤਾ ਅਤੇ ਉਹਨਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਚਰਚਾ ਕੀਤੀ। ਇਸ ਮੌਕੇ ਉਹਨਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਹਾਲ ਵਿੱਚ ਹੀ ਵਾਪਰੀਆਂ ਘਟਨਾਵਾਂ ਤੋਂ ਬਾਅਦ ਇੱਕ
ਫ਼ਾਜ਼ਿਲਕਾ : ਪੰਜਾਬ ਦੇ ਮਾਲਵਾ ਇਲਾਕੇ ਵਿਚ ਪੈਂਦੇ ਹਲਕਾ ਫ਼ਾਜ਼ਿਲਕਾ ਦੇ ਇਕ ਪਿੰਡ ਵਿੱਚ ਉਸ ਵੇਲੇ ਮਾਹੌਲ ਗੰਭੀਰ ਬਣ ਗਿਆ ਜਦੋਂ ਪਿੰਡੋਂ ਤੁਰੀ ਬਰਾਤ ਨੂੰ ਘੇਰ ਕੇ ਸਿਰਫ ਇਸ ਲਈ ਡੰਡਿਆਂ ਨਾਲ ਕੁੱਟਿਆ ਗਿਆ, ਕਿਉਂਕਿ ਇੱਕ ਵਿਆਹ ਸਮਾਗਮ ਵਿੱਚ ਸਿੱਧੂ ਮੂਸੇ ਵਾਲੇ ਦੇ ਗਾਣੇ ਨੂੰ ਬਾਰ ਬਾਰ ਚਲਾਉਣ ਤੋਂ ਇਨਕਾਰ ਕਰ ਦਿਤਾ ਗਿਆ। ਇਸ ਗੱਲ
Congress MLA Sukhpal Singh Khaira attended the protest site in sohana and Announced to support the striking teachers.
ਪੁਲਿਸ ਮੁਤਾਬਕ ਗੈਂਗਸਟਰ ਰਣਜੋਧ ਸਿੰਘ ਨੇ ਪੁਲਿਸ ਉੱਤੇ 25 ਤੋਂ 30 ਫਾਇਰ ਕੀਤੇ ਸਨ ਅਤੇ ਜਵਾਬ ਵਿੱਚ ਪੁਲਿਸ ਨੇ ਉਸ ਉੱਤੇ 30 ਤੋਂ 40 ਫਾਇਰ ਕੀਤੇ।
ਫਾਜ਼ਿਲਕਾ : ਪੰਜਾਬ ਦੇ ਫਾਜ਼ਿਲਕਾ ਇਲਾਕੇ ਵਿੱਚ ਪੈਂਦੇ ਪਿੰਡ ਮੁਹਾਰ ਖੀਵਾ ਮਨਸਾ ਵਿੱਚ ਸਰਕਾਰੀ ਸਕੀਮ ਅਧੀਨ ਵੰਡੀ ਜਾਣ ਵਾਲੀ ਕਣਕ ਨੂੰ ਲੈ ਕੇ ਕਥਿਤ ਘੋਟਾਲੇ ਦਾ ਮਾਮਲਾ ਸਾਹਮਣੇ ਆਇਆ ਹੈ ਤੇ ਕਣਕ ਵਾਲੇ ਥੈਲਿਆਂ ਵਿੱਚ ਕਣਕ ਘੱਟ ਨਿਕਲੀ ਹੈ। ਇਥੇ ਸਥਿਤੀ ਉਸ ਸਮੇਂ ਗੰਭੀਰ ਬਣ ਗਈ ਜਦੋਂ ਸਰਕਾਰੀ ਕਣਕ ਦੀ ਵੰਡ ਕੀਤੀ ਜਾ ਰਹੀ ਸੀ।
ਮੁਹਾਲੀ : ਕੁਝ ਦਿਨ ਪਹਿਲਾਂ ਘੜੂੰਆਂ ਵਿੱਖੇ ਸਥਿਤ ਚੰਡੀਗੜ੍ਹ ਯੂਨੀਵਰਸਿਟੀ ਕਥਿਤ ਤੋਰ ‘ਤੇ ਕੁੜੀਆਂ ਦੀ ਵੀਡੀਓ ਵਾਇਰਲ ਹੋਣ ਦੇ ਮਾਮਲੇ ਵਿੱਚ ਨਾਮਜ਼ਦ ਕੀਤੇ ਗਏ ਤੇ ਪੁਲਿਸ ਦੀ ਹਿਰਾਸਤ ਵਿੱਚ ਚੱਲ ਰਹੇ ਰੰਕਜ ਨੂੰ ਜ਼ਮਾਨਤ ਮਿਲ ਗਈ ਹੈ । ਜੇਲ੍ਹ ਤੋਂ ਬਾਹਰ ਆਉਣ ‘ਤੇ ਰੰਕਜ ਨੇ ਆਪਣਾ ਪੱਖ ਸਾਰਿਆਂ ਅੱਗੇ ਰੱਖਦਿਆਂ ਖੁੱਦ ਨੂੰ ਬੇਕਸੂਰ ਦੱਸਿਆ ਹੈ।
ਬਟਾਲਾ ਦੇ ਪਿੰਡ ਕੋਟਲਾ ਬੋਜਾ ਵਿੱਚ ਗੈਂਗਸਟਰਾਂ ਅਤੇ ਪੁਲਿਸ ਵਿਚਾਲੇ ਫਾਇਰਿੰਗ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ।
ਫ਼ੈਕਟਰੀ ਮਾਲਕ ਦੀਪ ਮਲਹੋਤਰਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਪਟੀਸ਼ਨ ਵੀ ਪਾਈ ਹੋਈ ਹੈ। ਇਸ ਪਟੀਸ਼ਨ ਵਿੱਚ ਦੀਪ ਮਲਹੋਤਰਾ ਨੇ 25 ਕਰੋੜ ਦਾ ਨੁਕਸਾਨ ਹੋਣ ਦੀ ਗੱਲ ਆਖੀ ਹੈ।