‘ਬੀਬੀਐਮਬੀ ‘ਤੇ ਪੰਜਾਬ ਨਾਲ ਤਿੰਨ ਹੋਰ ਸੂਬਿਆਂ ਦਾ ਬਰਾਬਰ ਦਾ ਹੱਕ’
ਗਜੇਂਦਰ ਸ਼ੇਖਾਵਤ ਨੇ ਕਿਹਾ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਸਿਰਫ਼ ਪੰਜਾਬ ਦਾ ਨਹੀਂ ਹੈ, ਸਗੋਂ ਇਹ ਹਰਿਆਣਾ, ਦਿੱਲੀ, ਰਾਜਸਥਾਨ ਦਾ ਸਾਂਝਾ ਹੈ ਤੇ ਇਸ ’ਤੇ ਇਨ੍ਹਾਂ ਚਾਰ ਸੂਬਿਆਂ ਦਾ ਬਰਾਬਰ ਹੱਕ ਹੈ।
ਗਜੇਂਦਰ ਸ਼ੇਖਾਵਤ ਨੇ ਕਿਹਾ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਸਿਰਫ਼ ਪੰਜਾਬ ਦਾ ਨਹੀਂ ਹੈ, ਸਗੋਂ ਇਹ ਹਰਿਆਣਾ, ਦਿੱਲੀ, ਰਾਜਸਥਾਨ ਦਾ ਸਾਂਝਾ ਹੈ ਤੇ ਇਸ ’ਤੇ ਇਨ੍ਹਾਂ ਚਾਰ ਸੂਬਿਆਂ ਦਾ ਬਰਾਬਰ ਹੱਕ ਹੈ।
Punjab Police: ਤਬਾਦਲੇ ਕੀਤੇ ਗਏ ਵੱਖ-ਵੱਖ ਰੈਂਕ ਦੇ 54 ਪੁਲਿਸ ਅਧਿਕਾਰੀਆਂ ਵਿੱਚ ਇਹ ਦੋਵੇਂ ਸ਼ਾਮਲ ਹਨ। ਹੋਰ ਪੋਸਟਿੰਗਾਂ ਵਿੱਚ, ਏਡੀਜੀਪੀ ਸ਼ਸ਼ੀ ਪ੍ਰਭਾ ਏਡੀਜੀਪੀ ਐਮਐਫ ਫਾਰੂਕੀ ਦੀ ਥਾਂ ਰੇਲਵੇ ਦੇ ਮੁਖੀ ਹੋਣਗੇ ਜੋ ਹੁਣ ਸ਼ਿਕਾਇਤ ਵਿੰਗ ਦੇ ਮੁਖੀ ਹੋਣਗੇ।
‘ਸੁਖਬੀਰ ਬਾਦਲ ਸਿੱਟ ਤੋਂ ਨਹੀਂ ਡਰਦੇ, ਸਗੋਂ ਉਹ ਖੁਦ ਕਹਿ ਰਹੇ ਜਦੋਂ ਮਰਜ਼ੀ ਸੰਮਨ ਭੇਜੋ’-ਹਰਸਿਮਰਤ ਕੌਰ ਬਾਦਲ
‘ਦ ਖ਼ਾਲਸ ਬਿਊਰੋ : ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ(Congress MLA Rana Gurjeet singh )ਦੀ ਗੱਡੀ ਦਾ ਹਿਮਾਚਲ ਦੇ ਚੈਲ ਨੇੜੇ ਭਿਆਨਕ ਐਕਸੀਡੈਂਟ(Car Accident in Chail) ਹੋ ਗਿਆ ਹੈ। ਰਾਣਾ ਗੁਰਜੀਤ ਦੀ ਕਾਰ ਖੱਡ ਵਿਚ ਡਿੱਗ ਗਈ ਪਰ ਰਾਹਤ ਦੀ ਗੱਲ ਇਹ ਕਿ ਹਾਦਸੇ ਵਿਚ ਵਿਧਾਇਕ ਰਾਣਾ ਗੁਰਜੀਤ ਸਿੰਘ ਦੀ ਜਾਨ ਵਾਲ-ਵਾਲ ਬਚ ਗਈ
ਦਿੱਲੀ ਪੁਲਿਸ (Delhi Police) ਦੀ ਜਾਂਚ ਤੋਂ ਬਾਅਦ ਚਾਰਜਸ਼ੀਟ ਵਿੱਚ ਹੋਇਆ ਹੈ। ਜਿਸ ਵਿੱਚ ਕਿਹਾ ਗਿਆ ਹੈ ਕਿ ਸਿੱਧੂ ਮੂਸੇਵਾਲਾ ’ਤੇ 29 ਮਈ ਦੀ ਸ਼ਾਮ ਨੂੰ ਹਮਲਾ ਕਰਨ ਮਗਰੋਂ ਛੇ ਚੋਂ ਚਾਰ ਸ਼ੂਟਰ ਖ਼ਿਆਲਾ ਪਿੰਡ ਦੇ ਖੇਤਾਂ ’ਚ ਛੁਪੇ ਰਹੇ ਸਨ।
ਮਣੀ ਅਕਾਲੀ ਦਲ (ਅਕਾਲੀ ਦਲ) ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨਵੀਂ ਦਿੱਲੀ ਦੇ ਲੋਧੀ ਅਸਟੇਟ ਵਿੱਚ ਇੱਕ ਨਵੀਂ ਰਿਹਾਇਸ਼ ਵਿੱਚ ਚਲੇ ਜਾਣਗੇ, ਜਦੋਂ ਕੇਂਦਰ ਵੱਲੋਂ ਉਨ੍ਹਾਂ ਨੂੰ ਸਫਦਰਜੰਗ ਰੋਡ ਸਥਿਤ ਆਪਣਾ ਬੰਗਲਾ ਖਾਲੀ ਕਰਨ ਲਈ ਕਿਹਾ ਗਿਆ ਹੈ।
ਬੰਦੀ ਸਿੰਘ ਉਹ ਨੌਜਵਾਨ ਹਨ ਜਿਨ੍ਹਾਂ ਨੂੰ 1978 ਦੇ ਵਿਸਾਖੀ ਵਾਲੇ ਦਿਨ ਦੇ ਨਿਰੰਕਾਰੀ – ਅਖੰਡ ਕੀਰਤਨੀ ਜਥੇ ਦੇ ਅੰਮ੍ਰਿਤਸਰ ਕਾਂਡ ਅਤੇ ਫਿਰ ਦਰਬਾਰ ਸਾਹਿਬ ਉੱਤੇ ਹਮਲੇ ਤੋਂ ਬਾਅਦ ਫੜ ਕੇ ਜੇਲ੍ਹਾਂ ਵਿੱਚ ਬੰਦ ਕਰ ਦਿੱਤਾ ਗਿਆ ਸੀ ਜਾਂ ਫਿਰ ਬੇਅੰਤ ਸਿੰਘ ਹੱਤਿਆ ਕਾਂਡ ਦੇ ਧਾਰਾ 302 ਤਹਿਤ ਸੱਤ ਦੋਸ਼ੀ ਜੇਲ੍ਹਾਂ ਵਿੱਚ ਨਜ਼ਰਬੰਦ ਹਨ। ਬਿਲਕਿਸ
ਮਾਨ ਸਰਕਾਰ ਨੇ ਹੁਣ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਮਹਿਲਾ ਸਰਪੰਚ,ਪੰਚ ਜਾਂ ਬਲਾਕ ਸਮਿਤੀ ਦੀ ਮੈਂਬਰ ਖੁੱਦ ਅੱਗੇ ਆ ਕੇ ਕੰਮ ਕਰਾਵੇਗੀ ।
ਦਫ਼ਤਰ ਸਟੇਟ ਟਰਾਂਸਪੋਰਟ ਕਮਿਸ਼ਨਰ ਨੂੰ 1 ਅਪ੍ਰੈਲ, 2022 ਤੋਂ 29 ਅਗਸਤ, 2022 ਦਰਮਿਆਨ ਵੱਖ-ਵੱਖ ਟੈਕਸਾਂ ਤੋਂ 1008.41 ਕਰੋੜ ਰੁਪਏ ਦੀ ਆਮਦਨ ਹੋਈ ਹੈ ਜਿਸ ਵਿੱਚੋਂ ਵੱਡਾ ਹਿੱਸਾ 871.36 ਕਰੋੜ ਰੁਪਏ ਟੈਕਸ ਅਤੇ ਫ਼ੀਸਾਂ ਆਦਿ ਤੋਂ ਪ੍ਰਾਪਤ ਹੋਇਆ ਹੈ।
ਤਰਨਤਾਰਨ ਦੇ ਐੱਸਐੱਸਪੀ ਆਰ ਐਸ ਢਿੱਲੋਂ ਨੇ ਇਸ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਮਲੇ ਵਿੱਚ ਐਫਆਈਆਰ ਦਰਜ ਕਰ ਲਈ ਗਈ ਹੈ।" ਧਾਰਾ 295 ਤਹਿਤ ਐਫਆਈਆਰ ਦਰਜ ਕੀਤੀ ਗਈ ਹੈ ਅਤੇ ਇਸ ਮਾਮਲੇ ਦੀ ਜਾਂਚ ਜਾਰੀ ਹੈ। ਧਾਰਮਿਕ ਭਾਵਨਾਵਾਂ ਭੜਕਾਉਣ ਦੀ ਕੋਸ਼ਿਸ਼ ਅਤੇ ਧਾਰਮਿਕ ਸਥਾਨ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਤਹਿਤ ਇਹ ਮਾਮਲਾ ਦਰਜ ਕੀਤਾ