ਕੌਮੀ ਇਨਸਾਫ਼ ਮੋਰਚਾ ਵੱਲੋਂ ਸੀਐੱਮ ਮਾਨ ਦੀ ਰਿਹਾਇਸ਼ ਵੱਲ ਮਾਰਚ , ਪੁਲਿਸ ਵੱਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ
ਬੰਦੀ ਸਿੰਘਾਂ ਦੀ ਰਿਹਾਈ ਸਮੇਤ ਸਿੱਖ ਪੰਥ ਦੇ ਕਈ ਅਹਿਮ ਮੁੱਦਿਆਂ ਦੇ ਇਨਸਾਫ਼ ਲਈ ਚੰਡੀਗੜ੍ਹ-ਮੁਹਾਲੀ ਸਰਹੱਦ ਉੱਤੇ ਲੱਗੇ ਕੌਮੀ ਇਨਸਾਫ਼ ਮੋਰਚਾ ਵੱਲੋਂ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਵੱਲ ਨੂੰ ਰੋਸ ਮਾਰਚ ਕੱਢਿਆ ਗਿਆ ਹੈ।
