ਪਟਿਆਲਾ ਪੁਲਿਸ ਨੇ ਅਗਵਾ ਕੀਤੇ ਬੱਚੇ ਨੂੰ ਛੁਡਵਾਇਆ
ਬਿਉਰੋ ਰਿਪੋਰਟ – ਪਟਿਆਲਾ ਪੁਲਿਸ ਨੇ ਅਗਵਾ ਕੀਤੇ ਬੱਚੇ ਨੂੰ ਛੁਡਵਾਉਣ ਲਈ ਇਨਕਾਉਂਟਰ ਕੀਤਾ ਹੈ। ਪੁਲਿਸ ਨੇ ਬੱਚੇ ਨੂੰ ਛੁਡਵਾਉਣ ਲਈ ਅਗਵਾਕਾਰਾਂ ਨਾਲ 15 ਮਿੰਟ ਮੁੱਠਭੇੜ ਵੀ ਕੀਤੀ। ਇਸ ਦੌਰਾਨ ਤਿੰਨ ਪੁਲਿਸ ਕਰਮਚਾਰੀ ਜ਼ਖ਼ਮੀ ਵੀ ਹੋਏ ਹਨ। ਮੁੱਖ ਦੋਸ਼ੀ ਜਸਪ੍ਰੀਤ ਸਿੰਘ ਦੀ ਇਲਾਜ ਦੌਰਾਨ ਜਨ ਚਲੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਗੌਰਵ ਯਾਦਵ