Punjab

ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਸਮਰਪਿਤ ਸੈਸ਼ਨ ਦੌਰਾਨ ਕਪਤਾਨ ਨੇ ਗਾਏ ਸਰਕਾਰ ਦੇ ਸੋਹਲੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਰਕਾਰ ਵੱਲੋਂ ਇਸ ਵਾਰ ਦਾ ਮੌਨਸੂਨ ਸੈਸ਼ਨ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤਾ ਗਿਆ। ਅੱਧੇ ਦਿਨ ਤੋਂ ਵੀ ਘੱਟ ਸਮੇਂ ਲਈ ਚੱਲੇ ਸੈਸ਼ਨ ਦੌਰਾਨ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ , ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਤੇ ਹਰਿਆਣਾ

Read More
India Punjab

ਸਿਆਸੀ ਪਾਰਟੀਆਂ ਕਿਸਾਨੀ ਅੰਦੋਲਨ ਨੂੰ ਖ਼ਰਾਬ ਕਰਨ ‘ਤੇ ਤੁਲੀਆਂ, ਪੜ੍ਹੋ ਪੂਰੀ ਖ਼ਬਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਲੀਡਰ ਬਲਬੀਰ ਸਿੰਘ ਰਾਜੇਵਾਲ ਨੇ ਸਿਆਸੀ ਪਾਰਟੀਆਂ ਨੂੰ ਚਿਤਾਵਨੀ ਦੇ ਨਾਲ-ਨਾਲ ਸਲਾਹ ਦਿੰਦਿਆਂ ਕਿਹਾ ਕਿ ਚੋਣਾਂ ਦਾ ਪ੍ਰਚਾਰ ਚੋਣਾਂ ਤੋਂ ਦੋ ਮਹੀਨੇ ਪਹਿਲਾਂ ਹੁੰਦਾ ਹੈ ਪਰ ਸਿਆਸੀ ਲੀਡਰ ਕਈ ਮਹੀਨੇ ਪਹਿਲਾਂ ਹੀ ਪਿੰਡਾਂ ਵਿੱਚ ਜਾ ਕੇ ਚੋਣ ਪ੍ਰਚਾਰ ਕਰ ਰਹੇ ਹਨ ਅਤੇ ਕਿਸਾਨਾਂ ਨੂੰ ਛੇੜ ਰਹੇ ਹਨ ਕਿਉਂਕਿ

Read More
Punjab

ਸ਼ਹੀਦ ਕਿਸਾਨਾਂ ਤੇ ਵਿਛੜੀਆਂ ਨੂੰ ਸ਼ਰਧਾਂਜਲੀ ਨਾਲ ਸ਼ੁਰੂ ਹੋਇਆ ਵਿਧਾਨ ਸਭਾ ਦਾ ਖ਼ਾਸ ਸੈਸ਼ਨ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦਾ ਅੱਜ ਇਕ ਰੋਜ਼ਾ ਵਿਸ਼ੇਸ਼ ਇਜਲਾਸ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਨਾਲ ਸ਼ੁਰੂ ਹੋਇਆ।ਇਸ ਦੌਰਾਨ ਵਿਰੋਧੀਆਂ ਦੀ ਮੰਗ ‘ਤੇ ਪੰਜਾਬ ਸਰਕਾਰ ਨੇ ਖੇਤੀ ਦੀ ਲੜਾਈ ਲੜਦੇ ਸ਼ਹੀਦ ਹੋਏ ਕਿਸਾਨਾਂ ਨੂੰ ਵੀ ਸ਼ਰਧਾ ਦੇ ਫੁੱਲ

Read More
Punjab

ਆਪ ‘ਚ ਜਾਣਗੇ ਜਨਰਲ ਜੇਜੇ ਸਿੰਘ, ਖਡੂਰ ਸਾਹਿਬ ਹਲਕੇ ਤੋਂ ਚੋਣ ਲੜਨ ਦੀ ਇੱਛਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਭਾਰਤੀ ਥਲ ਸੈਨਾ ਦੇ ਸਾਬਕਾ ਮੁਖੀ ਜਨਰਲ ਜੇਜੇ ਸਿੰਘ ਨੇ ਆਮ ਆਦਮੀ ਪਾਰਟੀ ’ਚ ਜਾਣ ਜਤਾਈ ਹੈ। ਉਨ੍ਹਾਂ ਕਿਹਾ ਹੈ ਕਿ ਉਹ ਦਿੱਲੀ ਦੇ ਵਿਧਾਇਕ ਅਤੇ ਪਾਰਟੀ ਦੀ ਪੰਜਾਬ ਇਕਾਈ ਦੇ ਇੰਚਾਰਜ ਜਰਨੈਲ ਸਿੰਘ ਤੇ ਹੋਰ ਆਪ ਲੀਡਰਾਂ ਦੇ ਸੰਪਰਕ ਵਿੱਚ ਹਨ। ਅਰੁਣਾਚਲ ਪ੍ਰਦੇਸ਼ ਦੇ ਸਾਬਕਾ ਰਾਜਪਾਲ ਜਨਰਲ ਜੇ.ਜੇ. ਸਿੰਘ

Read More
Punjab

ਮੋਗਾ ਲਾਠੀਚਾਰਜ ਤੋਂ ਬਾਅਦ ਕਿਸਾਨ ਲੀਡਰ ਰੁਲਦੂ ਸਿੰਘ ਮਾਨਸਾ ਨੇ ਮੋੜੇ ਗੰਨਮੈਨ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਮੋਗਾ ਵਿਖੇ ਸਿਆਸੀ ਰੈਲੀ ਨੂੰ ਸੰਬੋਧਨ ਕਰਨ ਆਏ ਸੁਖਬੀਰ ਸਿੰਘ ਬਾਦਲ ਤੋਂ ਸੁਆਲ ਪੁੱਛਣ ਲਈ ਇਕੱਤਰ ਹੋਏ ਕਿਸਾਨਾਂ ਉਤੇ ਪੰਜਾਬ ਪੁਲੀਸ ਦੇ ਲਾਠੀਚਾਰਜ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਦੇ ਸੀਨੀਅਰ ਲੀਡਰ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਆਪਣੀ ਸੁਰੱਖਿਆ ਲਈ ਮਿਲੇ ਸਰਕਾਰੀ ਗੰਨਮੈਨ ਮੋੜ ਦਿੱਤੇ

Read More
India Punjab

ਕੇਂਦਰੀ ਵਿੱਤ ਮੰਤਰਾਲੇ ਨੇ ਕੀਤੇ ਨਵੇਂ ਪੀਐੱਫ ਨਿਯਮ ਲਾਗੂ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਕੇਂਦਰੀ ਵਿੱਤ ਮੰਤਰਾਲੇ ਨੇ ਪੀਐੱਫ ਖਾਤਿਆਂ ਵਿੱਚ ਜਮਾਂ ਰਕਮ ਦੇ ਬਿਆਜ ਉੱਤੇ ਟੈਕਸ ਲਗਾਉਣ ਲਈ ਨਵੇਂ ਨਿਯਮ ਜਾਰੀ ਕੀਤੇ ਹਨ। ਆਮਦਨ ਕਰ ਕਾਨੂੰਨ ਵਿੱਚ 25ਵੀਂ ਸੋਧ ਤਹਿਤ ਜੋੜੀ ਗਈ ਧਾਰਾ 9ਡੀ ਮੁਤਾਬਿਕ ਪੀਐੱਫ ਖਾਤਿਆਂ ਨੂੰ ਦੋ ਹਿੱਸਿਆਂ ਵਿੱਚ ਵੰਡਿਆ ਗਿਆ ਹੈ। ਸਰਕਾਰ ਨੇ ਫਾਈਨੈਂਸ ਐਕਟ-2021 ਵਿੱਚ ਹੀ ਇਹ ਪ੍ਰਬੰਧ ਜੋੜਿਆ

Read More
India Punjab

ਪੰਜਾਬ ‘ਚ ਕਿਉਂ ਡਰੇ-ਡਰੇ ਘੁੰਮਦੇ ਨੇ ਸਿਆਸੀ ਲੀਡਰ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਕਿਸਾਨਾਂ ਵੱਲੋਂ ਸਿਆਸੀ ਪਾਰਟੀਆਂ ਦਾ ਵਿਰੋਧ ਜਾਰੀ ਹੈ। ਮਾਨਸਾ ਵਿੱਚ ਆਪਣੇ ਵਰਕਰਾਂ ਨਾਲ ਮੀਟਿੰਗ ਕਰਨ ਪਹੁੰਚੀ ਸਾਬਕਾ ਕੈਬਨਿਟ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਵੀ ਭਾਰੀ ਪੁਲਿਸ ਫੋਰਸ ਦੇ ਵਿਚਕਾਰ ਆਪਣੇ ਕੰਮ ਕਰਨੇ ਪੈ ਰਹੇ ਹਨ। ਇਹ ਵੀ ਕਿਹਾ ਜਾ ਰਿਹਾ ਹੈ ਕਿ ਹਰਸਿਮਰਤ ਕੌਰ ਬਾਦਲ ਦਾ ਵੀ ਕਿਸਾਨਾਂ ਨੇ ਕਾਲੀਆਂ

Read More
India Punjab

ਪੰਜਾਬ ਦੇ ਕਿਸਾਨਾਂ ਨਾਲ ਖੜ੍ਹਾ ਸਾਰਾ ਹਰਿਆਣਾ : ਚੜੂਨੀ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਮੋਗਾ ਵਿੱਚ ਕਿਸਾਨਾਂ ਉੱਤੇ ਹੋਏ ਲਾਠੀਚਾਰਜ ਦੇ ਬਾਅਦ ਆਪਣਾ ਪ੍ਰਤੀਕਰਮ ਦਿੰਦਿਆਂ ਹਰਿਆਣਾ ਦੇ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਹੈ ਕਿ ਸਰਕਾਰ ਦਾ ਇਹ ਤਸ਼ੱਦਦ ਨਿੰਦਰਣਯੋਗ ਹੈ। ਪ੍ਰਸ਼ਾਸਨ ਦਾ ਇਸ ਤਰ੍ਹਾਂ ਨਿਹੱਥੇ ਕਿਸਾਨਾਂ ਉੱਤੇ ਵਾਰ ਕਰਨਾ ਕਿਸੇ ਵੀ ਤਰ੍ਹਾਂ ਬਰਦਾਸ਼ਤ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੇ

Read More
Punjab

ਯੂਥ ਅਕਾਲੀ ਦਲ ਨੇ ਖੋਲ੍ਹੀ ‘ਕੈਪਟਨ ਦੀ ਹੱਟੀ’

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੈਪਟਨ ਸਰਕਾਰ ਨੇ ਲੋਕਾਂ ਨੂੰ ਘਰ-ਘਰ ਨੌਕਰੀ, ਆਟਾ ਦਾਲ ਦੇ ਨਾਲ ਨਾਲ ਘਿਓ-ਸ਼ੱਕਰ ਦੇਣ ਦਾ ਵਾਅਦਾ ਕੀਤਾ ਸੀ, ਪਰ ਇਹ ਵਾਅਦੇ ਪੂਰੇ ਨਾ ਹੋਣ ਉੱਤੇ ਯੂਥ ਅਕਾਲੀ ਦਲ ਨੇ ਮਾਨਸਾ ਵਿੱਚ ਕੈਪਟਨ ਸਰਕਾਰ ਨੂੰ ਉਨ੍ਹਾਂ ਦੇ ਵਾਅਦੇ ਯਾਦ ਦਿਵਾਉਣ ਲਈ ਕੈਪਟਨ ਦੀ ਹੱਟੀ ਲਗਾ ਕੇ

Read More
India Punjab

ਕਿਸਾਨਾਂ ਦੀ ਹਰਿਆਣਾ ਪ੍ਰਸ਼ਾਸਨ ਨੂੰ ਚਿਤਾਵਨੀ, SDM ‘ਤੇ ਆਹ ਪਰਚਾ ਦਰਜ ਕਰਨ ਦੀ ਮੰਗ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਲੀਡਰਾਂ ਨੇ ਕਰਨਾਲ ‘ਚ ਕਿਸਾਨ ਦੇ ਸਿਰ ਪਾੜਨ ਦਾ ਹੁਕਮ ਦੇਣ ਵਾਲੇ ਐੱਸਡੀਐੱਮ ਆਯੂਸ਼ ਸਿਨਹਾ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ ਅਤੇ ਜੇਕਰ ਐੱਸਡੀਐੱਮ ਖ਼ਿਲਾਫ਼ ਕੇਸ ਦਰਜ ਨਾ ਕੀਤਾ ਗਿਆ ਅਤੇ ਇਸ ਵਿੱਚ ਸ਼ਾਮਿਲ ਹੋਰਨਾਂ ਨੂੰ ਬਰਖ਼ਾਸਤ ਨਾ ਕੀਤਾ ਗਿਆ ਤਾਂ ਕਿਸਾਨਾਂ ਨੇ 7

Read More