ਸਿੱਖਾਂ ਦੇ ਮਾਰਸ਼ਲ ਆਰਟ ਨੂੰ ਅਪਣਾ ਰਹੀ ਪੰਜਾਬ ਪੁਲਿਸ, ਜਾਣੋ ਕੀ ਹੈ ਵਜ੍ਹਾ
ਮੁਕਤਸਰ ਪੁਲਿਸ ਨੇ ਅੱਜ ਜ਼ਿਲਾ ਪੁਲਿਸ ਲਾਈਨਜ਼ ਵਿਖੇ 'ਨਿਹੰਗਾਂ' ਤੋਂ 'ਗਤਕਾ' (martial art of Sikhs ) ਸਿੱਖਣਾ ਸ਼ੁਰੂ ਕਰ ਦਿੱਤਾ ਹੈ।
ਮੁਕਤਸਰ ਪੁਲਿਸ ਨੇ ਅੱਜ ਜ਼ਿਲਾ ਪੁਲਿਸ ਲਾਈਨਜ਼ ਵਿਖੇ 'ਨਿਹੰਗਾਂ' ਤੋਂ 'ਗਤਕਾ' (martial art of Sikhs ) ਸਿੱਖਣਾ ਸ਼ੁਰੂ ਕਰ ਦਿੱਤਾ ਹੈ।
ਗੋਇੰਦਵਾਲ ਸਾਹਿਬ : ਸਿੱਧੂ ਮੂਸੇ ਵਾਲੇ ਦੇ ਕਤਲ ਕੇਸ ਵਿੱਚ ਨਾਮਜ਼ਦ ਮੁਲਜ਼ਮਾਂ ਦੇ ਜੇਲ੍ਹ ਵਿੱਚ ਹੋਏ ਝਗੜੇ ਮਗਰੋਂ 2 ਜਣਿਆਂ ਦੇ ਮਾਰੇ ਜਾਣ ਤੋਂ ਬਾਅਦ ਹੁਣ ਇਸ ਸੰਬੰਧ ਵਿੱਚ ਐਫਆਈਆਰ ਦਰਜ ਕਰ ਲਈ ਗਈ ਹੈ ਤੇ 7 ਕੈਦੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ। ਇਸ ਝਗੜੇ ਵਿੱਚ ਮਨਪ੍ਰੀਤ ਭਾਊ,ਅੰਕਿਤ ਸੇਰਸਾ,ਸਚਿਨ ਭਿਵਾਨੀ,ਕਸ਼ਿਸ਼ ਨੂੰ ਨਾਮਜ਼ਦ ਕੀਤਾ ਗਿਆ ਹੈ।
ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਭਾਈ ਜਗਤਾਰ ਸਿੰਘ ਹਵਾਰਾ ਨੂੰ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਹੋਵੇਗੀ। ਜਨਵਰੀ 2004 ਵਿੱਚ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿੱਚੋਂ ਫਰਾਰ ਹੋਣ ਤੋਂ ਬਾਅਦ ਹਵਾਰਾ ਨੂੰ ਸੁਰੱਖਿਆ ਕਾਰਨਾਂ ਕਰਕੇ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ। ਦੱਸ ਦੇਈਏ ਕਿ ਜਿੰਨ੍ਹਾ
ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ( capt Amarinder singh ) ਨੇ ਕਿਹਾ ਕਿ ਪੰਜਾਬ ਦੀ ਸਥਿਤੀ ਲਗਾਤਾਰ ਵਿਗੜਦੀ ਜਾ ਰਹੀ ਹੈ ਤੇ ਜੇਕਰ ਪੰਜਾਬ ਸਰਕਾਰ ਸੂਬੇ ਨੂੰ ਸੰਭਾਲ ਨਹੀਂ ਸਕਦੀ ਤਾਂ ਕੇਂਦਰ ਸਰਕਾਰ ( central government )ਨੂੰ ਇਸ ਮਾਮਲੇ ਵਿੱਚ ਦਖਲ ਦੇਣਾ ਚਾਹੀਦਾ ਹੈ। ਪਿਛਲੇ ਦਿਨੀਂ ਅਜਨਾਲਾ ਵਿੱਚ ਵਾਪਰੀ ਘਟਨਾ
ਲੁਧਿਆਣਾ : ਪੰਜਾਬ ਦੇ ਲੁਧਿਆਣਾ ਵਿੱਚ ਵੀ ਕੌਮੀ ਇਨਸਾਫ਼ ਮੋਰਚਾ ਦੇ ਮੈਂਬਰਾਂ ਵੱਲੋਂ ਠੋਸ ਮੋਰਚਾ ਲਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਮੋਰਚੇ ਦੇ ਮੈਂਬਰ ਤਿੰਨ ਦਿਨ ਪਹਿਲਾਂ ਡੀਐਮਸੀ ਹਸਪਤਾਲ ਸੂਰਤ ਸਿੰਘ ਖ਼ਾਲਸਾ ਨੂੰ ਮੋਰਚੇ ਵਿੱਚ ਲਿਜਾਣ ਲਈ ਪੁੱਜੇ ਸਨ ਪਰ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਰੋਕ ਦਿੱਤਾ ਗਿਆ। ਦੇਰ ਰਾਤ ਮੁੜ ਮੋਰਚੇ ਦੇ ਮੈਂਬਰ ਹਸਪਤਾਲ
‘ਦ ਖ਼ਾਲਸ ਬਿਊਰੋ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਸ਼ਾਮਲ ਬਦਮਾਸ਼ ਮਨਦੀਪ ਤੂਫਾਨ ਅਤੇ ਮਨਮੋਹਨ ਮੋਹਨਾ ਦਾ ਅੱਜ ਪੋਸਟਮਾਰਟਮ ਹੋਵੇਗਾ। ਬੀਤੇ ਦਿਨੀਂ ਗੋਇੰਦਵਾਲ ਸਾਹਿਬ ਜੇਲ੍ਹ ਵਿੱਚ ਇਹ ਦੋਵੇਂ ਗੈਂਗਵਾਰ ਵਿੱਚ ਮਾਰੇ ਗਏ ਸਨ। ਉਸ ਦਾ ਕਤਲ ਲਾਰੈਂਸ ਗੈਂਗ ਨੇ ਜੇਲ੍ਹ ਵਿੱਚ ਕੀਤਾ ਸੀ। ਮੋਹਨਾ ਅਤੇ ਤੂਫਾਨ ਜੱਗੂ ਭਗਵਾਨਪੁਰੀਆ ਦੇ ਗੁੰਡੇ ਹਨ। ਇਸ
ਸੀਸੀਟੀਵੀ ਵਿੱਚ ਕੈਦ ਪੂਰੀ ਹਰਕਤ
ਰਾਜਪਾਲ ਬਨਾਮ cm ਮਾਨ
ਇਸ਼ਤਿਆਰ ਤੋਂ ਆਇਆ ਸੀ ਮਹਿਲਾ ਦੇ ਸੰਪਰਕ ਵਿੱਚ
ਸਿੱਧੂ ਮੂਸੇਵਾਲਾ ਦੀ ਰੇਕੀ ਕਰਨ ਵਾਲੇ ਦਾ ਹੋਇਆ ਇਹ ਅੰਜਾਮ