ਇਤਾਹਾਸਕ ਖਾਲਸਾ ਕਾਲਜ ਦੇ ਵਿਹੜੇ ਲਗੀਆਂ G20 ਦੀਆਂ ਰੌਣਕਾਂ,ਪ੍ਰਸ਼ਾਸਨ ਪ੍ਰਬੰਧਾਂ ਨੂੰ ਲੈ ਕੇ ਪੱਬਾਂ ਭਾਰ
ਅੰਮ੍ਰਿਤਸਰ : ਅੰਮ੍ਰਿਤਸਰ ਦੇ ਇਤਿਹਾਸਕ ਖਾਲਸਾ ਕਾਲਜ ਦੇ ਵਿਹੜੇ ਅੱਜ ਜੀ20 ਸੰਮੇਲਨ ਸ਼ੁਰੂ ਹੋਣ ਜਾ ਰਿਹਾ ਹੈ। ਸਿੱਖਿਆ ਦੇ ਵਿਸ਼ੇ ਤੇ ਹੋਣ ਵਾਲੇ ਇਸ ਸ਼ਾਨਦਾਰ ਸੰਮੇਲਨ ਵਿੱਚ ਜੀ20 ਨਾਲ ਸਬੰਧਤ 28 ਮੁਲਕਾਂ ਦੇ ਲਗਭਗ 55 ਡੈਲੀਗੇਟ ਸ਼ਾਮਲ ਹੋਣਗੇ। ਇਸ ਸੰਮੇਲਨ ਦਾ ਆਯੋਜਨ ਕੇਂਦਰੀ ਸਿੱਖਿਆ ਮੰਤਰਾਲੇ ਵੱਲੋਂ ਕੀਤਾ ਜਾ ਰਿਹਾ ਹਾ ਤੇ ਇਸ ਵਿੱਚ ਜਿਥੇ ਸੈਮੀਨਾਰ
