ਆਮ ਆਦਮੀ ਕਲੀਨਿਕਾਂ ਨੂੰ ਲੈ ਕੇ ਮੁੱਖ ਮੰਤਰੀ ਮਾਨ ਨੇ ਕਰ ਦਿੱਤਾ ਇਹ ਵੱਡਾ ਐਲਾਨ
ਪੰਜਾਬ ਸਰਕਾਰ 27 ਜਨਵਰੀ ਨੂੰ 400 ਤੋਂ ਵੱਧ ਨਵੇਂ ਆਮ ਆਦਮੀ ਕਲੀਨਿਕ ਸੂਬੇ ਦੇ ਲੋਕਾਂ ਨੂੰ ਸਮਰਪਿਤ ਕਰੇਗੀ ਜਿਸ ਨਾਲ ਪੰਜਾਬ ਦੇ ਲੋਕਾਂ ਨੂੰ 500 ਆਮ ਆਦਮੀ ਕਲੀਨਿਕ ਸਮਰਪਿਤ ਹੋ ਜਾਣਗੇ।
ਪੰਜਾਬ ਸਰਕਾਰ 27 ਜਨਵਰੀ ਨੂੰ 400 ਤੋਂ ਵੱਧ ਨਵੇਂ ਆਮ ਆਦਮੀ ਕਲੀਨਿਕ ਸੂਬੇ ਦੇ ਲੋਕਾਂ ਨੂੰ ਸਮਰਪਿਤ ਕਰੇਗੀ ਜਿਸ ਨਾਲ ਪੰਜਾਬ ਦੇ ਲੋਕਾਂ ਨੂੰ 500 ਆਮ ਆਦਮੀ ਕਲੀਨਿਕ ਸਮਰਪਿਤ ਹੋ ਜਾਣਗੇ।
ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਦੇ ਮੁੱਖ ਗੇਟ ’ਤੇ ਬੀਤੀ ਸ਼ਾਮ ਅਣਪਛਾਤੇ ਕਾਰ ਸਵਾਰਾਂ ਵੱਲੋਂ 3 ਬਿਹਾਰ ਦੇ ਵਸਨੀਕ ਵਿਦਿਆਰਥੀਆਂ ’ਤੇ ਹਮਲਾ ਕੀਤਾ ਗਿਆ। ਇਸ ਸਬੰਧੀ ਪੁਲੀਸ ਨੇ ਇਸ ਮਾਮਲੇ ’ਚ ਅਣਪਛਾਤਿਆਂ ਵਿਰੁੱਧ ਕੇਸ ਦਰਜ ਕਰ ਲਿਆ ਹੈ।
7 ਜਨਵਰੀ ਨੂੰ ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਹਵਾਰਾ ਕਮੇਟੀ ਨੇ ਮੋਹਾਲੀ-ਚੰਡੀਗੜ੍ਹ ਦੇ ਬਾਰਡਰ 'ਤੇ ਮੋਰਚਾ ਸ਼ੁਰੂ ਕੀਤਾ ਸੀ ।
2018 ਵਿੱਚ ਗੁਰਰਤਨ ਸਿੰਘ ਓਨਟਾਰਿਓ ਅਸੈਂਬਲੀ ਤੋਂ ਚੁਣੇ ਗਏ ਸਨ
ਸ਼੍ਰੀ ਮੁਕਤਸਰ ਸਾਹਿਬ: ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੀ ਮੁਕਤਸਰ ਸਾਹਿਬ ਵਿਖੇ ਸਟੇਜ ਤੋਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਉਹ ਆਪਣੀ ਸੂਰਤ ਸੰਭਾਲਣ ਤੋਂ ਲੈ ਕੇ ਹੁਣ ਤੱਕ ਇਸ ਇਕੱਠ ਨੂੰ ਦੇਖਦੇ ਆ ਰਹੇ ਹਨ। ਸਿੱਖ ਕੌਮ ਇੱਕ ਬਹਾਦਰ ਕੌਮ ਹੈ ਤੇ ਸੇਵਾ ਭਾਵ ਤੇ ਮਿਹਨਤ ਨਾਲ ਸਾਰੀ ਦੁਨੀਆ ਵਿੱਚ ਆਪਣਾ ਨਾਮ
9 ਜਨਵਰੀ ਨੂੰ ਜ਼ੋਰਾ ਨੇ ਕੁਲਦੀਪ ਸਿੰਘ ਨੂੰ ਨਿਸ਼ਾਨਾ ਬਣਾਇਆ ਸੀ
ਰਾਹੁਲ ਗਾਂਧ ਦੀ ਯਾਤਰਾ ਵਿੱਚ ਸ਼ਾਮਲ ਹੋਏ ਸਨ ਸੰਤੋਖ ਚੌਧਰੀ
ਫਿਰੋਜ਼ਪੁਰ : ਜ਼ੀਰਾ ਇਲਾਕੇ ਦੇ ਪਾਣੀਆਂ ਤੇ ਹਵਾ ਵਿੱਚ ਫੈਲ ਰਹੇ ਜ਼ਹਿਰ ਦਾ ਅਸਰ ਹੁਣ ਪ੍ਰਤੱਖ ਦਿਸਣਾ ਸ਼ੁਰੂ ਹੋ ਗਿਆ ਹੈ ਤੇ ਪਿੰਡਾ ਵਿੱਚ ਲੋਕ ਦਿਨੋਂ ਦਿਨ ਲਗਾਤਾਰ ਜਾਨਲੇਵਾ ਬੀਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ ਤੇ ਮੌਤ ਦੇ ਮੂੰਹ ਵਿੱਚ ਜਾ ਰਹੇ ਹਨ। ਹਾਲੇ ਇਲਾਕੇ ਵਿੱਚ ਨੌਜਵਾਨ ਰਾਜਵੀਰ ਸਿੰਘ ਨੂੰ ਮੌਤ ਦਾ ਸ਼ਿਕਾਰ ਹੋਏ ਕੁੱਝ
ਸਰਕਾਰ ਨੂੰ ਤਾੜਦਿਆਂ ਉਨ੍ਹਾਂ ਨੇ ਕਿਹਾ ਕਿ ਸੂਬੇ ਵਿੱਚ ਅਜਿਹੀ ਫੈਕਟਰੀ ਲਗਾ ਕੇ ਮਨੁੱਖਤਾ ਦਾ ਘਾਣ ਕੀਤਾ ਜਾ ਰਿਹਾ ਹੈ ਅਤੇ ਅਜਿਹੀ ਫੈਕਟਰੀ ਲਗਾ ਕੇ ਪੰਜਾਬ ਦੇ ਲੋਕਾਂ ਦੀ ਨਸਲਕੁਸ਼ੀ ਕੀਤੀ ਜਾ ਰਹੀ ਹੈ।
ਲੋਕਾਂ ਨੇ ਮਿਲ ਕੇ ਤਲਾਸ਼ੀ ਮੁਹਿੰਮ ਚਲਾਈ ਜਿਸ ਤੋਂ ਬਾਅਦ ਸਮਾਨ ਬਰਾਮਦ ਹੋ ਗਿਆ