ਬਿਜਲੀ ਸਮਝੌਤਿਆਂ ਦਾ ਫ਼ੈਸਲਾ ਸੈਸ਼ਨ ‘ਚ ਹੋਵੇ – ਸਿੱਧੂ
‘ਦ ਖ਼ਾਲਸ ਬਿਊਰੋ :- ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਬਿਜਲੀ ਦਰਾਂ ਮੁੱਦਿਆਂ ‘ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮੁੜ ਘੇਰਿਆ ਹੈ। ਸਿੱਧੂ ਨੇ ਕੈਪਟਨ ਨੂੰ ਬਿਜਲੀ ਸਮਝੌਤੇ ਰੱਦ ਕਰਨ ਲਈ ਵਿਧਾਨ ਸਭਾ ਸੈਸ਼ਨ ਬੁਲਾਉਣ ਦੀ ਸਲਾਹ ਦਿੱਤੀ ਹੈ। ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਪੰਜਾਬ ਰਾਜ ਬਿਜਲੀ ਰੈਗੂਲੇਟਰੀ