Punjab

ਕਮਲ ਨਾਲ 20 ਕਰੋੜ ਜਾਂ ਜੇਲ੍ਹ ! ਚੋਣ ਤੁਹਾਡੇ ਹੱਥ…

‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਦਿੱਲੀ ਦੇ ਅੱਧੀ ਦਰਜਨ ਵਿਧਾਇਕਾਂ ਨੇ ਭਾਰਤੀ ਜਨਤਾ ਪਾਰਟੀ ਉੱਤੇ ਆਪ ਛੱਡ ਕੇ ਭਾਜਪਾ ਵਿੱਚ ਸ਼ਾਮਿਲ ਹੋਣ ਲਈ ਦਬਾਅ ਪਾਉਣ ਦੇ ਦੋਸ਼ ਲਾਏ ਹਨ। ਆਪ ਆਗੂ ਅਤੇ ਰਾਜ ਸਭਾ ਦੇ ਮੈਂਬਰ ਸੰਜੇ ਸਿੰਘ ਦੀ ਅਗਵਾਈ ਵਿੱਚ ਅੱਜ ਦਿੱਲੀ ਵਿੱਚ ਸੱਦੀ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਇਨ੍ਹਾਂ ਵਿਧਾਇਕਾਂ ਨੇ ਕਿਹਾ

Read More
Punjab

ਮਨਕੀਰਤ ਔਲਖ ਨੂੰ ਧਮਕੀ, ਕਿਹਾ-‘ਦਿਨਾਂ ਦੀ ਗਿਣਤੀ ਸ਼ੁਰੂ, ਸਾਥ ਦੇਣ ਵਾਲਿਆਂ ਨੂੰ ਵੀ ਨਹੀਂ ਜਾਏਗਾ ਬਖਸ਼ਿਆ’

ਸੋਸ਼ਲ ਮੀਡੀਆ 'ਤੇ ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਸ ਦੇ ਨਾਲ ਹੀ ਗਾਇਕ ਦਾ ਸਾਥ ਦੇਣ ਵਾਲਿਆਂ ਨੂੰ ਵੀ ਨਾ ਬਖਸ਼ਣ ਦੀ ਗੱਲ ਕਹੀ ਗਈ ਹੈ।

Read More
Punjab

ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਦਾ ਝੂੰਦਾਂ ਨਾਲ ਖੜਕਾ ਦੜਕਾ

ਸ਼੍ਰੋਮਣੀ ਅਕਾਲੀ ਦਲ ਸੰਯੁਕਤ ਅਤੇ ਸ਼੍ਰੋਮਣੀ ਕਮੇਟੀ ਦੇ ਕਈ ਮੈਂਬਰਾਂ ਨੇ ਕਮੇਟੀ ਦੇ ਮੁਖੀ ਇਕਬਾਲ ਸਿੰਘ ਝੂੰਦਾਂ ਨੂੰ ਰਿਪੋਰਟ ਜਨਤਕ ਕਰਨ ਦੀ ਚੁਣੌਤੀ ਦਿੱਤੀ ਹੈ।

Read More
Punjab

ਮੁੱਖ ਮੰਤਰੀ ਮਾਨ ਦੇ ਡ੍ਰੀਮ ਪ੍ਰੋਜੈਕਟ ਨੂੰ ਲੱਗਾ ਝਟਕਾ, ਨਿਰਮਾਣ ਕਾਰਜ ‘ਤੇ ਲੱਗੀ ਰੋਕ, ਬਣੀ ਇਹ ਵਜ੍ਹਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਡ੍ਰੀਮ ਪ੍ਰੋਜੈਕਟ ਉੱਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਰੋਕ ਲਾ ਦਿੱਤੀ ਹੈ।

Read More
India Punjab

ਪੰਜਾਬ ਆ ਰਹੇ ਪੀਐੱਮ ਮੋਦੀ, ਪੰਜਾਬੀਆਂ ਨੂੰ ਦੇਣਗੇ ਇਹ ‘ਸੌਗਾਤ’

ਪੰਜਾਬ ਆ ਰਹੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੰਜਾਬ ਵਾਸੀਆਂ ਨੂੰ ਇੱਕ ਨਵੀਂ ਸੌਗਾਤ ਦੇਣ ਜਾ ਰਹੇ ਹਨ।

Read More
India Khalas Tv Special Punjab

ਪੰਜਾਬ ‘ਚ ਕੈਂਸਰ ਨਾਲ ਰੋਜ਼ਾਨਾ 18 ਮੌਤਾਂ, 63 ਫ਼ੀਸਦੀ ਕੇਂਦਰੀ ਗਰਾਂਟ ਪਈ ਰਹਿ ਗਈ ਅਣਵਰਤੀ

  ‘ਦ ਖ਼ਾਲਸ ਬਿਊਰੋ : ਪੰਜਾਬ ਵਿੱਚ ਇੱਕ ਲੱਖ ਦੀ ਆਬਾਦੀ ਪਿੱਛੇ 90 ਜਣੇ ਕੈਂਸਰ ਦੀ ਬਿਮਾਰੀ ਦਾ ਸ਼ਿਕਾਰ ਹਨ। ਕੌਮਾ ਪੱਧਰ ‘ਤੇ ਇਹ ਅੰਕੜਾ 80 ਹੈ। ਹਰ ਰੋਜ਼ 18 ਜਣੇ ਮੌਤ ਦੇ ਮੂੰਹ ਵਿੱਚ ਜਾਣ ਲੱਗੇ ਹਨ। ਉੱਤਰੀ ਭਰਤ ਦੇ ਰਾਜਾਂ ਨਾਲੋਂ ਸਭ ਤੋਂ ਵੱਧ ਕੈਂਸਰ ਦਾ ਕਹਿਰ ਪੰਜਾਬ ਵਿੱਚ ਵਰਤ ਰਿਹਾ ਹੈ। ਮਾਲਵਾ

Read More
International Punjab

ਜੌਹਲ ਦੀ ਗ੍ਰਿਫ਼ਤਾਰੀ ਮਾਮਲੇ ‘ਚ ਨਵਾਂ ਮੋੜ, ਬ੍ਰਿਟੇਨ ਦੀਆਂ ਖੁਫੀਆ ਏਜੰਸੀਆਂ ‘ਤੇ ਲੱਗੇ ਇਹ ਵੱਡੇ ਦੋਸ਼

Jagtar Singh Johal Case: ਬੀਬੀਸੀ ਦੀ ਰਿਪੋਰਟ ਮੁਤਾਬਕ ਮਨੁੱਖੀ ਅਧਿਕਾਰ ਸੰਸਥਾ ਰੀਪ੍ਰੀਵ ਵੱਲੋਂ ਸਾਂਝੇ ਕੀਤੇ ਗਏ ਦਸਤਾਵੇਜ਼ ਵਿੱਚ ਇਸ ਗੱਲ ਦੇ ਪੱਕੇ ਸਬੂਤ ਹਨ ਕਿ ਜੌਹਲ ਦੀ ਗ੍ਰਿਫ਼ਤਾਰੀ ਬ੍ਰਿਟਿਸ਼ ਦੀ ਖੁਫੀਆ ਏਜੰਸੀ ਦੀ ਜਾਣਕਾਰੀ ਤੋਂ ਬਾਅਦ ਕੀਤੀ ਗਈ ਸੀ।

Read More
India Punjab

ਕੇਂਦਰ ਸਰਕਾਰ ਨੇ ਪੰਜਾਬ ‘ਵਰਸਿਟੀ ਦਾ ਕਰੇੜਾ ਹੋਰ ਕੱਸਿਆ

ਕਮਲਜੀਤ ਸਿੰਘ ਬਨਵੈਤ / ਗੁਰਪ੍ਰੀਤ ਸਿੰਘ ‘ਦ ਖ਼ਾਲਸ ਬਿਊਰੋ : ਪੰਜਾਬ ਯੂਨੀਵਰਸਿਟੀ ਦੇ ਮੌਜੂਦਾ ਸਰੂਪ ਨੂੰ ਲੈ ਕੇ ਪਹਿਲਾਂ ਹੀ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਹੋ ਰਹੇ ਹਨ। ਉੱਪਰ ਤੋਂ ਕੇਂਦਰ ਸਰਕਾਰ ਨੇ  ਯੂਨੀਵਰਸਿਟੀ ‘ਤੇ ਨਵਾਂ ਸ਼ਿਕੰਜ਼ਾ ਕੱਸ ਦਿੱਤਾ ਹੈ। ਕੇਂਦਰ ਸਰਕਾਰ ਨੇ ਪੰਜਾਬ ਯੂਨੀਵਰਸਿਟੀ ‘ਤੇ ਨਵੀਆਂ ਆਸਾਮੀਆਂ ਦੀ ਸਿਰਜਣਾ ਉੱਤੇ ਰੋਕ ਲਾ ਦਿੱਤੀ ਹੈ।

Read More
Punjab

ਪੰਜਾਬ ਦੇ ਵੀਆਈਪੀਜ਼ ‘ਤੇ ਤਣੀ ਰਹੇਗੀ ਸੁਰੱਖਿਆ ਛੱਤਰੀ

‘ਦ ਖ਼ਾਲਸ ਬਿਊਰੋ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰਹਿੰਦੇ ਵੀਆਈਪੀਜ਼ ਦੀ ਸੁਰੱਖਿਆ ਵੀ ਬਹਾਲ ਕਰ ਦਿੱਤੀ ਹੈ। ਹਾਈਕੋਰਟ ਨੇ ਪੰਜਾਬ ਸਰਕਾਰ ਸੁਰੱਖਿਆ ਵਾਪਸੀ ਲਈ ਕੇਂਦਰੀ ਅਤੇ ਸੂਬਾ ਸੁਰੱਖਿਆ ਏਜੰਸੀਆ ਨਾਲ ਮੁੜ ਤੋਂ ਸਮੀਖਿਆ ਕਰਨ ਤੋਂ ਬਾਅਦ ਹੀ ਕੋਈ ਫੈਸਲਾ ਲੈਣ ਲਈ ਕਿਹਾ ਹੈ।  ਪੰਜਾਬ ਦੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਦੋ ਪੜਾਵਾਂ

Read More
Punjab

ਪੰਜਾਬ ‘ਚ ਹੁਣ ਮੁੜ ਸ਼ੁਰੂ ਹੋ ਸਕਦੀ ਹੈ ਗੈਂ ਗਵਾਰ ! ਕੇਂਦਰ ਦਾ ਵੱਡਾ ਅਲਰਟ

‘ਦ ਖ਼ਾਲਸ ਬਿਊਰੋ : ਸਿੱਧੂ ਮੂਸੇਵਾਲਾ ਦੇ ਕ ਤਲ ਕਾਂ ਡ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਗੈਂ ਗਸਟਰ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆਂ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਪੁਲਿਸ ਨੂੰ ਵੱਡਾ ਅਲਰਟ ਜਾਰੀ ਕੀਤਾ ਹੈਲ । ਪੰਜਾਬ ਦੇ ਡੀਜੀਪੀ ਨੂੰ ਲਿਖੀ ਚਿੱਠੀ ਵਿੱਚ ਕੇਂਦਰੀ ਗ੍ਰਹਿ ਮੰਤਰਾਲੇ ਨੇ ਖਦਸ਼ਾ ਜਤਾਇਆ ਹੈ ਕਿ ਬੰਬੀਹਾ

Read More