ਕਾਂਗਰਸ ਆਪਣੇ ‘ਭ੍ਰਿਸ਼ਟ’ ਆਗੂਆਂ ਨੂੰ ਬਚਾਉਣ ਦੀ ਕਰ ਰਹੀ ਕੋਸ਼ਿਸ਼: ਮਲਵਿੰਦਰ ਸਿੰਘ ਕੰਗ
'ਆਪ' ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਖੇਤੀਬਾੜੀ ਵਿੱਚ ਹੋਏ 150 ਕਰੋੜ ਰੁਪਏ ਦੇ ਘਪਲੇ ਦੀ ਵੀ ਜਾਂਚ ਚੱਲ ਰਹੀ ਹੈ।
'ਆਪ' ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਖੇਤੀਬਾੜੀ ਵਿੱਚ ਹੋਏ 150 ਕਰੋੜ ਰੁਪਏ ਦੇ ਘਪਲੇ ਦੀ ਵੀ ਜਾਂਚ ਚੱਲ ਰਹੀ ਹੈ।
ਪਿਤਾ ਬਲਕੌਰ ਸਿੰਘ ਨੇ ਟਵਿਟਰ ਅਤੇ ਇੰਸਟਰਾਗਰਾਮ ‘ਤੇ ਆਪਣੇ ਨਾਂ ਨਾਲ ਖੋਲ੍ਹਿਆ ਐਕਾਉਂਟ ‘ਦ ਖ਼ਾਲਸ ਬਿਊਰੋ : ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਦੀ ਜੰਗ ਪਿਤਾ ਬਲਕੌਰ ਸਿੰਘ ਨੇ ਤੇਜ਼ ਕਰਨ ਦਾ ਫੈਸਲਾ ਕਰ ਲਿਆ ਹੈ। ਸੜਕ ‘ਤੇ ਧਰਨਾ ਲਗਾਉਣ ਤੋਂ ਇਲਾਵਾ ਪਿਤਾ ਨੇ ਸੋਸ਼ਲ ਮੀਡੀਆ ਦੇ 2 ਪਲੇਟਫਾਰਮ ‘ਤੇ ਆਪਣੇ ਨਾਂ ਨਾਲ ਐਕਾਉਂਟ ਬਣਾਏ ਨੇ
‘ਦ ਖ਼ਾਲਸ ਬਿਊਰੋ : ਕਾਂਗਰਸੀ ਆਗੂ ਰਵਨੀਤ ਸਿੰਘ ਬਿੱਟੂ ਦੇ ਖਿਲਾਫ ਵਿਜੀਲੈਂਸ ਵਿਭਾਗ ਨੇ ਸ਼ਿਕਾਇਤ ਦਰਜ ਕਰ ਲਈ ਹੈ।ਉਹਨਾਂ ਤੇ ਸਰਕਾਰੀ ਕਾਰਵਾਈ ਵਿੱਚ ਵਿਘਨ ਪਾਉਣ ਦਾ ਦੋ ਸ਼ ਲੱਗਾ ਹੈ। ਵਿਜੀਲੈਂਸ ਦੀ ਇਸ ਕਾਰਵਾਈ ਨਾਲ ਹੁਣ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਦੀਆਂ ਮੁਸ਼ਕਲਾਂ ਵੀ ਵੱਧ ਗਈਆਂ ਹਨ। ਹਾਲੇ ਬੀਤੇ ਦਿਨ ਭਾਰਤ ਭੂਸ਼ਣ ਆਸ਼ੂ ਨੂੰ ਵਿਜੀਲੈਂਸ
ਭ੍ਰਿਸ਼ਟਾਚਾਰ ਦੇ ਖਿਲਾਫ਼ ਐਕਸ਼ਨ ਮੋਡ ਵਿੱਚ CM ਮਾਨ ‘ਦ ਖ਼ਾਲਸ ਬਿਊਰੋ : ਭ੍ਰਿਸ਼ਟਾਚਾਰ ਦੇ ਖਿਲਾਫ਼ ਮਾਨ ਸਰਕਾਰ ਪੂਰੀ ਤਰ੍ਹਾਂ ਨਾਲ ਐਕਸ਼ਨ ਮੋਡ ਵਿੱਚ ਨਜ਼ਰ ਆ ਰਹੀ ਹੈ। ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਪਹਿਲਾਂ ਹੀ 3 ਮਹੀਨੇ ਤੋਂ ਭ੍ਰਿ ਸ਼ਟਾਚਾਰ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਹਨ। ਸੋਮਵਾਰ 22 ਅਗਸਤ ਨੂੰ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ
ਪੰਜਾਬੀ ਨੌਜਵਾਨ ਜਪਗੋਬਿੰਦ ਸਿੰਘ ਨੇ ਕੈਨੇਡਾ ਵਿੱਚ ਸੋਲੋ ਪਾਇਲਟ ਦਾ ਲਾਇਸੈਂਸ ਹਾਸਲ ਸਿੱਖ ਕੌਮ ਦਾ ਨਾਂ ਦੇਸ਼ ਭਰ ਵਿੱਚ ਹੋਰ ਉੱਚਾ ਕਰ ਦਿੱਤਾ ਹੈ।
‘ਦ ਖ਼ਾਲਸ ਬਿਊਰੋ : ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਰਾਜਨੀਤੀ ਭਖਦੀ ਜਾ ਰਹੀ ਹੈ। 2000 ਕਰੋੜ ਦੇ ਟਰਾਂਸਪੋਰਟੇਸ਼ਨ ਭ੍ਰਿਸ਼ਟਾਚਾਰ ਮਾਮਲੇ ‘ਚ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਮੰਤਰੀ ਆਸ਼ੂ ਨੂੰ ਅੱਜ ਵਿਜੀਲੈਂਸ ਵੱਲੋਂ ਲੁਧਿਆਣਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਵਿਜੀਲੈਂਸ ਵੱਲੋਂ ਇਹ ਗ੍ਰਿਫਤਾਰੀ ਠੇਕੇਦਾਰ ਤੇਲੂ ਰਾਮ ਦੇ ਬਿਆਨਾਂ ਦੇ ਆਧਾਰ ‘ਤੇ
ਗੈਂਗਸਟਰ ਮੁਖਤਾਰ ਅੰਸਾਰੀ ਦੇ ਮੁੰਡੇ ਅਬਾਸ ਅੰਸਾਰੀ ਦੀ ਯੂਪੀ ਪੁਲਿਸ ਨੂੰ ਪੰਜਾਬ ਵਿੱਚ ਤਲਾਸ਼ ਖਾਲਸ ਬਿਊਰੋ:ਪੰਜਾਬ ਦੀ ਰੋਪੜ ਜੇਲ੍ਹ ਵਿੱਚ ਗੈਂਗਸਟਰ ਮੁਖਤਾਰ ਅੰਸਾਰੀ ਨੂੰ ਮਿਲੀ VIP ਟ੍ਰੀਟਮੈਂਟ ਨੂੰ ਲੈਕੇ ਪੰਜਾਬ ਦੀ ਸਿਆਸਤ ਪਹਿਲਾਂ ਹੀ ਗਰਮਾਈ ਹੋਈ ਹੈ, ਹੁਣ ਅੰਸਾਰੀ ਦੇ ਮੁੰਡੇ ਅਬਾਸ ਅੰਸਾਰੀ ਦੇ ਪੰਜਾਬ ਵਿੱਚ ਲੁਕੇ ਹੋਣ ਦੀ ਖ਼ਬਰ ਹੈ। ਯੂਪੀ ਪੁਲਿਸ ਅਬਾਸ
ਭਾਰਤ ਭੂਸ਼ਣ ਆਸ਼ੂ ਨੂੰ ਸੈਲੂਨ ਤੋਂ ਗ੍ਰਿਫਤਾਰ, ਕੀਤਾ ਗਿਆ ਖਾਲਸ ਬਿਊਰੋ:ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਭਾਰਤ ਭੂਸ਼ਣ ਆਸ਼ੂ ਨੂੰ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਲੁਧਿਆਣਾ ਤੋਂ ਗ੍ਰਿਫਤਾਰ, ਕੀਤਾ ਗਿਆ ਹੈ।ਜਿਸ ਵੇਲੇ ਵਿਜੀਲੈਂਸ ਆਸ਼ੂ ਨੂੰ ਗ੍ਰਿਫਤਾਰ ਕਰਨ ਪਹੁੰਚੀ ,ਉਹ ਸੈਲੂਨ ਵਿੱਚ ਵਾਲ ਕਟਵਾ ਰਹੇ ਸਨ ਤੇ ਉਥੋਂ ਹੀ ਉਨ੍ਹਾਂ ਦੀ ਗ੍ਰਿਫਤਾਰੀ ਹੋਈ ਹੈ।ਲੁਧਿਆਣਾ ਤੋਂ ਐੱਮਪੀ ਰਵਨੀਤ ਬਿੱਟੂ ਮੁਤਾਬਿਕ
ਕਾਲਜ,ਸਕੂਲ ਅਤੇ ਹਸਪਤਾਲ ਦੇ ਲਈ ਟਰੈਫਿਕ ਨਿਯਮਾਂ ਵਿੱਚ ਬਦਲਾਅ ਖਾਲਸ ਬਿਊਰੋ:ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਨੂੰ ਸਿੱਟੀ ਬਿਉਟੀਫੁੱਲ ਵਜੋਂ ਜਾਣਿਆ ਜਾਂਦਾ ਹੈ ਪਰ ਨਾਲ ਹੀ ਸਖ਼ਤ ਟਰੈਫਿਕ ਨਿਯਮਾਂ ਲਈ ਵੀ ਇਸ ਦੀ ਖ਼ਾਸ ਪਛਾਣ ਹੈ।ਚੰਡੀਗੜ੍ਹ ਪ੍ਰਸ਼ਾਸਨ ਨੇ ਹੁਣ ਮੋਟਰ ਵਹੀਕਲ ਐਕਟ 1988 ਦੇ ਤਹਿਤ ਕੁਝ ਵੱਡੇ ਬਦਲਾਅ ਕੀਤੇ ਹਨ, ਜਿਸ ਤੋਂ ਬਾਅਦ ਸ਼ਹਿਰ ਦਾ ਟਰੈਫਿਕ ਹੋਰ
ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਤੀਜੇ ODI ਵਿੱਚ ਸ਼ੁਭਮਨ ਗਿੱਲ ਦਾ ਸੈਂਕੜਾ ਖਾਲਸ ਬਿਊਰੋ:ਭਾਰਤ ਜ਼ਿੰਬਾਬਵੇ ਦੇ ਖਿਲਾਫ਼ ਆਪਣਾ ਤੀਜਾ ਵੰਨ ਡੇ ਮੈਚ ਖੇਡ ਰਿਹਾ ਹੈ।ਲਗਾਤਰ 2 ਮੈਚ ਜਿੱਤ ਕੇ ਟੀਮ ਇੰਡੀਆ ਨੇ ਪਹਿਲਾਂ ਹੀ ਸੀਰੀਜ਼ ਆਪਣੇ ਨਾਂ ਕਰ ਲਈ ਸੀ।ਹੁਣ ਤੀਜੇ ਮੈਚ ਵਿੱਚ ਕਲੀਨ ਸਵੀਪ ਨਾਲ ਭਾਰਤੀ ਟੀਮ ਮੈਦਾਨ ਵਿੱਚ ਉਤਰੀ ਹੈ।ਪਹਿਲਾਂ ਬਲੇਬਾਜ਼ੀ ਕਰਦੇ ਹੋਏ ਭਾਰਤ