India International Punjab

ਜਾਨ ਲੇਵਾ ਹ ਮਲੇ ਦੇ ਡਰੋਂ ਗੋਲਡੀ ਬਰਾੜ ਨੇ ਬਦਲਿਆ ਟਿਕਾਣਾ, ਹੁਣ ਇੱਥੇ ਪਹੁੰਚਿਆ..

ਮੀਡੀਆ ਰਿਪੋਰਟ ਮੁਤਾਬਿਕ ਸੁਰੱਖਿਆ ਏਜੰਸੀਆਂ ਦੇ ਹਵਾਲੇ ਨਾਲ ਇਹ ਵੱਡੀ ਜਾਣਕਾਰੀ ਮਿਲੀ ਹੈ ਕਿ ਗੋਲਡੀ ਬਰਾੜ 'ਤੇ ਕੈਨੇਡਾ 'ਚ ਜਾਨਲੇਵਾ ਹਮਲਾ ਹੋ ਸਕਦਾ ਹੈ, ਇਸ ਲਈ ਉਸ ਨੇ ਆਪਣਾ ਟਿਕਾਣਾ ਬਦਲ ਲਿਆ ਹੈ।

Read More
Punjab

ਚੰਡੀਗੜ੍ਹ ਪੁਲਿਸ ਨੇ ‘ਆਪ’ ਵਿਧਾਇਕ ਦਾ ਕੱਟਿਆ ਚਲਾਨ , ਬਿਨ੍ਹਾਂ ਹੈਲਮੇਟ ਤੋਂ ਚਲਾ ਰਹੇ ਸੀ ਬਾਈਕ

ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ( Gurpreet Bassi Gogi) ਦਾ ਚੰਡੀਗੜ੍ਹ ਪੁਲਿਸ(Chandigarh police) ਨੇ ਚਲਾਨ ਕੱਟ ਦਿੱਤਾ ਹੈ। ਵਿਧਾਇਕ ਗੁਰਪ੍ਰੀਤ ਗੋਗੀ ਬਿਨਾਂ ਹੈਲਮੇਟ ਤੋਂ ਬਾਈਕ ਚਲਾ ਰਹੇ ਸਨ , ਜਿਸ ਕਰਕੇ ਚੰਡੀਗੜ੍ਹ ਪੁਲਿਸ ਨੇ ਉਨ੍ਹਾਂ ਦਾ ਚਲਾਨ ਕੱਟਿਆ ਗਿਆ ਹੈ।

Read More
Punjab

ਭਗਤ ਸਿੰਘ ਨੂੰ ਨਹੀਂ ਸੀ ਇਕੱਲਾ ਖੜ੍ਹਨਾ ਪਸੰਦ, ਏਅਰਪੋਰਟ ‘ਤੇ ਰਾਜਗੁਰੂ ਤੇ ਸੁਖਦੇਵ ਦੀ ਫੋਟੋ ਵੀ ਲੱਗੇ: ਪ੍ਰੋ. ਜਗਮੋਹਨ

ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀਆਂ ਫੋਟੋਆਂ ਏਅਰਪੋਰਟ ਦੇ ਅੰਦਰ ਲਗਾਈਆਂ ਜਾਣ ਕਿਉਂਕਿ ਸ਼ਹੀਦ ਭਗਤ ਸਿੰਘ ਦੀ ਮਾਤਾ ਵਿਦਿਆਵਤੀ ਜੀ ਦਾ ਮੰਨਣਾ ਸੀ ਕਿ ਉਨ੍ਹਾਂ ਦੇ ਪੁੱਤਰ ਨੂੰ ਇਕੱਲੇ ਖੜ੍ਹੇ ਰਹਿਣਾ ਪਸੰਦ ਨਹੀਂ ਹੈ, ਉਸ ਨੂੰ ਆਪਣੇ ਸਾਥੀਆਂ ਨਾਲ ਰਹਿਣ ਦਿੱਤਾ ਜਾਵੇ: ਪ੍ਰੋ: ਜਗਮੋਹਨ ਸਿੰਘ

Read More
Punjab

ਫਿਰੋਜ਼ਪੁਰ : ਮੁਲਜ਼ਮ ਇੰਸਪੈਕਟਰ ਦੇ ਸਹੁਰੇ ਘਰੋਂ 30 ਲੱਖ ਬਰਾਮਦ, ਵਿਜੀਲੈਂਸ ਨੇ ਮਾਰੀ ਸੀ ਰੇਡ

Firozpur news-ਪੁਲਿਸ ਨੇ ਇੰਸਪੈਕਟਰ ਦੇ ਤਿੰਨ ਸਾਥੀਆਂ ਨੂੰ ਹਿਮਾਚਲ ਦੇ ਊਨਾ ਤੋਂ ਅਤੇ ਬਾਜਵਾ ਨੂੰ ਤਿੰਨ ਦਿਨ ਪਹਿਲਾਂ ਰਾਜਸਥਾਨ ਦੇ ਝਾਲਾਗੜ੍ਹ ਜ਼ਿਲ੍ਹੇ ਦੇ ਰਾਏਪੁਰ ਤੋਂ ਗ੍ਰਿਫ਼ਤਾਰ ਕੀਤਾ ਹੈ।

Read More
Punjab

ਪ੍ਰਾਈਵੇਟ ਬੱਸਾਂ ਦਾ ਚੰਡੀਗੜ੍ਹ ਵਿੱਚ ਦਾਖ਼ਲਾ ਹੋਵੇਗਾ ਬੰਦ , ਜਾਣੋ ਵਜ੍ਹਾ

ਪੰਜਾਬ( punjab) ਦੀ ਰਾਜਧਾਨੀ ਚੰਡੀਗੜ੍ਹ ਵਿੱਚ ਪ੍ਰਾਈਵੇਟ ਬੱਸਾਂ ਦਾ ਦਾਖ਼ਲਾ(private buses in Chandigarh )ਰੋਕਣ ਸਬੰਧੀ ਆ ਰਹੀ ਅੜਚਣ ਹੁਣ ਖ਼ਤਮ ਹੋ ਗਈ ਹੈ। ਪੰਜਾਬ ਟਰਾਂਸਪੋਰਟ ਸਕੀਮ ’ਤੇ ਕੇਂਦਰ ਸਰਕਾਰ ਦੇ ਰੋਡ ਟਰਾਂਸਪੋਰਟ ਤੇ ਹਾਈਵੇਜ਼ ਮੰਤਰਾਲੇ ਵੱਲੋਂ ਮੋਹਰ ਲਾ ਦਿੱਤੀ ਗਈ ਹੈ।

Read More
Punjab

ਨਸ਼ੇ ਦੀ ਭੇਂਟ ਚੜਿਆ ਇੱਕ ਹੋਰ ਘਰ ,ਨਸ਼ੇ ਦੀ ਓਵਰਡੋਜ਼ ਨੇ ਨਿਗਲਿਆ ਸਾਬਕਾ ਸਰਪੰਚ

ਪਿੰਡ ਮੁਸਤਫਾਬਾਦ ਜੱਟਾਂ ਕੋਲੋਂ ਲੰਘਦੀ ਅਪਰਬਾਰੀ ਦੋਆਬ ਨਹਿਰ ਦੇ ਕੰਢਿਓਂ ਇਕ ਨੌਜਵਾਨ ਦੀ ਲਾ ਸ਼ ਮਿਲੀ ਹੈ, ਜਿਸ ਦੀ ਮੌ ਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਦੱਸੀ ਜਾ ਰਹੀ ਹੈ।

Read More
Punjab

ਅੰਮ੍ਰਿਤਧਾਰੀ ਹੋਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੀ ਤਕਰੀਰ ਦੇ ਵੱਡੇ ਸੁਨੇਹੇ

ਮਾਝੇ ਦੀ ਧਰਤੀ ਨਾਲ ਸਬੰਧ ਰੱਖਣ ਵਾਲਾ ਅੰਮ੍ਰਿਤਪਾਲ ਸਿੰਘ ਦੁਬਈ ਵਿੱਚ ਕਾਰੋਬਾਰ ਕਰਦਾ ਸੀ। ਦੀਪ ਸਿੱਧੂ ਦੀ ਬੇਵਕਤੀ ਮੌਤ ਤੋਂ ਬਾਅਦ ਅੰਮ੍ਰਿਤਸਪਾਲ ਸਿੰਘ ਨੂੰ ਵਾਰਿਸ ਪੰਜਾਬ ਦੇ ਜਥੇਬੰਦੀ ਦਾ ਪ੍ਰਧਾਨ ਬਣਾਇਆ ਗਿਆ

Read More
India Punjab

3 ਅਕਤੂਬਰ ਨੂੰ ਮੋਦੀ ਸਰਕਾਰ ਖਿਲਾਫ ਸੜਕਾਂ ‘ਤੇ ਉੱਤਰਣਗੇ ਕਿਸਾਨ, ਪੰਜਾਬ ‘ਚ ਰੇਲਾਂ ਰੋਕਣ ਦਾ ਵੀ ਐਲਾਨ

ਸੰਯੁਕਤ ਕਿਸਾਨ ਮੋਰਚਾ ਪੰਜਾਬ (sanyukta Kisan Morcha Punjab) ਮੋਦੀ ਸਰਕਾਰ ਨੂੰ ਘੇਰਨ ਲਈ ਮੁੜ ਤੋਂ ਸਰਗਰਮ ਹੋ ਗਿਆ ਹੈ। ਸੰਯੁਕਤ ਕਿਸਾਨ ਮੋਰਚਾ ਨੇ ਐਲਾਨ ਕੀਤਾ ਹੈ ਕਿ ਨੇ ਲਖੀਮਪੁਰ ਖੀਰੀ ਕਾਂਡ ਦੀ ਵਰ੍ਹੇਗੰਢ ਮੌਕੇ 3 ਅਕਤੂਬਰ ਨੂੰ ਦੇਸ਼ ਭਰ ’ਚ ਭਾਜਪਾ ਸਰਕਾਰ ਦੇ ਵਿਰੁੱਧ ਰੋਸ ਮੁਜ਼ਾਹਰੇ ਕਰਕੇ ਮੋਦੀ ਸਰਕਾਰ ਦੀਆਂ ਅਰਥੀਆਂ ਫੂਕਣ ਅਤੇ ਗੰਨਾ ਕਾਸ਼ਤਕਾਰਾਂ

Read More
Punjab

ਨਕੋਦਰ ਬੇਅਦਬੀ ਕਾਂਡ : ਗੁੰਮ ਹੋਈ ਰਿਪੋਰਟ ਸਬੰਧੀ ਜਾਂਚ ਕਰਨ ਦੇ ਹਾਈ ਕੋਰਟ ਨੇ ਦਿੱਤੇ SIT ਨੂੰ ਆਦੇਸ਼

ਨਕੋਦਰ ਵਿੱਚ 36 ਸਾਲ ਪਹਿਲਾਂ 1986 ਨੂੰ ਵਾਪਰੇ ਬੇਅਦਬੀ ਕਾਂਡ ਦੇ ਮੁੜ ਚਰਚਾ ਵਿੱਚ ਆਉਣ ਨਾਲ ਸ਼੍ਰੋਮਣੀ ਅਕਾਲੀ ਦਲ ਦੀਆਂ ਸਮੱਸਿਆਵਾਂ ਵਧ ਸਕਦੀਆਂ ਸਨ। ਹਾਲ ਹੀ ਵਿੱਚ ਹਾਈ ਕੋਰਟ ਨੇ ਨਕੋਦਰ ਬੇਅਦਬੀ ਕਾਂਡ ਦੀ ਜਾਂਚ ਦਾ ‘ਗੁੰਮ’ ਹੋਇਆ ਦੂਜਾ ਹਿੱਸਾ ਲੱਭਣ ਲਈ ‘ਸਿਟ’ ਤੋਂ ਇਸ ਮਾਮਲੇ ਦੀ ਜਾਂਚ ਕਰਵਾਉਣ ਦੀਆਂ ਹਦਾਇਤਾਂ ਦਿੱਤੀਆਂ ਹਨ, ਜਿਸ ਤਹਿਤ

Read More
India Punjab

PM ਮੋਦੀ ਨੇ ਮੁਹਾਲੀ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣ ਦਾ ਕੀਤਾ ਐਲਾਨ

‘ਦ ਖ਼ਾਲਸ ਬਿਊਰੋ  : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪੰਜਾਬ ਵਾਸੀਆਂ ਲਈ ਵੱਡਾ ਐਲਾਨ ਕਰਦਿਆਂ ਚੰਡੀਗੜ੍ਹ-ਮੁਹਾਲੀ ਕੌਮਾਂਤਰੀ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣ ਦਾ ਐਲਾਨ ਕੀਤਾ ਹੈ। ਉਹਨਾਂ ਇਹ ਐਲਾਨ ਆਪਣੇ ਪ੍ਰੋਗਰਾਮ ’ਮਨ ਕੀ ਬਾਤ’ ਦੌਰਾਨ ਸ਼ਹੀਦ ਭਗਤ ਸਿੰਘ ਦੀ ਸ਼ਹਾਦਤ ਦਾ ਜ਼ਿਕਰ ਕਰਦਿਆਂ ਕੀਤਾ ਹੈ। ਉਹਨਾਂ ਕਿਹਾ ਕਿ

Read More