ਸਰਕਾਰੀ ਸਕੂਲਾਂ ਵਿੱਚ ਇੱਕ ਦਿਨ ‘ਚ 1 ਲੱਖ ਦਾਖ਼ਲੇ, ਫਤਹਿਗੜ੍ਹ ਸਾਹਿਬ ਪੰਜਾਬ ‘ਚੋਂ ਪਹਿਲੇ ਨੰਬਰ ‘ਤੇ
ਮੁਹਾਲੀ : ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਨਵੇਂ ਦਾਖ਼ਲਿਆਂ ਨੂੰ ਲੈ ਕੇ ਵਿਆਪਕ ਮੁਹਿੰਮ ਵਿੱਢਣ ਦੇ ਹੁਕਮ ਗਏ ਹਨ। ਇਸੇ ਤਹਿਤ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਇੱਕ ਦਿਨ ਵਿੱਚ ਇੱਕ ਲੱਖ ਨਵੇਂ ਦਾਖ਼ਲੇ ਹੋਏ ਹਨ। ਬੀਤੇ ਦਿਨ ਮਿਤੀ 10 ਮਾਰਚ ਨੂੰ ‘ਮੈਗਾ ਇਨਰੋਲਮੈਂਟ ਡੇ’ ਮਨਾਇਆ ਗਿਆ ਸੀ। ਜਿਸ ਵਿੱਚ ਪੂਰੇ ਪੰਜਾਬ ਦੇ ਪ੍ਰੀ-ਪ੍ਰਾਇਮਰੀ
