ਮਨਜਿੰਦਰ ਸਿਰਸਾ ਦਾ ਕਾਂਗਰਸ ਤੇ ਵੱਡਾ ਇਲਜ਼ਾਮ, ਮਾਫੀ ਮੰਗਣ ਦੀ ਦਿੱਤੀ ਸਲਾਹ
ਬਿਉਰੋ ਰਿਪੋਰਟ – ਦਿੱਲੀ ਦੇ ਰਾਜੌਰੀ ਗਾਰਡਨ ਤੋਂ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਨੇ ਅਦਾਲਤ ਵੱਲੋਂ ਸੱਜਣ ਕੁਮਾਰ ਨੂੰ ਦੋਸ਼ੀ ਕਰਾਰ ਦੇਣ ਤੋਂ ਬਾਅਦ ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ ਨੂੰ ਪੱਤਰ ਲਿਖ ਕੇ ਕਾਂਗਰਸ ਤੇ 1984 ਕਤਲੇਆਮ ਦੇ ਦੋਸ਼ੀਆਂ ਨੂੰ ਦਹਾਕਿਆਂ ਤੱਕ ਪਨਾਹ ਦੇਣ ਦੇ ਇਲਜ਼ਾਮ ਲਗਾਏ ਹਨ। ਸਿਰਸਾ ਨੇ ਕਿਹਾ ਕਿ ਕਤਲੇਆਮ ਦੇ ਦੋਸ਼ੀਆਂ ਨੂੰ