India Khalas Tv Special Punjab

87 ਸਾਲ ਦੀ ਇਸ ਬੀਬੀ ਨੇ ਸੋਚਣ ਲਾ ਦਿੱਤੀ ਨਵੀਂ ਪੀੜ੍ਹੀ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਕੋਰੋਨਾ ਦੀ ਦੂਜੀ ਲਹਿਰਾ ਵਿੱਚ ਆਪਣੇ ਪਤੀ ਨੂੰ ਗਵਾਉਣ ਵਾਲੀ 87 ਸਾਲ ਦੀ ਊਸ਼ਾ ਗੁਪਤਾ ਨੇ ਜੋ ਕੰਮ ਕੀਤਾ ਹੈ, ਉਹ ਨੌਜਵਾਨ ਪੀੜ੍ਹੀ ਲਈ ਪ੍ਰੇਰਣਾ ਦਾ ਸ੍ਰੋਤ ਹੈ। ਉਸ਼ਾ ਕੋਰੋਨਾ ਨਾਲ ਪੀੜਤ ਪਰਿਵਾਰਾਂ ਲਈ ਘਰ ਦੀ ਚਟਣੀ ਤੇ ਅਚਾਰ ਬਣਾਉਂਦੀ ਹੈ ਤਾਂ ਕਿ ਇਨ੍ਹਾਂ ਦੀ ਮਦਦ ਕੀਤੀ ਜਾ ਸਕੇ। ਦੂਜਿਆਂ

Read More
Punjab

ਕੇਜਰੀਵਾਲ ਫੜਾਉਣਗੇ ਸੇਖਵਾਂ ਦੇ ਹੱਥ ਝਾੜੂ, ‘ਆਪ’ ਸੁਪਰੀਮੋ ਦੀ ਪੰਜਾਬ ਫੇਰੀ 26 ਨੂੰ

‘ਦ ਖ਼ਾਲਸ ਬਿਊਰੋ :- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੱਲ੍ਹ ਪੰਜਾਬ ਦੌਰੇ ‘ਤੇ ਆ ਰਹੇ ਹਨ। ਕੇਜਰੀਵਾਲ ਕੱਲ੍ਹ ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਨੂੰ ਉਨ੍ਹਾਂ ਦੇ ਪਿੰਡ ਸੇਖਵਾਂ ਜ਼ਿਲ੍ਹਾ ਗੁਰਦਾਸਪੁਰ ਵਿੱਚ ਮਿਲਣਗੇ ਅਤੇ ਉਨ੍ਹਾਂ ਨੂੰ ‘ਆਪ’ ਵਿੱਚ ਸ਼ਾਮਿਲ ਕਰਨਗੇ। ‘ਆਪ’ ਆਗੂ ਰਾਘਵ ਚੱਢਾ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਸ਼੍ਰੋਮਣੀ ਅਕਾਲੀ ਦਲ ਯੂਨਾਈਟਿਡ ਲਈ

Read More
India Punjab

ਖੇਤੀ ਕਾਨੂੰਨ ਲਿਆਉਣ ਵਾਲੀ ਸਿਰਫ਼ ਭਾਜਪਾ ਸਾਡੀ ਦੁਸ਼ਮਣ : ਰਾਜੇਵਾਲ

‘ਦ ਖ਼ਾਲਸ ਬਿਊਰੋ :- ਸੰਯੁਕਤ ਕਿਸਾਨ ਮੋਰਚਾ ਦੇ ਮੂਹਰਲੀ ਕਤਾਰ ਦੇ ਆਗੂ ਰਾਜੇਵਾਲ ਅਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਮੰਗਲਵਾਰ ਨੂੰ ਦਿੱਤੇ ਇੱਕ ਅਹਿਮ ਬਿਆਨ ਵਿਚ ਕਿਹਾ ਹੈ ਕਿ ਖੇਤੀ ਕਾਨੂੰਨ ਲਿਆਉਣ ਵਾਲੀ ਸਿਰਫ਼ ਭਾਜਪਾ ਜਨਤਾ ਪਾਰਟੀ ਕਿਸਾਨਾਂ ਦੀ ਦੁਸ਼ਮਣ ਹੈ। ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੰਯੁਕਤ

Read More
Punjab

ਕਾਂਗਰਸ ਨਾਲ ਬਗਾਵਤ ਕਰਨ ਤੋਂ ਇਨ੍ਹਾਂ ਮੰਤਰੀਆਂ ਨੇ ਖੜ੍ਹੇ ਕੀਤੇ ਹੱਥ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਕਾਂਗਰਸ ਵਿੱਚ ਬਗਾਵਤ ਖੜ੍ਹੀ ਹੋਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ ਅਤੇ ਇਸ ਵਿਚਾਲੇ ਕੱਲ੍ਹ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਦੇ ਘਰ ਹੋਈ ਕਈ ਕਾਂਗਰਸੀ ਵਿਧਾਇਕਾਂ ਤੇ ਕੈਬਿਨਟ ਮੰਤਰੀਆਂ ਨੇ ਕੈਪਟਨ ਦੇ ਖ਼ਿਲਾਫ਼ ਮੀਟਿੰਗ ਵੀ ਕੀਤੀ ਸੀ। ਪਰ ਹੁਣ ਕੁੱਝ ਵਿਧਾਇਕਾਂ ਨੇ ਆਪਣੇ-ਆਪ ਨੂੰ ਇਸ ਬਗਾਵਤ ਤੋਂ ਦੂਰ

Read More
Punjab

ਕੈਪਟਨ ਅਮਰਿੰਦਰ ਸਿੰਘ ਹਾਰ ਕੇ ਚੱਬ ਸਕਦੇ ਨੇ ਅਸੈਂਬਲੀ ਭੰਗ ਕਰਨ ਦਾ ਅੱਕ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਕਾਂਗਰਸ ਦੇ ਬਾਗੀ ਧੜੇ ਦੇ ਵਿਧਾਇਕ ਖੁਰਨ ਲੱਗੇ ਹਨ। ਕਈ ਵਿਧਾਇਕ ਹਾਲਾਂਕਿ ਜਿਹੜੇ ਮੀਟਿੰਗ ਵਿੱਚ ਹਾਜ਼ਰ ਸਨ, ਨੇ ਬਾਅਦ ਵਿੱਚ ਕਹਿ ਦਿੱਤਾ ਕਿ ਉਹ ਨਵੀਂ ਮੂਵ ਵਿੱਚ ਸ਼ਾਮਿਲ ਨਹੀਂ ਹੋਣਗੇ। ਅੱਜ ਕਾਂਗਰਸ ਅੰਦਰਲੀ ਤਸਵੀਰ ਹੋਰ ਬਦਲ ਗਈ ਜਦੋਂ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਬਾਗੀ ਧੜੇ ਦੇ

Read More
Punjab

ਪ੍ਰਿਅੰਕਾ ਨੇ ਥਾਪੜੀ ਕੈਪਟਨ ਸਰਕਾਰ ਦੀ ਪਿੱਠ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪ੍ਰਿਅੰਕਾ ਗਾਂਧੀ ਨੇ ਕੈਪਟਨ ਅਮਰਿੰਦਰ ਸਿੰਘ ਦੀ ਪਿੱਠ ਥਾਪੜੀ। ਪ੍ਰਿਅੰਕਾ ਗਾਂਧੀ ਨੇ ਟਵੀਟ ਕਰਕੇ ਕਿਹਾ ਕਿ ‘ਪੰਜਾਬ ਦੀ ਕਾਂਗਰਸ ਨੇ ਕਿਸਾਨਾਂ ਦੀ ਗੱਲ ਸੁਣੀ ਅਤੇ ਗੰਨੇ ਦਾ ਭਾਅ 360 ਰੁਪਏ ਕੁਇੰਟਲ ਕੀਤਾ ਹੈ। ਇਸਦੇ ਉਲਟ ਭਾਜਪਾ ਨੇ ਕਿਸਾਨਾਂ ਨੂੰ ਲਾਰੇ-ਲੱਪੇ ਹੀ ਨਹੀਂ ਲਾਈ ਰੱਖੇ, ਸਗੋਂ ਦੇਖ ਲੈਣ ਦੀਆਂ ਧਮਕੀਆਂ

Read More
India Punjab

ਰੱਬ ਦਾ ਨਾਂ ਲੈ ਕੇ ਸ਼ੁਰੂ ਹੋਇਆ ਕਰੂ ਪੜ੍ਹਾਈ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੇ ਸਕੂਲਾਂ, ਕਾਲਜਾਂ ਵਿੱਚ ਵਿਦਿਆਰਥੀਆਂ ਦੀ ਸਵੇਰ ਦੀ ਸਭਾ ਗੁਰਬਾਣੀ ਦਾ ਸ਼ਬਦ ਗਾਇਣ ਕਰਕੇ ਕੀਤੀ ਜਾਵੇਗੀ ਅਤੇ ਉਪਰੰਤ ਅਰਦਾਸ ਕੀਤੀ ਜਾਵੇਗੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ਵਿੱਚ ਸ੍ਰੀ ਗੁਰੂ ਨਾਨਕ ਦੇਵ ਇੰਜਨੀਅਰਿੰਗ ਕਾਲਜ ਲੁਧਿਆਣਾ ਵਿਖੇ

Read More
Punjab

ਦੋ ਵਿਦਿਆਰਥੀ ਧੜਿਆਂ ‘ਚ ਲੜਾਈ, ਇੱਟਾਂ-ਪੱਥਰ ਚੱਲੇ

‘ਦ ਖ਼ਾਲਸ ਬਿਊਰੋ :- ਪਟਿਆਲਾ ਦੇ ਬਡੂੰਗਰ ਇਲਾਕੇ ਵਿੱਚ ਬੀਤੀ ਸ਼ਾਮ ਦੋ ਧੜਿਆਂ ਵਿੱਚ ਹੋਈ ਲੜਾਈ ਦੌਰਾਨ ਤਲਵਾਰਾਂ, ਇੱਟਾਂ, ਪੱਥਰਾਂ ਨਾਲ ਹਮਲਾ ਕਰਨ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਇਹ ਲੜਾਈ ਵਿਦਿਆਰਥੀਆਂ ਦੇ ਦੋ ਗੁੱਟਾਂ ਦੇ ਵਿਚਕਾਰ ਹੋਈ ਦੱਸੀ ਜਾ ਰਹੀ ਹੈ, ਜਿਸ ਨੂੰ ਲੈ ਕੇ ਪੁਲੀਸ ਚਸ਼ਮਦੀਦਾਂ ਤੋਂ ਪੁੱਛਗਿੱਛ ਕਰ ਕੇ ਮਾਮਲੇ ਦੀ

Read More
Punjab

ਕੈਪਟਨ ਸਰਕਾਰ ਨੇ ਫਲ-ਸਬਜ਼ੀਆਂ ਵਾਲੇ ਰੇਹੜੀ-ਫੜ੍ਹੀ ਵਾਲਿਆਂ ਨੂੰ ਦਿੱਤਾ ਵੱਡਾ ਤੋਹਫਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਰੇਹੜੀ-ਫੜ੍ਹੀ ਵਾਲਿਆਂ ਦੀ ਸਥਿਤੀ ਉਤੇ ਚਿੰਤਾ ਜ਼ਾਹਰ ਕਰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਦੇ ਫਲ ਤੇ ਸਬਜ਼ੀਆਂ ਦੀਆਂ ਪ੍ਰਚੂਨ ਮੰਡੀਆਂ ਵਿਚ ਉਨ੍ਹਾਂ ਨੂੰ ਵਰਤੋਂ ਦਰਾਂ (ਯੂਜ਼ਰ ਚਾਰਜਿਜ) ਵਿਚ ਮੌਜੂਦਾ ਵਿੱਤੀ ਸਾਲ ਦੇ ਬਾਕੀ ਰਹਿੰਦੇ 7 ਮਹੀਨਿਆਂ ਦੇ ਸਮੇਂ ਲਈ ਛੋਟ ਦੇਣ ਦੇ ਹੁਕਮ ਦਿੱਤੇ ਹਨ।

Read More
India Punjab

ਜੋਸ਼ ਫੜ੍ਹੇਗਾ ਮੋਰਚਾ, 26 ਤੇ 27 ਅਗਸਤ ਨੂੰ ਕਿਸਾਨਾਂ ਦੀ ਕੰਨਵੈਨਸ਼ਨ, ਹੋਣਗੇ ਵੱਡੇ ਫੈਸਲੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੰਯੁਕਤ ਕਿਸਾਨ ਮੋਰਚਾ ਦੇ ਕਿਸਾਨ ਲੀਡਰਾਂ ਨੇ ਅੱਜ ਇੱਕ ਬੈਠਕ ਕੀਤੀ। 26 ਅਤੇ 27 ਅਗਸਤ ਨੂੰ ਸਿੰਘੂ ਬਾਰਡਰ ‘ਤੇ ਰਾਸ਼ਟਰੀ ਕੰਨਵੈਨਸ਼ਨ ਹੋਣ ਜਾ ਰਹੀ ਹੈ। ਇਸ ਕੰਨਵੈਨਸ਼ ਦਾ ਉਦੇਸ਼ ਹੈ ਕਿ ਕਿਸਾਨਾਂ ਦੀਆਂ ਜੋ ਚਾਰ ਮੰਗਾਂ ਹਨ, ਉਨ੍ਹਾਂ ਮੰਗਾਂ ‘ਤੇ ਦੇਸ਼ ਭਰ ਵਿੱਚ ਕਿਸਾਨੀ ਅੰਦੋਲਨ ਦਾ ਵਿਸਥਾਰ ਅਤੇ ਉਸਨੂੰ

Read More