ਕਾਰ ਚਲਾਉਂਦੇ ਹੋ ਤਾਂ ਲੁਧਿਆਣਾ ਦਾ ਕਾਰ ਹਾਦਸਾ ਸਬਕ ਤੇ ਵੱਡਾ ਅਲਰਟ ਹੈ !
ਵਿਆਹ ਤੋਂ ਪਰਤ ਰਹੇ ਸਨ ਪਤੀ-ਪਤਨੀ
ਵਿਆਹ ਤੋਂ ਪਰਤ ਰਹੇ ਸਨ ਪਤੀ-ਪਤਨੀ
‘ਦ ਖ਼ਾਲਸ ਬਿਊਰੋ : ਅੰਮ੍ਰਿਤਪਾਲ ਸਿੰਘ ਵੱਲੋਂ ਅੱਜ ਦਿੱਤੇ ਗਏ ਬਿਆਨਾਂ ਦਾ ਵਿਰੋਧੀ ਧਿਰਾਂ ਵੱਲੋਂ ਜਵਾਬ ਵੀ ਦਿੱਤਾ ਗਿਆ। ਬੀਜੇਪੀ ਆਗੂ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਕੇਂਦਰੀ ਗ੍ਰਹਿ ਮੰਤਰੀ ਜਾਂ ਫਿਰ ਪ੍ਰਧਾਨ ਮੰਤਰੀ ਲਈ ਕੋਈ ਮਾਇਨੇ ਨਹੀਂ ਰੱਖਦਾ ਹੈ। ਅੰਮ੍ਰਿਤਪਾਲ ਸਿੰਘ ਨੂੰ ਬਾਹਰੋਂ ਏਜੰਸੀਆਂ ਵੱਲੋਂ ਭੇਜਿਆ ਗਿਆ ਹੈ। ਇਹ ਜਵਾਨੀ ਵਿੱਚ ਸ਼ਹੀਦ
ਚੰਡੀਗੜ੍ਹ : ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਸਰਕਾਰ ਦੇ ਪ੍ਰਸਤਾਵਿਤ ਬਜਟ ਸੈਸ਼ਨ ਨੂੰ ਹੁਣ ਤੱਕ ਦਾ ਸਭ ਤੋਂ ਛੋਟਾ ਬਜਟ ਸੈਸ਼ਨ ਦੱਸਿਆ ਹੈ। ਆਪਣੇ ਟਵੀਟ ਵਿੱਚ ਖਹਿਰਾ ਨੇ ਕਿਹਾ ਹੈ ਕਿ ਪਿਛਲੀ ਸਰਕਾਰ ਵੇਲੇ ਇੱਕ ਵਿਰੋਧੀ ਧਿਰ ਦੇ ਤੌਰ ਤੇ ਆਪ ਨੇਤਾ ਹਰਪਾਲ ਸਿੰਘ ਚੀਮਾ ਨੇ ਛੋਟੇ ਬਜਟ ਸੈਸ਼ਨਾਂ ਦੀ ਨਿੰਦਾ ਕੀਤੀ ਸੀ
ਅੰਮ੍ਰਿਤਪਾਲ ਸਿੰਘ ਨੇ ਖੁਦ ਦੀ ਜਾਨ ਨੂੰ ਖ਼ਤਰਾ ਦੱਸਦਿਆਂ ਕੇਂਦਰੀ ਗ੍ਰਹਿ ਮੰਤਰੀ ਉੱਤੇ ਵੀ ਕਈ ਗੰਭੀਰ ਦੋਸ਼ ਲਗਾਏ ਹਨ
ਧਿਆਣਾ ਪੁਲਿਸ ਵੱਲੋਂ ਫਿਰੌਤੀ ਮੰਗਣ ਵਾਲੇ ਦੋ ਮੁਲਜ਼ਮਾਂ ਨੂੰ ਅੱਜ ਜਾਲ ਵਿਛਾ ਕੇ ਲੁਧਿਆਣਾ ਗਿੱਲ ਨੇੜੇ ਕੈਂਡ ਪੁਲ ਕੋਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ।
ਚੰਡੀਗੜ੍ਹ : ਪੰਜਾਬ ਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਦੇਣ ਦੇ ਉਦੇਸ਼ ਨਾਲ ਬਣਾਏ ਗਏ ‘ਸਕੂਲ ਆਫ਼ ਐਮੀਨੈਂਸ’ ਵਿੱਚ ਦਾਖਲੇ ਲਈ ਪੋਰਟਲ ਲਾਂਚ ਹੋ ਚੁੱਕਾ ਹੈ ਤੇ ਇਸ ਦੀ ਜਾਣਕਾਰੀ ਖੁੱਦ ਮੁੱਖ ਮੰਤਰੀ ਪੰਜਾਬ ਨੇ ਦਿੱਤੀ ਹੈ।ਮਾਨ ਨੇ http://www.ePunjabschools.gov.in/school-eminence/ ਪੋਰਟਲ ਨੂੰ ਲਾਂਚ ਕਰਦੇ ਹੋਏ ਕਿਹਾ ਕਿ ਇਹ ਸਕੂਲ ਵਿਦਿਆਰਥੀਆਂ ਨੂੰ ਵਿੱਦਿਅਕ ਖੇਤਰ ਵਿੱਚ ਵਧੀਆ ਪ੍ਰਦਰਸ਼ਨ ਕਰਨ
ਚੰਡੀਗੜ੍ਹ : ਦਵਾਈਆਂ ਦੀਆਂ ਵੱਧ ਕੀਮਤਾਂ ਕਾਰਣ ਆਮ ਲੋਕਾਂ ਦੀ ਨਿੱਤ ਹੁੰਦੀ ਲੁੱਟ ਖਸੁਟ ਨੂੰ ਰੋਕਣ ਦੀਆਂ ਕੋਸ਼ਿਸ਼ਾਂ ਵਜੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਵਿੱਚ ਇੱਕ ਮੀਟਿੰਗ ਸੱਦੀ ,ਜਿਸ ਤੋਂ ਬਾਅਦ ਇਹ ਫ਼ੈਸਲਾ ਲਿਆ ਗਿਆ ਕਿ ਪੰਜਾਬ ਸਰਕਾਰ ਮਹਿੰਗੀਆਂ ਗ਼ੈਰ-ਸੂਚੀਬੱਧ ਦਵਾਈਆਂ ਦੀਆਂ ਕੀਮਤਾਂ ਨੂੰ ਕੰਟਰੋਲ ਹੇਠ ਲਿਆਉਣ ਲਈ
ਚੰਡੀਗੜ੍ਹ : ਦੇਸ਼ ਦੇ ਉੱਤਰੀ ਖਿੱਤੇ ਵਿੱਚ ਸਰਦ ਰੁੱਤ ਦੀ ਸਮਾਪਤੀ ਹੋਣ ਜਾ ਰਹੀ ਹੈ ਪਰ ਮੌਸਮ ਵਿੱਚ ਗੜਬੜੀ ਹੋਣ ਕਾਰਣ ਫਰਵਰੀ ਮਹੀਨੇ ਦਾ ਆਖਰੀ ਦਿਨਾਂ ਵਿੱਚ ਹੀ ਜਿੱਥੇ ਮੈਦਾਨੀ ਇਲਾਕਿਆਂ ਵਿੱਚ ਤਾਪਮਾਨ ਵੱਧਣਾ ਸ਼ੁਰੂ ਹੋ ਗਿਆ ਹੈ,ਉਥੇ ਪਹਾੜਾਂ ਵਿੱਚ ਬਰਫ਼ਬਾਰੀ ਅਤੇ ਗੜੇਮਾਰੀ ਹੋਈ ਹੈ। ਹਿਮਾਚਲ ਦੇ 4 ਜ਼ਿਲ੍ਹਿਆਂ ਲਾਹੌਲ ਸਪਿਤੀ, ਕੁੱਲੂ, ਕਿਨੌਰ ਅਤੇ ਚੰਬਾ
ਚੰਡੀਗੜ੍ਹ : ਚੰਡੀਗੜ੍ਹ ਸਿਹਤ ਵਿਭਾਗ ਨੇ ਇਸ ਦੀ ਪੁਸ਼ਟੀ ਕੀਤੀ ਹੈ ਕਿ ਸੂਬੇ ਦਾ ਰਾਜਧਾਨੀ ਵਿੱਚ ਕੋਵਿਡ ਕਾਰਨ ਇੱਕ 92 ਸਾਲਾ ਵਿਅਕਤੀ ਦੀ ਮੌਤ ਹੋ ਗਈ ਹੈ। ਕਰੀਬ 6 ਮਹੀਨਿਆਂ ਬਾਅਦ ਸ਼ਹਿਰ ਵਿੱਚ ਕੋਵਿਡ ਨਾਲ ਇੱਕ ਮਰੀਜ਼ ਦੀ ਮੌਤ ਹੋ ਗਈ ਹੈ। ਸੈਕਟਰ 15 ਦਾ ਰਹਿਣ ਵਾਲਾ ਬਜ਼ੁਰਗ ਹੋਰ ਵੀ ਕਈ ਗੰਭੀਰ ਬਿਮਾਰੀਆਂ ਤੋਂ ਪੀੜਤ
ਇਲਾਕੇ ਵਿੱਚ ਸੁਰੱਖਿਆ ਵਧਾਉਣ ਦੀ ਮੰਗ