ਮੁੱਖ ਮੰਤਰੀ ਮਾਨ ਨੇ ਪਿੰਡਾਂ ਦੀਆਂ ਲਿੰਕ ਸੜਕਾਂ ਚੌੜੀਆਂ ਕਰਨ ਦੇ ਦਿੱਤੇ ਆਦੇਸ਼
‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਧਿਕਾਰੀਆਂ ਨੂੰ ਮੰਡੀ ਬੋਰਡ ਅਧੀਨ ਆਉਂਦੀਆਂ ਪੇਂਡੂ ਲਿੰਕ ਸੜਕਾਂ ਦੀ ਮੁਰੰਮਤ ਤੇ ਨਾਲ ਹੀ ਸੜਕਾਂ ਦੀ ਚੌੜਾਈ ਵਧਾਉਣ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਪੰਜਾਬ ਨੂੰ ਮੁੜ ਤੋਂ ਹਰਿਆ-ਭਰਿਆ ਬਣਾਉਣ ਲਈ ਸੜਕਾਂ ਕਿਨਾਰੇ 2 ਲੱਖ ਬੂਟੇ ਲਾਉਣ ਦਾ ਟੀਚਾ ਜਲਦ