PSEB 12ਵੀਂ ਦੀ ਬੋਰਡ ਪ੍ਰੀਖਿਆ ਸ਼ੁਰੂ ! ਨਕਲ ਕੇਸ ਫੜੇ ਜਾਣ ‘ਤੇ ਵੀਡੀਓਗ੍ਰਾਫੀ ! ਥਾਣੇ ਦਰਜ ਹੋਵੇਗਾ ਕੇਸ
ਪੰਜਾਬ ਐਜੂਕੇਸ਼ਨ ਬੋਰਡ ਨੇ 12ਵੀਂ ਦੀ ਪ੍ਰੀਖਿਆ ਨੂੰ ਲੈਕੇ ਨਿਯਮ ਸਖਤ ਕਰ ਦਿੱਤੇ ਹਨ
ਪੰਜਾਬ ਐਜੂਕੇਸ਼ਨ ਬੋਰਡ ਨੇ 12ਵੀਂ ਦੀ ਪ੍ਰੀਖਿਆ ਨੂੰ ਲੈਕੇ ਨਿਯਮ ਸਖਤ ਕਰ ਦਿੱਤੇ ਹਨ
- ਭਾਈ ਗੁਰਦੀਪ ਸਿੰਘ ਨੇ ਵੀ ਚੁੱਕੇ ਸਨ ਕੌਮੀ ਇਨਸਾਫ ਮੋਰਚੇ 'ਤੇ ਸਵਾਲ
ਮੁਹਾਲੀ : ਅੱਜ ਬਾਹਰਵੀਂ ਜਮਾਤ ਦੇ ਇਮਤਿਹਾਨਾਂ ਦੀ ਸ਼ੁਰੂਆਤ ਦੇ ਨਾਲ ਹੀ ਸਕੂਲ ਸਿੱਖਿਆ ਵਿਭਾਗ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ( Punjab School Education Board ) ਨੇ ਪੰਜਵੀਂ, ਅੱਠਵੀਂ, ਦਸਵੀਂ ਦੀਆਂ ਬੋਰਡ ਪ੍ਰੀਖਿਆਵਾਂ ਸਬੰਧੀ ਵੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਜਾਣਕਾਰੀ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਨੇ ਦਿੱਤੀ ਹੈ। ਉਹਨਾਂ
Agricultural news-ਪਿਛਲੇ ਵਰ੍ਹਾ ਫਰਵਰੀ ਮਾਰਚ ਵਿੱਚ ਤਾਪਮਾਨ ਵੱਧਣ ਕਾਰਨ ਕਣਕ ਦੀ ਝਾੜ ਨੂੰ ਸੱਟ ਲੱਗੀ ਸੀ। ਇਸ ਵਾਰ ਵੀ ਇਹੀ ਹਾਲਾਤ ਬਣਦੇ ਨਜ਼ਰ ਆ ਰਹੇ ਹਨ।
ਪੰਜਾਬ ਦੇ ਅੰਮ੍ਰਿਤਸਰ 'ਚ ਜੰਮੇ ਤਨਮਯ ਨਾਰੰਗ ਨੇ ਇੱਕ ਨਵਾਂ ਦੀ ਰਿਕਾਰਡ ਦਰਜ ਕਰਕੇ ਆਪਣੇ ਮਾਪਿਆ ਦਾ ਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ।
ਬਲਕੌਰ ਸਿੰਘ ਨੇ ਕਿਹਾ ਹੁਣ ਪੁੱਤਰ ਨੂੰ ਵਿਦਾਈ ਦੇਣ ਦਾ ਸਮਾਂ ਆ ਗਿਆ
ਮੋਹਾਲੀ ਵਿੱਚ 23-24 ਫਰਵਰੀ ਨੂੰ ਨਿਵੇਸ਼ ਸੰਮੇਲਨ
ਰਿਸ਼ਤੇਦਾਰਾਂ ਦੇ ਬਿਆਨ ਤੇ ਮਾਮਲਾ ਦਰਜ
ਮੰਦਰ ਤੋਂ ਦਰਸ਼ਨ ਕਰਕੇ ਆ ਰਹੇ ਸਨ ਯਾਤਰੀ
ਚੰਡੀਗੜ੍ਹ : ਪੰਜਾਬ,ਹਰਿਆਣਾ ਤੇ ਦੇਸ਼ ਦੇ ਹੋਰ ਉੱਤਰੀ ਹਿੱਸਿਆਂ ਵਿੱਚ ਦਿਨ ਵੇਲੇ ਤਾਪਮਾਨ ਵੱਧਣਾ ਸ਼ੁਰੂ ਹੋ ਗਿਆ ਹੈ। ਬੀਤੇ ਦਿਨ ਘੱਟੋ-ਘੱਟ ਤਾਪਮਾਨ ਆਮ ਨਾਲੋਂ ਵੱਧ ਦਰਜ ਕੀਤਾ ਗਿਆ ਤੇ ਉਪਰੋਕਤ ਦੋਵੇਂ ਸੂਬਿਆਂ ਦੇ ਕਈ ਹਿਸਿਆਂ ਵਿੱਚ ਸੰਘਣੀ ਧੁੰਦ ਪਈ। ਪੰਜਾਬ ਦੇ ਜ਼ਿਲ੍ਹੇ ਲੁਧਿਆਣਾ ਵਿੱਚ ਘੱਟੋ-ਘੱਟ ਤਾਪਮਾਨ 10.1 ਡਿਗਰੀ ਸੈਲਸੀਅਸ ਅਤੇ ਅੰਮ੍ਰਿਤਸਰ ਵਿੱਚ 11.7 ਡਿਗਰੀ ਸੈਲਸੀਅਸ