“ਜਗਰੂਪ ਰੂਪਾ ਨੇ ਹੀ ਪਹਿਲਾਂ ਪੰਜਾਬ ਪੁਲਿਸ ‘ਤੇ ਫਾਇਰਿੰ ਗ ਕੀਤੀ ਸੀ”
ਖਾਲਸ ਬਿਊਰੋ:ਮਸ਼ਹੂਰ ਗਾਇਕ ਸਿੱਧੂ ਮੂਸੇ ਵਾਲਾ ਮਾਮਲੇ ਵਿੱਚ ਪੁਲਿਸ ਵੱਲੋਂ ਮੁਕਾਬਲੇ ਵਿੱਚ ਸ਼ਾਰਪ ਸ਼ੂਟਰ ਮਨਪ੍ਰੀਤ ਮਨੂੰ ਕੂਸਾ ਤੇ ਜਗਰੂਪ ਰੂਪਾ ਮਾਰੇ ਗਏ ਸੀ।ਇਸ ਸਬੰਧ ਵਿੱਚ ਡਿਪਟੀ ਕਮਿਸ਼ਨਰ ਆਫ ਪੁਲਿਸ ਐਮਐਸ ਭੁਲਰ ਨੇ ਇੱਕ ਨਿੱਜੀ ਚੈਨਲ ਨਾਲ ਗੱਲਬਾਤ ਕਰਦੇ ਹੋਏ ਕੁੱਝ ਖੁਲਾਸੇ ਕੀਤੇ ਹਨ । ਉਹਨਾਂ ਦੱਸਿਆ ਹੈ ਕਿ ਏਜੀਟੀਐਫ ‘ਤੇ ਮਾਨਸਾ ਪੁਲਿਸ ਵੱਲੋਂ ਸਾਂਝੇ ਤੋਰ