Punjab

ਅੰਮ੍ਰਿਤਧਾਰੀ ਵਿਦਿਆਰਥੀਆਂ ਦੀ ਕੜਾ ਉਤਾਰਨ ਵਾਲੀ ਘਟਨਾ ਨੇ ਸਿੱਖਾਂ ਦੇ ਹਿਰਦੇ ਵਲੂੰਧਰੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੱਲ੍ਹ ਪੰਜਾਬ ਭਰ ਵਿੱਚ ਕਰਵਾਈ ਜਾ ਰਹੀ ਪਟਵਾਰੀ ਦੀ ਪ੍ਰੀਖਿਆ ਦੌਰਾਨ ਚੰਡੀਗੜ੍ਹ ’ਚ ਅੰਮ੍ਰਿਤਧਾਰੀ ਨੌਜਵਾਨਾਂ ਨੂੰ ਕਕਾਰ ਉਤਾਰਨ ਲਈ ਮਜ਼ਬੂਰ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਲਾਹਨਤ ਪਾਉਂਦਿਆਂ ਕਿਹਾ ਕਿ ਜੇ ਗੁਰੂਆਂ-ਪੀਰਾਂ

Read More
Punjab

ਸਕੂਲਾਂ ਨੂੰ 10 ਹਜ਼ਾਰ ਦਾ ਕੋਟਾ ਅਲਾਟ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਰਕਾਰ ਵੱਲੋਂ ਕੋਰੋਨਾ ਦੇ ਕੇਸਾਂ ਦੇ ਘੱਟ ਹੋਣ ਤੋਂ ਬਾਅਦ ਸਕੂਲ ਖੋਲ੍ਹ ਦਿੱਤੇ ਗਏ ਹਨ। ਹੁਣ ਇੱਕ ਤਾਜ਼ਾ ਹੁਕਮ ਜਾਰੀ ਕਰਕੇ ਰੋਜ਼ਾਨਾ 10 ਹਜ਼ਾਰ ਬੱਚਿਆਂ ਦੇ ਕੋਰੋਨਾ ਟੈਸਟ ਕਰਾਏ ਜਾਣ ਦਾ ਟੀਚਾ ਮਿੱਥਿਆ ਹੈ। ਇਸ ਸਬੰਧੀ ਬਾਕਾਇਦਾ ਜ਼ਿਲ੍ਹਿਆਂ ਨੂੰ ਕੋਟਾ ਅਲਾਟ ਕਰ ਦਿੱਤਾ ਗਿਆ ਹੈ। ਸਭ ਤੋਂ ਵੱਧ

Read More
India Punjab

ਮਿਹਨਤ ਨੇ ਸੋਨੇ ‘ਚ ਮੜ੍ਹ ਦਿੱਤਾ Golden Boy ਨੀਰਜ ਚੋਪੜਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਜੈਵਲਿਨ ਥ੍ਰੋਅ ’ਚ ਨੀਰਜ ਚੋਪੜਾ ਤੋਂ ਜੋ ਪੂਰੇ ਦੇਸ਼ ਨੂੰ ਉਮੀਦਾਂ ਸੀ, ਨੀਰਜ ਨੇ ਉਨ੍ਹਾਂ ਦਾ ਮਾਣ ਰੱਖਦਿਆਂ ਆਪਣੀ ਮਿਹਨਤ ਦਾ ਨਤੀਜਾ ਲੋਕਾਂ ਅੱਗੇ ਰੱਖ ਦਿੱਤਾ ਹੈ। ਟੋਕੀਓ ਉਲੰਪਿਕ ਵਿਚ ਸੋਨੇ ਦਾ ਤਮਗਾ ਫੁੰਡਣ ਵਾਲੇ ਨੀਰਜ ਉੱਤੇ ਇਨਾਮਾਂ ਦਾ ਮੀਂਹ ਵਰ੍ਹ ਰਿਹਾ ਹੈ। ਨੀਰਜ ਦੀ ਇਸ ਇਤਿਹਾਸਿਕ ਜਿੱਤ ਮਗਰੋਂ

Read More
Punjab

ਸਿੱਖ ਆਪਣੇ ਹੀ ਦੇਸ਼ ਪੰਜਾਬ ‘ਚ ਮੁੜ ਹੋਏ ਬਿਗਾਨੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਭਰ ਵਿੱਚ ਅੱਜ ਪੰਜਾਬ ਸਰਕਾਰ ਵੱਲੋਂ ਪਟਵਾਰੀ ਦੇ ਅਹੁਦੇ ਲਈ ਪ੍ਰੀਖਿਆ ਲਈ ਜਾ ਰਹੀ ਹੈ। ਚੰਡੀਗੜ੍ਹ ਦੇ ਸੈਕਟਰ 32 ਤੋਂ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿਸਨੂੰ ਸੁਣ ਕੇ ਇੱਕ ਵਾਰ ਫਿਰ ਇੰਝ ਲੱਗਦਾ ਹੈ ਕਿ ਸਿੱਖ ਕੌਮ ਹਾਲੇ ਵੀ ਆਜ਼ਾਦ ਦੇਸ਼ ਵਿੱਚ ਆਜ਼ਾਦ ਨਹੀਂ ਹੈ। ਇੱਥੇ ਪ੍ਰੀਖਿਆ

Read More
India Punjab

ਕਿਸਾਨ ਮੋਰਚੇ ‘ਚ 8 ਜਥੇ ਖੜ੍ਹਨ ਵਾਲੇ ਕਿਸਾਨ ਲੀਡਰ ਨੇ ਖਿਸਕਾਈ ਕੰਨੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਦੇ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਨੇ ਆਪਣੇ-ਆਪ ਨੂੰ ਸੰਯੁਕਤ ਕਿਸਾਨ ਮੋਰਚਾ ਤੋਂ ਵੱਖ ਕਰ ਲਿਆ ਹੈ। ਉਹ ਹੁਣ ਕਿਸਾਨ ਮੋਰਚੇ ਦੀ ਕਿਸੇ ਵੀ ਮੀਟਿੰਗ ਵਿੱਚ ਹਿੱਸਾ ਨਹੀਂ ਲੈਣਗੇ ਪਰ ਕਿਸਾਨ ਲੀਡਰਾਂ ਦੇ ਹਰ ਪ੍ਰੋਗਰਾਮ ਦੀ ਪਾਲਣਾ ਉਹ ਜ਼ਰੂਰ ਕਰਨਗੇ। ਉਨ੍ਹਾਂ ਨੇ ਮੋਰਚੇ ਦੇ ਨਾਲ ਲਗਾਤਾਰ ਡਟੇ ਰਹਿਣ

Read More
Punjab

ਅਸਟ੍ਰੇਲੀਆ ਵਾਲੇ ਮਰਦਮਸ਼ੁਮਾਰੀ ਭਰਨ ਤੋਂ ਪਹਿਲਾਂ ਸੁਣਨ ਇਹ ਖ਼ਾਸ ਅਪੀਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬੀ ਗਾਇਕ ਬੱਬੂ ਮਾਨ ਅਤੇ ਅਮਿਤੋਜ ਮਾਨ ਨੇ ਅਸਟ੍ਰੇਲੀਆ ਵਿੱਚ 10 ਅਗਸਤ ਨੂੰ ਹੋਣ ਵਾਲੀ ਮਰਦਮਸ਼ੁਮਾਰੀ ਦੇ ਲਈ ਅਸਟ੍ਰੇਲੀਆ ਵਿੱਚ ਵੱਸਦੇ ਪੰਜਾਬੀਆਂ ਨੂੰ ਇੱਕ ਖ਼ਾਸ ਅਪੀਲ ਕੀਤੀ ਹੈ। ਉਨ੍ਹਾਂ ਨੇ ਸਾਰੇ ਪੰਜਾਬੀਆਂ ਨੂੰ ਮਰਦਮਸ਼ੁਮਾਰੀ  ਫ਼ਾਰਮ ਵਿੱਚ ਪੰਜਾਬੀ ਭਾਸ਼ਾ ਨੂੰ ਤਰਜੀਹ ਦੇ ਆਧਾਰ ‘ਤੇ ਚੁਣਨ ਦੀ ਬੇਨਤੀ ਕੀਤੀ ਹੈ। ਬੱਬੂ

Read More
India Punjab

ਭਾਰਤ ਲਈ ਖ਼ੁਸ਼ੀ ਦੀ ਖ਼ਬਰ, ਨੀਰਜ ਚੋਪੜਾ ਨੇ ਤੋੜੇ ਰਿਕਾਰਡ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਟ੍ਰੈਕ ਐਂਡ ਫ਼ੀਲਡ ‘ਚ ਭਾਰਤ ਨੇ ਪਹਿਲਾ ਓਲੰਪਿਕਸ ਮੈਡਲ ਜਿੱਤ ਲਿਆ ਹੈ। ਐਥਲੀਟ ਨੀਰਜ ਚੋਪੜਾ ਨੇ ਜੈਵਲਿਨ ਥ੍ਰੋਅ ‘ਚ ਗੋਲਡ ਮੈਡਲ ਜਿੱਤਿਆ ਹੈ। ਨੀਰਜ ਚੋਪੜਾ ਨੇ ਜੈਵਲਿਨ ਥ੍ਰੋਅ ਵਿੱਚ 87.58 ਮੀਟਰ ਦੀ ਥ੍ਰੋਅ ਦੇ ਨਾਲ ਭਾਰਤ ਦੀ ਝੋਲੀ ਵਿੱਚ ਪਹਿਲਾ ਗੋਲਡ ਮੈਡਲ ਪਾਇਆ ਹੈ। ਭਾਰਤ ਨੂੰ ਓਲੰਪਿਕ ਜੈਵਲਿਨ ਥ੍ਰੋਅ

Read More
Punjab

ਨਹੀਂ ਰਿਹਾ ਵਿੱਕੀ ਮਿੱਢੂਖੇੜਾ

‘ਦ ਖ਼ਾਲਸ ਬਿਊਰੋ :- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਜ਼ਦੀਕੀ ਅਤੇ ਵਿਦਿਆਰਥੀ ਜਥੇਬੰਦੀ ‘ਸੋਈ’ (SOI) ਦੇ ਸਾਬਕਾ ਪ੍ਰਧਾਨ ਵਿੱਕੀ ਮਿੱਢੂਖੇੜਾ ਦਾ ਮੁਹਾਲੀ ਦੇ ਸੈਕਟਰ-71 ਸਥਿਤ ਕਮਿਊਨਿਟੀ ਸੈਂਟਰ ਨੇੜੇ ਦਿਨ-ਦਿਹਾੜੇ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਹੈ। ਪਿੰਡ ਵਾਸੀ ਮਨਦੀਪ ਸਿੰਘ ਵੱਲੋਂ ਆਪਣੇ ਸਾਥੀਆਂ ਦੀ ਮਦਦ ਨਾਲ ਵਿੱਕੀ

Read More
Punjab

ਵਿਜੈਇੰਦਰ ਸਿੰਗਲਾ ਦਾ ਖਿਡਾਰੀਆਂ ਨੂੰ ਤੋਹਫ਼ਾ

‘ਦ ਖ਼ਾਲਸ ਬਿਊਰੋ :- ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਵਿਜੈਇੰਦਰ ਸਿੰਗਲਾ ਨੇ ਟੋਕੀਓ ਓਲੰਪਿਕਸ ਵਿੱਚ ਸੂਬੇ ਦਾ ਨਾਂ ਚਮਕਾਉਣ ਵਾਲੇ ਭਾਰਤੀ ਹਾਕੀ ਟੀਮ ਦੇ ਪੰਜਾਬੀ ਖਿਡਾਰੀਆਂ ਦੇ ਪਿੰਡਾਂ ਨੂੰ ਜਾਣ ਵਾਲੀਆਂ ਸੜਕਾਂ ਅਤੇ ਸਕੂਲਾਂ ਦੇ ਨਾਂ ਉਨ੍ਹਾਂ ਨੂੰ (ਹਾਕੀ ਖਿਡਾਰੀਆਂ) ਸਮਰਪਿਤ ਕੀਤੇ ਜਾਣਗੇ। ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਿਧਾਂਤਕ

Read More
India International Punjab

ਅਫ਼ਗਾਨਿਸਤਾਨ ਦੇ ਗੁਰੂ ਘਰ ‘ਚ ਸਜਿਆ ਮੁੜ ਨਿਸ਼ਾਨ ਸਾਹਿਬ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅਫਗਾਨਿਸਤਾਨ ਵਿੱਚ ਸਿੱਖ ਭਾਈਚਾਰੇ ਦੇ ਹਾਲਾਤ ਹਮੇਸ਼ਾ ਚਰਚਾ ਵਿੱਚ ਰਹਿੰਦੇ ਹਨ। 25 ਮਾਰਚ 2020 ਨੂੰ ਆਈਐੱਸਆਈ ਨੇ ਕਾਬੁਲ ਦੇ ਗੁਰਦੁਆਰਾ ਸਾਹਿਬ ਉੱਤੇ ਹਮਲਾ ਕਰਕੇ 25 ਸਿੱਖਾਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਸੀ। ਇਸ ਤੋਂ ਬਾਅਦ ਸਿੱਖਾਂ ਦੀ ਸੁਰੱਖਿਆ ਨੂੰ ਲੈ ਕੇ ਲਗਾਤਾਰ ਸਿੱਖ ਜਥੇਬੰਦੀਆਂ ਵੱਲੋਂ ਚਿੰਤਾ ਦਾ ਪ੍ਰਗਟਾਵਾ

Read More