CM ਮਾਨ ਦਾ ਪੰਜਾਬ ਦੀਆਂ ਧੀਆਂ ਨੂੰ ਤੋਹਫਾ
‘ਦ ਖ਼ਾਲਸ ਬਿਊਰੋ : ਹੁਣ ਪੰਜਾਬ ਦੀਆਂ 6000 ਭੈਣਾਂ ਨੂੰ ਰੁਜ਼ਗਾਰ ਮਿਲੇਗਾ ਕਿਉਂਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਰੱਖੜ ਪੁੰਨਿਆ ਉੱਤੇ ਪੰਜਾਬ ਦੀਆਂ ਧੀਆਂ ਭੈਣਾਂ ਨੂੰ ਤੋਹਫਾ ਦਿੰਦਿਆਂ ਆਂਗਨਵਾੜੀ ਦੀਆਂ 6000 ਪੋਸਟਾਂ ਦਾ ਐਲਾਨ ਕੀਤਾ ਹੈ, ਜਿਸਦਾ ਨੋਟੀਫਿਕੇਸ਼ਨ ਜਲਦ ਜਾਰੀ ਹੋ ਜਾਵੇਗਾ। ਮੁੱਖ ਮੰਤਰੀ ਮਾਨ ਨੇ 4300 ਤੋਂ ਵੱਧ ਪੁਲਿਸ ਮੁਲਾਜ਼ਮਾਂ