Punjab

20 ਹਜ਼ਾਰ ਤੋਂ ਸ਼ੁਰੂ ਕੀਤੀ ਮਸ਼ਰੂਮ ਦੀ ਖੇਤੀ , ਅੱਜ ਕਮਾ ਰਹੀ ਹੈ ਕਰੋੜਾਂ ਰੁਪਏ

ਅੰਮ੍ਰਿਤਸਰ ਤੋਂ ਲਗਭਗ 45 ਕਿਲੋਮੀਟਰ ਦੂਰ ਮਹਿਤਾ ਨੇੜੇ ਧਰਦੇਓ ਪਿੰਡ ਦੀ ਔਰਤ ਹਰਜਿੰਦਰ ਕੌਰ ਦੇਸ਼ ਦੀਆਂ ਮੋਹਰੀ ਮਸ਼ਰੂਮ ਉਤਪਾਦਕਾਂ ਵਿੱਚੋਂ ਇੱਕ ਹੈ। 1989 ਵਿੱਚ ਸਿਰਫ਼ 20,000 ਰੁਪਏ ਨਾਲ ਸ਼ੁਰੂ ਹੋਇਆ ਮਸ਼ਰੂਮ ਦਾ ਕਾਰੋਬਾਰ ਅੱਜ 3.5 ਕਰੋੜ ਰੁਪਏ ਦਾ ਸਾਲਾਨਾ ਟਰਨਓਵਰ ਦੇ ਰਿਹਾ ਹੈ। ਉਹ ਸੂਬੇ ਦੀ ਪਹਿਲੀ ਅਤੇ ਇਕਲੌਤੀ ਮਸ਼ਰੂਮ ਉਤਪਾਦਕ ਹੈ, ਜੋ ਹੋਰਾਂ ਨੂੰ

Read More
Punjab

‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੀ ਵਿਗੜੀ ਸਿਹਤ , ਫੋਰਟਿਸ ਹਸਪਤਾਲ ‘ਚ ਦਾਖਲ

'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ( Amritpal Singh ) ਸਿੰਘ ਦੀ ਸਿਹਤ ਅਚਾਨਕ ਵਿਗੜ ਗਈ ਹੈ। ਉਨ੍ਹਾਂ ਨੂੰ ਅੰਮ੍ਰਿਤਸਰ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

Read More
Punjab

ਪੰਜਾਬ ਦੇ ਸਾਰੇ ਮੋਰਚਿਆਂ ਨੂੰ ਦਲ ਖ਼ਾਲਸਾ ਦੀ ਖ਼ਾਸ ਅਪੀਲ…

‘ਦ ਖ਼ਾਲਸ ਬਿਊਰੋ :  ਪੰਜਾਬ ਵਿੱਚ ਵੱਖ ਵੱਖ ਥਾਵਾਂ ‘ਤੇ ਧਰਨਾ ਦੇ ਰਹੇ ਪ੍ਰਦਰਸ਼ਨਕਾਰੀਆਂ ਨੂੰ ਸਿੱਖ ਜਥੇਬੰਦੀ ਦਲ ਖ਼ਾਲਸਾ ਨੇ ਇੱਕ ਖ਼ਾਸ ਅਪੀਲ ਕੀਤੀ ਹੈ। ਜਥੇਬੰਦੀ ਨੇ ਸਾਰੇ ਪ੍ਰਦਰਸ਼ਨਕਾਰੀਆਂ ਨੂੰ 26 ਜਨਵਰੀ ਨੂੰ ਕਾਲਾ ਗਣਤੰਤਰ ਦਿਵਸ ਵਜੋਂ ਮਨਾਉਣ ਦੀ ਅਪੀਲ ਕੀਤੀ ਹੈ। ਪਾਰਟੀ ਦੇ ਆਗੂਆਂ ਨੇ ਮੁਹਾਲੀ, ਲਤੀਫਪੁਰਾ, ਜ਼ੀਰਾ ਅਤੇ ਬਹਿਬਲ ਵਿਖੇ ਚੱਲ ਰਹੇ ਪੱਕੇ

Read More
Punjab

ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਇੱਕ ਹੋਰ ਮੋਰਚਾ,ਨਹਿਰਾਂ ਪੱਕੀਆਂ ਕਰਨ ਦੇ ਵਿਰੋਧ ਵਿੱਚ ਲੋਕ ਹੋ ਗਏ ਇਕੱਠੇ

ਫਰੀਦਕੋਟ : ਪੰਜਾਬ ਵਿੱਚ ਜਿਥੇ ਇੱਕ ਪਾਸੇ ਪੀਣ ਵਾਲੇ ਪਾਣੀ ਵਿੱਚ ਘੁਲੇ ਜ਼ਹਿਰਾਂ ਲਈ ਜਿੰਮੇਵਾਰ ਫੈਕਟਰੀਆਂ ਨੂੰ ਬੰਦ ਕਰਵਾਉਣ ਲਈ ਸੰਘਰਸ਼ ਜਾਰੀ ਹੈ,ਉਥੇ ਹੁਣ ਪੰਜਾਬ ਦੀਆਂ ਨਹਿਰਾਂ ਨੂੰ ਬਚਾਉਣ ਲਈ ਵੀ ਸੰਘਰਸ਼ ਸ਼ੁਰੂ ਹੋ ਗਿਆ ਹੈ। ਫਿਰੋਜਸ਼ਾਹ, ਫਿਰੋਜ਼ਪੁਰ-ਮੋਗਾ ਸੜਕ ਦੇ ਨੇੜੇ ਐਂਗਲੋ ਸਿੱਖ ਜੰਗੀ ਯਾਦਗਾਰ ਦੇ ਕੋਲ ਪਿੰਡ ਘੱਲ ਖੁਰਦ ਵਿਖੇ ਇਹ ਮੋਰਚਾ ਚੱਲ ਰਿਹਾ

Read More
Punjab

ਪਟਿਆਲਾ : ਸਕੂਟੀ ਸਵਾਰ ਦੇ ਗਲੇ ’ਚ ਫਸੀ ਚਾਈਨਾ ਡੋਰ, 30 ਟਾਂਕੇ ਲੱਗੇ

ਪਟਿਆਲਾ : ਪੰਜਾਬ ‘ਚ ਚਾਈਨਾ ਡੋਰ ਖ਼ਿਲਾਫ਼ ਪਾਬੰਦੀਆਂ ਦੇ ਬਾਵਜੂਦ ਇਸਦੀ ਖਰੀਦ ਅਤੇ ਵੇਚ ਹੋ ਰਹੀ ਹੈ। ਇਨ੍ਹਾਂ ਹੀ ਨਹੀਂ ਹੁਣ ਤਾਂ ਔਰਤਾਂ ਵੀ ਚਾਈਨਾ ਡੋਰ ਵੇਚਣ ਦੀ ਆਦੀ ਹੋ ਗਈਆਂ ਹਨ। ਇਸ ਨਾਲ ਇਨਸਾਨੀ ਜਿੰਦਗੀਆਂ ਖ਼ਤਰੇ ‘ਚ ਪੈ ਰਹੀਆਂ ਹਨ। ਚਾਈਨਾ ਡੋਰ ਨੇ ਫਿਰ ਕਹਿਰ ਢਾਇਆ ਹੈ। ਪਟਿਆਲਾ ਵਿੱਚ ਚਾਈਨਾ ਡੋਰ ਨੇ ਇੱਕ ਰਾਹਗੀਰ

Read More
Punjab

PU ਦੇ ਵਾਈਸ ਚਾਂਸਲਰ ਨੇ ਦਿੱਤਾ ਅਸਤੀਫਾ, 2018 ਵਿੱਚ ਹੋਈ ਸੀ ਨਿਯੁਕਤੀ

ਪੰਜਾਬ ਯੂਨੀਵਰਸਿਟੀ (PU) ਦੇ ਵਾਈਸ ਚਾਂਸਲਰ (VC) ਪ੍ਰੋਫੈਸਰ ਰਾਜ ਕੁਮਾਰ ਨੇ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਦੀ ਥਾਂ 'ਤੇ ਡੀਯੂਆਈ (ਡੀਨ ਆਫ਼ ਯੂਨੀਵਰਸਿਟੀ ਇੰਸਟ੍ਰਕਸ਼ਨ) ਰੇਣੂ ਵਿਜ ਨੂੰ 16 ਜਨਵਰੀ ਤੋਂ ਕਾਰਜਕਾਰੀ ਵੀਸੀ ਬਣਾਇਆ ਗਿਆ ਹੈ

Read More
Punjab

ਪੰਜਾਬ ’ਚ ਰਿਕਾਰਡ ਤੋੜ ਠੰਢ, ਮਾਈਨਸ ਡਿਗਰੀ ਤੱਕ ਪੁੱਜਾ ਤਾਪਮਾਨ

ਪੰਜਾਬ ਵਿਚ ਰਿਕਾਰਡ ਤੋੜ ਠੰਢ ਪੈ ਰਹੀ ਹੈ ਤੇ ਪਹਿਲੀ ਵਾਰ ਤਾਪਮਾਨ ਮਾਈਨਸ ਰਿਕਾਰਡ ਕੀਤਾ ਗਿਆ ਹੈ। ਫਰੀਦਕੋਟ ਵਿਚ ਲੰਘੀ ਰਾਤ ਮਾਈਨਸ 1 ਡਿਗਰੀ ਤਾਪਮਾਨ ਰਿਕਾਰਡ ਕੀਤਾ ਗਿਆ।

Read More
International Punjab

ਅੰਮ੍ਰਿਤਸਰ ਹਵਾਈ ਅੱਡੇ ਸੰਬੰਧੀ ਰਾਘਵ ਚੱਢਾ ਦਾ ਅਹਿਮ ਐਲਾਨ,ਵਿਰੋਧੀ ਧਿਰ ਹੋਈ ਸਰਗਰਮ

ਅੰਮ੍ਰਿਤਸਰ : ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਲਈ ਇੱਕ ਵੱਡੀ ਖੁਸ਼ਖਬਰੀ ਹੈ। ਪੰਜਾਬ ਦੇ ਅੰਮ੍ਰਿਤਸਰ ਹਵਾਈ ਅੱਡੇ ਤੋਂ ਹੁਣ ਲੰਡਨ, ਇੰਗਲੈਂਡ ਲਈ ਸਿੱਧੀਆਂ ਉਡਾਣਾਂ ਸ਼ੁਰੂ ਹੋ ਰਹੀਆਂ ਹਨ। ਇਸ ਦੀ ਸ਼ੁਰੂਆਤ ਦੇਸ਼ ਦੀ ਏਅਰਲਾਈਨ ਏਅਰ ਇੰਡੀਆ ਵੱਲੋਂ  ਕੀਤੀ ਜਾ ਰਹੀ ਹੈ। ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਟਵੀਟ ਰਾਹੀਂ ਇਸ ਗੱਲ ਦੀ ਪੁਸ਼ਟੀ ਕੀਤੀ

Read More
Punjab

ਕਿਸਾਨ ਜਥੇਬੰਦੀ ਨੇ ਚੁੱਕਿਆ ਆਹ ਕਦਮ,ਕਰ ਦਿੱਤੇ ਕਈ ਐਲਾਨ

ਅੰਮ੍ਰਿਤਸਰ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਪੰਜਾਬ ਦੇ ਟੋਲ ਪਲਾਜ਼ਿਆਂ ਤੇ ਡੀਸੀ ਦਫਤਰਾਂ ਅੱਗੇ ਲੱਗੇ ਧਰਨਿਆਂ ਨੂੰ ਅੱਜ ਚੱਕ ਲਿਆ ਗਿਆ ਹੈ ਤੇ 26 ਤੇ 29 ਜਨਵਰੀ ਤੇ ਹੋਣ ਵਾਲੇ ਪ੍ਰੋਗਰਾਮਾਂ ਨੂੰ ਲੈ ਕੇ ਵੀ ਵੱਡੇ ਐਲਾਨ ਕੀਤੇ ਗਏ ਹਨ।ਹਾਲਾਂਕਿ ਉਹਨਾਂ ਇਹ ਵੀ ਕਿਹਾ ਹੈ ਕਿ ਮੰਗਾਂ ਲਈ ਸੰਘਰਸ਼ ਨੂੰ ਨਿਰੰਤਰ ਜਾਰੀ ਰਖਿਆ ਜਾਵੇਗਾ

Read More
Punjab

ਮਾਇਆਵਤੀ ਦੇ ਬਿਆਨ ‘ਤੇ ਬੋਲੇ ਡਾ,ਚੀਮਾ,ਕਿਹਾ ਬੇਵਜਾ ਹੋ ਰਿਹਾ ਹੈ ਵਿਵਾਦ

ਚੰਡੀਗੜ੍ਹ :  ਬਸਪਾ ਸੁਪਰੀਮੋ ਕੁਮਾਰੀ ਮਾਇਆਵਤੀ ਦੇ ਐਲਾਨ ਤੋਂ ਬਾਅਦ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ‘ਤੇ ਵੀ ਸ਼ੰਕੇ ਖੜੇ ਹੋ ਗਏ ਹਨ । ਜਿਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ ਦਲਜੀਤ ਸਿੰਘ ਚੀਮਾ ਨੇ ਇਹ ਸਪੱਸ਼ਟ ਕੀਤਾ ਹੈ ਕਿ ਬਸਪਾ ਸੁਪਰੀਮੋ ਦੇ ਇਸ ਬਿਆਨ ਦਾ ਸੰਬੰਧ ਪੰਜਾਬ ਨਾਲ ਨਹੀਂ ਹੈ। ਸੂਬੇ

Read More