Punjab

ਪਠਾਨਕੋਟ ’ਚ ਨਾਕੇ ਦੌਰਾਨ ਕਾਰ ਸਵਾਰ ਵੱਲੋਂ ਥਾਣੇਦਾਰ ਨਾਲ ਕੀਤਾ ਗਿਆ ਮਾੜਾ ਸਲੂਕ

ਪਠਾਨਕੋਟ-ਜੰਮੂ ਨੈਸ਼ਨਲ ਹਾਈਵੇਅ ’ਤੇ ਨਾਕੇ ਦੌਰਾਨ ਲੰਘੇ ਕੱਲ੍ਹ ਇੱਕ ਇਨੋਵਾ ਕਾਰ ਚਾਲਕ ਨੇ ਥਾਣੇਦਾਰ ’ਤੇ ਰਾਡ ਨਾਲ ਹਮਲਾ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ। ਇਸ ਦੌਰਾਨ ਮੁਲਜ਼ਮ ਨੇ ਫ਼ਰਾਰ ਹੋਣ ਦੇ ਚੱਕਰ ਵਿੱਚ ਦੋ ਮੋਟਰਸਾਈਕਲ ਸਵਾਰ ਨੌਜਵਾਨ ਵੀ ਜ਼ਖ਼ਮੀ ਕਰ ਦਿੱਤੇ। ਪੁਲੀਸ ਨੇ ਇਨੋਵਾ ਚਾਲਕ ਨੂੰ ਮੌਕੇ ’ਤੇ ਕਾਬੂ ਕਰ ਲਿਆ। ਇਸ ਦੇ ਨਾਲ ਹੀ

Read More
Punjab

ਪੰਜਾਬ ਦੇ ਸਕੂਲਾਂ ਦਾ ਬਲਦਿਆ ਸਮਾਂ , ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਦਿੱਤੀ ਜਾਣਕਾਰੀ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਸੂਬੇ ਦੇ ਸਮੂਹ ਸਕੂਲਾਂ ਦੇ ਖੁੱਲ੍ਹਣ ਅਤੇ ਬੰਦ ਹੋਣ ਦੇ ਸਮੇਂ ਵਿੱਚ ਬਦਲਾਅ ਦੇ ਹੁਕਮ ਜਾਰੀ ਕਰ ਦਿੱਤੇ ਹਨ । ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਸਬੰਧੀ ਟਵੀਟ ਕਰ ਕੇ ਜਾਣਕਾਰੀ ਸਾਂਝੀ ਕੀਤੀ ਹੈ । ਉਨ੍ਹਾਂ ਨੇ ਟਵੀਟ ਵਿੱਚ ਇਹ ਦੱਸਿਆ ਹੈ ਕਿ ਇੱਕ ਮਾਰਚ 2023 ਤੋਂ

Read More
Punjab

ਭਾਰਤੀ ਏਅਰਲਾਇੰਸ ਦੇ ਖਾਣੇ ਵਿੱਚ ਨਿਕਲਿਆ ‘ਕੀੜਾ’ !

ਸੰਜੀਵ ਕਪੂਰ ਨੇ ਪੁੱਛਿਆ ਕੀ ਭਾਰਤੀ ਅਜਿਹਾ ਨਾਸ਼ਨਤਾ ਖਾਂਦੇ ਹਨ ?

Read More
Punjab

ਬਰਗਾੜੀ ਮਾਮਲੇ ਦੀ ਸੁਣਵਾਈ ਪੰਜਾਬ ਤੋਂ ਬਾਹਰ ਕਰਨ ਦੇ ਹੁਕਮਾਂ ‘ਤੇ ਵਿਰੋਧੀ ਧਿਰਾਂ ਨੇ ਘੇਰੀ ਮਾਨ ਸਰਕਾਰ

ਦਿੱਲੀ : ਸੁਪਰੀਮ ਕੋਰਟ ਵੱਲੋਂ ਬਰਗਾੜੀ ਕੇਸ ਦੀ ਸੁਣਵਾਈ ਸੂਬੇ ਤੋਂ ਬਾਹਰ ਕਰਨ ਦੇ ਹੁਕਮਾਂ ‘ਤੇ ਪੰਜਾਬ ਸਰਕਾਰ ਦੇ ਖਿਲਾਫ਼ ਵਿਰੋਧੀ ਧਿਰਾਂ ਸਰਗਰਮ ਹੋ ਗਈਆਂ ਹਨ। ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦਾ ਤਿੱਖਾ ਪ੍ਰਤੀਕਰਮ ਸਾਹਮਣੇ ਆਇਆ ਹੈ। ਪਾਰਟੀ ਦੇ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨੇ ਇਸ ਸਾਰੀ ਕਾਰਵਾਈ ਨੂੰ ਮਾਨ ਸਰਕਾਰ ਦੀ ਬਹੁਤ

Read More
Punjab

ਪਟਿਆਲਾ ਮਾਮਲਾ : ਵਿਦਿਆਰਥੀਆਂ ਦਾ ਵੀਸੀ ਦਫਤਰ ਅੱਗੇ ਰੋਸ ਪ੍ਰਦਰਸ਼ਨ,ਘਰਦਿਆਂ ਨੇ ਵੀ ਕੀਤੀ ਦੋਸ਼ੀਆਂ ਦੀ ਜਲਦ ਗ੍ਰਿਫਤਾਰੀ ਦੀ ਮੰਗ

ਪਟਿਆਲਾ : ਪਟਿਆਲਾ ਯੂਨੀਵਰਸਿਟੀ ਵਿੱਚ ਇੰਜੀਨੀਅਰਿੰਗ ਕਰ ਰਹੇ 20 ਸਾਲਾ ਨੌਜਵਾਨ ਦੀ ਕੈਂਪਸ ਦੇ ਅੰਦਰ ਹੀ ਹੱਤਿਆ ਕੀਤੇ ਜਾਣ ਤੋਂ ਬਾਅਦ ਮਾਹੌਲ ਭੱਖ ਗਿਆ ਹੈ। ਤੇਜ਼ਧਾਰ ਹਥਿਆਰ ਨਾਲ ਹਮਲੇ ’ਚ ਨਵਜੋਤ ਸਿੰਘ ਦੀ ਮੌਤ ਹੋ ਗਈ ਸੀ। ਇਸੇ ਦੌਰਾਨ ਯੂਨੀਵਰਸਿਟੀ ਕੈਂਪਸ ਵਿੱਚ ਵਿਦਿਆਰਥੀਆਂ ਨੇ ਅੱਜ ਵਿਭਾਗ ਨੂੰ ਬੰਦ ਕਰ ਦਿੱਤਾ ਅਤੇ ਸਾਰੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ

Read More
Punjab

ਪੱਟੀ ਮਾਮਲੇ ਦੀ ਗੁਨਾਹਗਾਰ ਨੂੰ ਪੁਲਿਸ ਨੇ ਕੀਤਾ ਕਾਬੂ,ਸੀਸੀਟੀਵੀ ਨੇ ਖੋਲੇ ਸੀ ਵਾਰਦਾਤ ਦੇ ਭੇਦ

ਤਰਨਤਾਰਨ : ਪੱਟੀ ਮਾਮਲੇ ਵਿੱਚ ਮੁਲਜ਼ਮ ਮੰਨੀ ਗਈ ਮਹਿਲਾ ਨੂੰ ਆਖਰਕਾਰ ਪੰਜਾਬ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ।ਕੱਲ ਤਰਨਤਾਰਨ ਵਿੱਚ ਹੋਈ ਮਾਰਕਿਟ ਕਮੇਟੀ ਦੇ ਸਾਬਕਾ ਚੇਅਰਮੈਨ ਦੀ ਗੋਲੀਆਂ ਮਾਰ ਕੇ ਕੀਤੀ ਗਈ ਹੱਤਿਆ ਨੇ ਸਾਰੇ ਪੰਜਾਬ ਵਿੱਚ ਸਨਸਨੀ ਫੈਲਾ ਦਿੱਤੀ ਸੀ। ਇੱਕ ਮਹਿਲਾ ਨੂੰ ਪੁਲਿਸ ਨੇ ਇਸ ਮਾਮਲੇ ਵਿੱਚ ਮੁਲਜ਼ਮ ਮੰਨਿਆ ਸੀ ਤੇ ਘਟਨਾ ਤੋਂ

Read More
Punjab

ਲੁਧਿਆਣਾ ਮਾਮਲੇ ‘ਚ ਪੁਲਿਸ ਨੇ ਮੁਲਜ਼ਮ ਨੂੰ ਹਰਿਦੁਆਰ ਤੋਂ ਕੀਤਾ ਕਾਬੂ

ਪੰਜਾਬ ਦੇ ਲੁਧਿਆਣਾ ਵਿੱਚ ਇੱਕ ਡੇਅਰੀ ਸੰਚਾਲਕ ਅਤੇ ਉਸਦੇ ਨੌਕਰ ਦੇ ਕਤਲ ਦੇ ਦੋਸ਼ੀ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਮੁਲਜ਼ਮ ਨੂੰ ਹਰਿਦੁਆਰ ਤੋਂ ਕਾਬੂ ਕੀਤਾ ਹੈ। ਦੱਸ ਦੇਈਏ ਮੁਲਜ਼ਮਾਂ ਨੇ ਸੂਆ ਰੋਡ ’ਤੇ ਪੈਂਦੇ ਪਿੰਡ ਬੁਲਾਰਾ ਵਿੱਚ ਦੋ ਦਿਨ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਦੋਵਾਂ ਦਾ ਗਲਾ ਵੱਢ ਕੇ ਕਤਲ ਕਰ ਦਿੱਤਾ

Read More