India Punjab

ਮਰਨ ਵਰਤ ਦੇ 46ਵੇਂ ਦਿਨ ਡੱਲੇਵਾਲ ਦਾ PM ਮੋਦੀ ਦੇ ਨਾਂ ਵੀਡੀਓ ਮੈਸੇਜ !

ਬਿਉਰੋ ਰਿਪੋਰਟ – 46ਵੇਂ ਦਿਨ ਮਰਨ ਵਰਤ ‘ਤੇ ਬੈਠੇ ਜਗਜੀਤ ਸਿੰਘ ਡੱਲੇਵਾਲ (Jagjeet Singh Dhallawal)ਨੇ ਮੁੜ ਤੋਂ ਵੀਡੀਓ ਮੈਸੇਜ ਜਾਰੀ ਕੀਤਾ ਹੈ । ਇਹ ਸੁਨੇਹਾ ਪੰਜਾਬ ਬੀਜੇਪੀ ਦੇ ਲਈ ਹੈ,ਉਨ੍ਹਾਂ ਨੇ ਪਾਰਟੀ ਦੇ ਆਗੂਆਂ ਨੂੰ ਨਸੀਹਤ ਦਿੰਦੇ ਹੋਏ ਕਿਹਾ ਤੁਸੀਂ ਮੇਰਾ ਮਰਨ ਵਰਤ ਤੋੜਨ ਦੇ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ (Sri Akal

Read More
Punjab

ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 45ਵੇਂ ਦਿਨ ਵੀ ਰਿਹਾ ਜਾਰੀ

ਬਿਉਰੋ ਰਿਪੋਰਟ – ਖਨੌਰੀ ਕਿਸਾਨ ਮੋਰਚਾ ਉੱਪਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 45ਵੇਂ ਦਿਨ ਵੀ ਜਾਰੀ ਰਿਹਾ ਹੈ ਅਤੇ ਅੱਜ ਡਾਕਟਰਾਂ ਦੀ ਟੀਮ ਵੱਲੋਂ ਜਗਜੀਤ ਸਿੰਘ ਡੱਲੇਵਾਲ ਦੀ ਅਲਟਰਾਸਾਊਂਡ ਅਤੇ ਹੋਰ ਟੈਸਟ ਕੀਤੇ ਗਏ, ਜਿਸ ਦੀ ਰਿਪੋਰਟ ਕੱਲ੍ਹ ਦੁਪਹਿਰ ਤੱਕ ਆ ਜਾਵੇਗੀ। ਕਿਸਾਨ ਆਗੂਆਂ ਨੇ ਕਿਹਾ ਕਿ ਭਲਕੇ 10 ਜਨਵਰੀ ਨੂੰ

Read More
Punjab

ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਤਸਕਰੀ ਦੇ ਰੈਕੇਟ ਦਾ ਕੀਤਾ ਪਰਦਾਫਾਸ਼

ਬਿਉਰੋ ਰਿਪੋਰਟ – ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਹਥਿਆਰਾਂ ਦੀ ਤਸਕਰੀ ਕਰਕੇ ਦੁਬਈ ਭੱਜੇ ਤਸਕਰ ਮਨਜੋਤ ਸਿੰਘ ਉਰਫ ਮੰਨਾ ਵੱਲੋਂ ਚਲਾਏ ਜਾ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਹ ਤਸਕਰ ਪਾਕਿਸਤਾਨ ਸਮਰਥਿਤ ਹਥਿਆਰਾਂ ਦੀ ਤਸਕਰੀ ਕਰਦਾ ਸੀ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ

Read More
Punjab

ਜੇ ਮੇਰੀ ਹੋਈ ਸ਼ਹਾਦਤ ਤਾਂ ਸਸਕਾਰ ਨਾ ਕਰਨਾ, ਜਿੱਤ ਤੱਕ ਧਰਨਾ ਰੱਖਣਾ ਜਾਰੀ – ਡੱਲੇਵਾਲ

ਬਿਉਰੋ ਰਿਪੋਰਟ – ਮਰਨ ਵਰਤ ‘ਤੇ ਬੈਠ ਪਿਛਲੇ 45 ਦਿਨਾਂ ਤੋਂ ਭੁੱਖ ਕੱਟ ਰਹੇ ਜਗਜੀਤ ਸਿੰਘ ਡੱਲੇਵਾਲ (Jagjit Singh Dallewal) ਨੇ ਸਾਫ ਕਹਿ ਦਿੱਤਾ ਹੈ ਕਿ ਜੇਕਰ ਉਨ੍ਹਾਂ ਦੀ ਸ਼ਹਾਦਤ ਹੁੰਦੀ ਹੈ ਤਾਂ ਉਨ੍ਹਾਂ ਦੀ ਦੇਹ ਦਾ ਸਸਕਾਰ ਨਾ ਕਰਨਾ ਸਗੋਂ ਮ੍ਰਿਤਕ ਦੇਹ ਨੂੰ ਰੱਖ ਕੇ ਧਰਨਾ ਜਾਰੀ ਰੱਖਣਾ। ਇਸ ਸਬੰਧੀ ਅੱਜ ਪ੍ਰੈਸ ਕਾਨਫਰੰਸ ਕਰਦਿਆਂ

Read More
Punjab

ਕੱਲ੍ਹ ਖਨੌਰੀ ਜਾਵੇਗਾ ਐਸਕੇਐਮ, ਟਿਕੈਤ ਨੇ ਪੰਜਾਬ ਦੀਆਂ ਜਥੇਬੰਦੀਆਂ ਨੂੰ ਵੱਡੀ ਸਲਾਹ

ਬਿਉਰੋ ਰਿਪੋਰਟ – ਇਕ ਪਾਸੇ ਜਗਜੀਤ ਸਿੰਘ ਡੱਲੇਵਾਲ (Jagjit Singh) ਦੀ ਸਿਹਤ ਨੂੰ ਲਗਾਤਾਰ ਖੋਰਾ ਲੱਗ ਰਿਹਾ ਹੈ ਤੇ ਦੂਜੇ ਪਾਸੇ ਲਗਾਤਾਰ ਹੋਰ ਜਥੇਬੰਦੀਆਂ ਦੇ ਕਿਸਾਨ ਲੀਡਰਾਂ ਵੱਲੋਂ ਲੱਗੇ ਕਿਸਾਨੀ ਮੋਰਚੇ ਦਾ ਸਾਥ ਦੇਣ ਤੋਂ ਆਨਾ ਕਾਨੀ ਕੀਤੀ ਜਾ ਰਹੀ ਸੀ ਪਰ ਲੋਕਾਂ ਵੱਲੋਂ ਲਗਾਤਾਰ ਮੋਰਚੇ ‘ਚ ਨਾ ਜਾਣ ਵਾਲੀਆਂ ਜਥੇਬੰਦੀਆਂ ‘ਤੇ ਸਵਾਲ ਚੁੱਕੇ ਜਾ

Read More
Punjab

ਧਾਮੀ ਨੇ ਜਥੇਦਾਰ ਨਾਲ ਮੀਟਿੰਗ ਦਾ ਦੱਸਿਆ ਕਾਰਨ, ਮੀਡੀਆ ਨੂੰ ਦਿੱਤੀ ਵੱਡੀ ਸਲਾਹ

ਬਿਉਰੋ ਰਿਪੋਰਟ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ (Harjinder Singh Dhami) ਵੱਲੋਂ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਸਵੇਰੇ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ ਗਈ ਸੀ, ਜਿਸ ਤੋਂ ਬਾਅਦ ਮੀਡੀਆ ਵਿਚ ਕਈ ਤਰ੍ਹਾਂ ਦੀਆਂ ਚਰਚਾਵਾਂ ਚੱਲ ਰਹੀਆਂ ਸਨ। ਉਸ ‘ਤੇ ਹਰਜਿੰਦਰ ਸਿੰਘ ਧਾਮੀ ਨੇ

Read More
Punjab

ਬਾਲ ਅਧਿਕਾਰ ਕਮਿਸ਼ਨ ਦੀ ਪੰਜਾਬ ਸਰਕਾਰ ਨੂੰ ਅਪੀਲ, ਸਮਾਂ ਬਦਲਣ ਦੀ ਕੀਤੀ ਮੰਗ

ਬਿਉਰੋ ਰਿਪੋਰਟ – ਪੰਜਾਬ ‘ਚ ਪੈ ਰਹੀ ਹੱਡ ਚੀਰਵੀਂ ਠੰਡ ਨੇ ਲੋਕਾਂ ਨੂੰ ਅੰਦਰੀ ਤਾੜਿਆ ਹੋਇਆ ਹੈ। ਕੜਾਕੇ ਦਾਰ ਠੰਡ ਦਾ ਸਭ ਤੋਂ ਵੱਧ ਅਸਰ ਬੱਚਿਆਂ ਅਤੇ ਬਜ਼ੁਰਗਾਂ ‘ਤੇ ਪੈ ਰਿਹਾ ਹੈ, ਇਸ ਨੂੰ ਦੇਖਦੇ ਹੋਏ ਬਾਲ ਅਧਿਕਾਰ ਕਮਿਸ਼ਨ ਨੇ ਪੰਜਾਬ ਸਰਕਾਰ ਨੂੰ ਚਿੱਠੀ ਲਿਖ ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਣ ਦੀ ਮੰਗ ਕੀਤੀ ਹੈ।

Read More