ਪੰਜਾਬ ਵਿੱਚ ਪਾਸਪੋਰਟ ਬਣਵਾਉਣ ਵਾਲਿਆਂ ਦੀ ਵਧੀ ਗਿਣਤੀ , ਸੂਬੇ ਵਿੱਚ ਹਰ ਚੌਥੇ ਪੰਜਾਬੀ ਕੋਲ ਹੈ ਪਾਸਪੋਰਟ
ਪੰਜਾਬ ਵਿੱਚ ਪਾਸਪੋਰਟ ਬਣਵਾਉਣ ਵਾਲਿਆਂ ਦੀ ਗਿਣਤੀ ਇੰਨੀ ਵਧ ਗਈ ਹੈ ਤੇ ਇਸ ਕੰਮ ਵਿੱਚ ਪੰਜਾਬ ਨੇ ਵੱਡੇ ਵੱਡੇ ਸੂਬਿਆਂ ਨੂੰ ਵੀ ਪਛਾੜ ਦਿੱਤਾ ਹੈ।
ਪੰਜਾਬ ਵਿੱਚ ਪਾਸਪੋਰਟ ਬਣਵਾਉਣ ਵਾਲਿਆਂ ਦੀ ਗਿਣਤੀ ਇੰਨੀ ਵਧ ਗਈ ਹੈ ਤੇ ਇਸ ਕੰਮ ਵਿੱਚ ਪੰਜਾਬ ਨੇ ਵੱਡੇ ਵੱਡੇ ਸੂਬਿਆਂ ਨੂੰ ਵੀ ਪਛਾੜ ਦਿੱਤਾ ਹੈ।
ਅੰਮ੍ਰਿਤਸਰ : ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੇ ਦਸਤਾਰ ਦੇ ਮਹੱਤਵ ‘ਤੇ ਜ਼ੋਰ ਪਾਉਂਦਿਆਂ ਚਿੰਤਾ ਜ਼ਾਹਿਰ ਕੀਤੀ ਹੈ ਕਿ ਪੰਜਾਬੀਆਂ ਵਿੱਚੋਂ ਇਸ ਦਾ ਮਹੱਤਵ ਘੱਟ ਰਿਹਾ ਹੈ। ਸੋ ਦਸਤਾਰ ਦੇ ਮਹੱਤਵ ਨੂੰ ਦਰਸਾਉਣ ਲਈ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਵਿੱਖੇ ਛੋਟੇ ਬੱਚਿਆਂ ਨੂੰ ਦਸਤਾਰਬੰਦੀ ਕਰਵਾਈ ਗਈ ।ਉਹਨਾਂ ਆਸ ਪ੍ਰਗਟ ਕੀਤੀ ਕਿ ਇਹ ਦਸਤਾਰ ਰੂਪੀ ਤਾਜ਼
ਮਾਨਸਾ : ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਆਪਣੇ ਘਰ ਮਾਨਸਾ ਵਿੱਚ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਪੁੱਤਰ ਨੇ 5 ਸਾਲਾ ਦੇ ਅੰਦਰ ਹੀ ਬੁਲੰਦੀ ਹਾਸਲ ਕਰ ਲਈ ਸੀ ਅਤੇ ਅੱਜ ਜੇਕਰ ਦੁਨੀਆ ਵਿੱਚ ਕਿਤੇ ਉਨ੍ਹਾਂ ਨੂੰ ਕੋਈ ਜਾਣਦਾ ਹੈ ਤਾਂ ਉਹ ਵੀ ਸਿੱਧੂ ਦੇ ਬਦੋਲਤ ਜਾਣਦਾ ਜੋ ਇੱਕ ਮਾਣ
ਡੱਲੇਵਾਲ ਨੇ ਕਿਹਾ ਕਿ ਬਹਿਬਲ ਕਲਾਂ ਗੋਲੀਕਾਂਡ ਤੋਂ ਬਾਅਦ ਜੋ ਹਸ਼ਰ ਅਕਾਲੀ ਦਲ ਦਾ ਹੋਇਆ ਹੈ ਓਹੀ ਜ਼ੀਰਾ ਪ੍ਰਦਰਸ਼ਨ ਤੋਂ ਬਾਅਦ ਇਸ ਸਰਕਾਰ ਦਾ ਹੋਵੇਗਾ।
ਜ਼ੀਰਾ : ਪੰਜਾਬ ਦੇ ਫਿਰੋਜ਼ਪੁਰ ਦੇ ਜ਼ੀਰਾ ਵਿਖੇ ਸ਼ਰਾਬ ਫੈਕਟਰੀ ਦੇ ਬਾਹਰ ਮਾਹੌਲ ਤਣਾਅਪੂਰਨ ਹੋ ਗਿਆ ਹੈ। ਫਿਰੋਜ਼ਪੁਰ ਦੇ ਜ਼ੀਰਾ ਵਿਖੇ ਪਿਛਲੇ 148 ਦਿਨਾਂ ਤੋਂ ਸ਼ਰਾਬ ਫੈਕਟਰੀ ਬੰਦ ਕਰਵਾਉਣ ਨੂੰ ਲੈ ਕੇ ਕਿਸਾਨਾਂ ਵੱਲੋਂ ਧਰਨਾ ਦਿੱਤਾ ਜਾ ਰਿਹਾ ਹੈ। ਹਾਈਕੋਰਟ ਦੇ ਹੁਕਮਾਂ ਮਗਰੋਂ ਸਰਕਾਰ ਤੇ ਪੁਲਿਸ ਲਗਾਤਾਰ ਧਰਨੇ ਨੂੰ ਚੁੱਕਵਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਫਰੀਦਕੋਟ ਵਿਚ ਰਾਜਸਥਾਨ ਨਹਿਰ ਵਿਚੋਂ ਇਕ ਨੌਜਵਾਨ ਦੀ ਲਾਸ਼ ਮਿਲੀ ਹੈ। ਨੌਜਵਾਨ ਦੇ ਗਲੇ ਉਤੇ ਤੇਜ਼ਧਾਰ ਹਥਿਆਰ ਨਾਲ ਵਾਰ ਕੀਤੇ ਜਾਣ ਦੇ ਨਿਸ਼ਾਨ ਹਨ। ਪੁਲਿਸ ਤੇ ਪਰਿਵਾਰ ਨੂੰ ਕਤਲ ਤੋਂ ਬਾਅਦ ਲਾਸ਼ ਸੁੱਟਣ ਦਾ ਸ਼ੱਕ ਹੈ।
ਖੁੱਡਾ ਲਾਹੌਰਾ ਨੇੜੇ ਬੌਟੈਨਿਕਲ ਗਾਰਡਨ ਦੇ ਸਾਹਮਣੇ ਜੰਗਲੀ ਖੇਤਰ ਵਿੱਚ ਸ਼ਨੀਵਾਰ ਸ਼ਾਮ ਨੂੰ ਇੱਕ ਲੜਕੇ ਅਤੇ ਇੱਕ ਲੜਕੀ ਦੀਆਂ ਲਾਸ਼ਾਂ ਇੱਕ ਦਰੱਖਤ ਨਾਲ ਲਟਕਦੀਆਂ ਮਿਲੀਆਂ ਹਨ।
ਇਸੇ ਤਰ੍ਹਾਂ ਦਾ ਇੱਕ ਮਾਮਲਾ ਲੁਧਿਆਣਾ ਤੋ ਸਾਹਮਣੇ ਆਇਆ ਹੈ ਜਿੱਥੇ 9 ਸਾਲ ਦੇ ਬੱਚੇ ਨੂੰ ਅਗਵਾ ਕਰ ਲਿਆ ਗਿਆ ਸੀ।
ਜ਼ੀਰਾ ‘ਚ ਸ਼ਰਾਬ ਫੈਕਟਰੀ ਦੇ ਬਾਹਰ ਬੈਠੇ ਧਰਨਾਕਾਰੀਆਂ ਦੇ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ ਜਿੰਨ੍ਹਾ ਵਿੱਚੋਂ 14 ਨੂੰ ਨਾਮਜ਼ਦ ਕੀਤਾ ਗਿਆ ਹੈ ਅਤੇ 125 ਅਣਪਛਾਤਿਆਂ ਨੂੰ ਮੁਲਜ਼ਮ ਬਣਾਇਆ ਗਿਆ ਹੈ।
ਹੁਣ ਤੱਕ 23 ਮਹਿਲਾ ਕੈਡੇਟਾਂ ਵੱਖ-ਵੱਖ ਆਰਮਡ ਫੋਰਸਿਜ਼ ਟਰੇਨਿੰਗ ਅਕੈਡਮੀਆਂ ਵਿੱਚ ਚੁਣੀਆਂ ਜਾ ਚੁੱਕੀਆਂ ਹਨ