Punjab

ਪੰਜਾਬ ਦੇ 13 ਸ਼ਹਿਰ ਬਣੇ ਸ਼ਿਮਲਾ ! ਮੌਸਮ ਵਿਭਾਗ ਵੱਲੋਂ ਇਸ ਤਰੀਕ ਤੱਕ 6 ਜ਼ਿਲ੍ਹਿਆਂ ‘ਚ ਰੈੱਡ ਅਲਰਟ, ਹਾਈਵੇਅ ਲਈ ਪੁਲਿਸ ਨੇ ਦਿੱਤੀ ਵੱਡੀ ਚਿਤਾਵਨੀ

ਪਹਾੜਾਂ 'ਤੇ ਬਰਫਬਾਰੀ ਹੋਣ ਤੋਂ ਬਾਅਦ ਪੰਜਾਬ 'ਚ ਠੰਡ ਲਗਾਤਾਰ ਵਧ ਰਹੀ ਹੈ। ਸੋਮਵਾਰ ਸਵੇਰੇ ਬਠਿੰਡਾ ਦਾ ਤਾਪਮਾਨ ਸ਼ਿਮਲਾ ਨਾਲੋਂ ਘੱਟ ਦਰਜ ਕੀਤਾ ਗਿਆ।

Read More
Punjab

ਜਲੰਧਰ ‘ਚ ਪੁਲਿਸ ਨਾਲ ਭਿੜੇ ਨੌਜਵਾਨ , ਬੁਲਟ ਮੋਟਰਸਾਈਕਲ ਦੇ ਪਟਾਕੇ ਵਜਾ ਕੇ ਕਰ ਰਹੇ ਸੀ ਹੁਲੜਵਾਜੀ

ਲਤੀਫਪੁਰਾ 'ਚ ਬੁਲੇਟ ਮੋਟਰਸਾਈਕਲ ਨਾਲ ਪਟਾਕੇ ਚਲਾਉਣ ਵਾਲਿਆਂ 'ਤੇ ਸ਼ਿਕੰਜਾ ਕੱਸਿਆ ਗਿਆ ਹੈ। ਲਤੀਫਪੁਰਾ ਨੇੜੇ 3 ਨੌਜਵਾਨ ਬੁਲਟ ਮੋਟਰਸਾਈਕਲ ਦੇ ਪਟਾਕੇ ਵਜਾ ਕੇ ਹੁਲੜਵਾਜੀ ਕਰ ਰਹੇ ਸੀ।

Read More
Punjab

ਪੰਜਾਬ ’ਚ ਅੱਜ ਤੋਂ ਸ਼ੁਰੂ ਹੋਵੇਗਾ ਪਹਿਲਾ ਸਰਕਾਰੀ ਰੇਤਾ ਤੇ ਬਜਰੀ ਵਿਕਰੀ ਕੇਂਦਰ, ਮਾਈਨਿੰਗ ਮੰਤਰੀ ਹਰਜੋਤ ਸਿੰਘ ਬੈਂਸ ਕਰਨਗੇ ਉਦਘਾਟਨ

ਪੰਜਾਬ ਵਿਚ ਪਹਿਲਾ ਸਰਕਾਰੀ ਰੇਤਾ ਤੇ ਬਜਰੀ ਵਿਕਰੀ ਕੇਂਦਰ ਅੱਜ ਮੁਹਾਲੀ ਵਿਚ ਸ਼ੁਰੂ ਹੋਵੇਗਾ ਜਿਸਦਾ ਉਦਘਾਟਨ ਮਾਈਨਿੰਗ ਮੰਤਰੀ ਹਰਜੋਤ ਸਿੰਘ ਬੈਂਸ ਕਰਨਗੇ।

Read More
Punjab

ਪੰਜਾਬ ਰੋਡਵੇਜ਼ ਅਤੇ ਪਨਬੱਸ ਦੇ ਕੰਟਰੈਕਟ ਵਰਕਰਾਂ ਦੀ ਮੁੱਖ ਸਕੱਤਰ ਨਾਲ ਮੀਟਿੰਗ ਅੱਜ

ਪੰਜਾਬ ਰੋਡਵੇਜ਼ ਅਤੇ ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਅੱਜ ਮੁੱਖ ਸਕੱਤਰ (ਸੀਐਸ) ਵਿਜੇ ਕੁਮਾਰ ਜੰਜੂਆ ਨਾਲ ਮੀਟਿੰਗ ਕਰੇਗੀ। ਉਨ੍ਹਾਂ ਨੂੰ ਮੌਜੂਦਾ ਕਰਮਚਾਰੀਆਂ ਦੀਆਂ ਸਾਰੀਆਂ ਮੰਗਾਂ ਅਤੇ ਅਣ-ਸਿਖਿਅਤ ਡਰਾਈਵਰਾਂ ਦੀ ਆਊਟਸੋਰਸ ਭਰਤੀ ਸਬੰਧੀ ਸੀ.ਐਸ. ਨੂੰ ਦਸਤਾਵੇਜ਼ ਦਿਖਾਉਣ ਸਮੇਤ ਉਨ੍ਹਾਂ ਦੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ ਜਾਵੇਗਾ।

Read More
Punjab

ਪੰਜਾਬ ਵਿੱਚ ਪਾਸਪੋਰਟ ਬਣਵਾਉਣ ਵਾਲਿਆਂ ਦੀ ਵਧੀ ਗਿਣਤੀ , ਸੂਬੇ ਵਿੱਚ ਹਰ ਚੌਥੇ ਪੰਜਾਬੀ ਕੋਲ ਹੈ ਪਾਸਪੋਰਟ

ਪੰਜਾਬ ਵਿੱਚ ਪਾਸਪੋਰਟ ਬਣਵਾਉਣ ਵਾਲਿਆਂ ਦੀ ਗਿਣਤੀ ਇੰਨੀ ਵਧ ਗਈ ਹੈ ਤੇ ਇਸ ਕੰਮ ਵਿੱਚ ਪੰਜਾਬ ਨੇ ਵੱਡੇ ਵੱਡੇ ਸੂਬਿਆਂ ਨੂੰ ਵੀ ਪਛਾੜ ਦਿੱਤਾ ਹੈ।

Read More
Punjab

“ਦਸਤਾਰ ਸਿੱਖਾਂ ਦੇ ਸਿਰ ਦਾ ਤਾਜ ਅਤੇ ਬਾਦਸ਼ਾਹੀ ਦੀ ਨਿਸ਼ਾਨੀ ਹੈ” ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

ਅੰਮ੍ਰਿਤਸਰ : ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੇ ਦਸਤਾਰ ਦੇ ਮਹੱਤਵ ‘ਤੇ ਜ਼ੋਰ ਪਾਉਂਦਿਆਂ ਚਿੰਤਾ ਜ਼ਾਹਿਰ ਕੀਤੀ ਹੈ ਕਿ ਪੰਜਾਬੀਆਂ ਵਿੱਚੋਂ ਇਸ ਦਾ ਮਹੱਤਵ ਘੱਟ ਰਿਹਾ ਹੈ। ਸੋ ਦਸਤਾਰ ਦੇ ਮਹੱਤਵ ਨੂੰ ਦਰਸਾਉਣ ਲਈ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਵਿੱਖੇ ਛੋਟੇ ਬੱਚਿਆਂ ਨੂੰ ਦਸਤਾਰਬੰਦੀ ਕਰਵਾਈ ਗਈ ।ਉਹਨਾਂ ਆਸ ਪ੍ਰਗਟ ਕੀਤੀ ਕਿ ਇਹ ਦਸਤਾਰ ਰੂਪੀ ਤਾਜ਼

Read More
Punjab

ਸਿੱਧੂ ਮੂਸੇਵਾਲਾ ਦੇ ਪਿਤਾ ਦੀ ਸਰਕਾਰ ਨੂੰ ਚੇਤਾਵਨੀ , ਜੇ ਇੰਨਸਾਫ ਨਾ ਮਿਲਿਆ ਤਾਂ ਕਰ ਦੇਵਾਂਗੇ ਨੱਕ ‘ਚ ਦਮ

ਮਾਨਸਾ : ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਆਪਣੇ ਘਰ ਮਾਨਸਾ ਵਿੱਚ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਪੁੱਤਰ ਨੇ 5 ਸਾਲਾ ਦੇ ਅੰਦਰ ਹੀ ਬੁਲੰਦੀ ਹਾਸਲ ਕਰ ਲਈ ਸੀ ਅਤੇ ਅੱਜ ਜੇਕਰ ਦੁਨੀਆ ਵਿੱਚ ਕਿਤੇ ਉਨ੍ਹਾਂ ਨੂੰ ਕੋਈ ਜਾਣਦਾ ਹੈ ਤਾਂ ਉਹ ਵੀ ਸਿੱਧੂ ਦੇ ਬਦੋਲਤ ਜਾਣਦਾ ਜੋ ਇੱਕ ਮਾਣ

Read More
Punjab

ਡੱਲੇਵਾਲ ਦੀ ਪੰਜਾਬ ਸਰਕਾਰ ਨੂੰ ਵੱਡੀ ਚੇਤਾਵਨੀ , ਬਹਿਬਲ ਕਲਾਂ ਵਾਲੀ ਗਲਤੀ ਨਾ ਕਰੇ ਸਰਕਾਰ , ਨਹੀਂ ਅਕਾਲੀ ਦਲ ਜਿਹਾ ਹੋਵੇਗਾ ਹਸ਼ਰ

ਡੱਲੇਵਾਲ ਨੇ ਕਿਹਾ ਕਿ ਬਹਿਬਲ ਕਲਾਂ ਗੋਲੀਕਾਂਡ ਤੋਂ ਬਾਅਦ ਜੋ ਹਸ਼ਰ ਅਕਾਲੀ ਦਲ ਦਾ ਹੋਇਆ ਹੈ ਓਹੀ ਜ਼ੀਰਾ ਪ੍ਰਦਰਸ਼ਨ ਤੋਂ ਬਾਅਦ ਇਸ ਸਰਕਾਰ ਦਾ ਹੋਵੇਗਾ।

Read More
Punjab

ਜ਼ੀਰਾ ਫੈਕਟਰੀ ਦੇ ਬਾਹਰ ਮਾਹੌਲ ਤਣਾਅਪੂਰਨ , ਪ੍ਰਦਰਸ਼ਨਕਾਰੀ ਅਤੇ ਪੁਲਿਸ ਹੋਏ ਆਹਮੋ- ਸਾਹਮਣੇ

ਜ਼ੀਰਾ : ਪੰਜਾਬ ਦੇ ਫਿਰੋਜ਼ਪੁਰ ਦੇ ਜ਼ੀਰਾ ਵਿਖੇ ਸ਼ਰਾਬ ਫੈਕਟਰੀ ਦੇ ਬਾਹਰ ਮਾਹੌਲ ਤਣਾਅਪੂਰਨ ਹੋ ਗਿਆ ਹੈ। ਫਿਰੋਜ਼ਪੁਰ ਦੇ ਜ਼ੀਰਾ ਵਿਖੇ ਪਿਛਲੇ 148 ਦਿਨਾਂ ਤੋਂ ਸ਼ਰਾਬ ਫੈਕਟਰੀ ਬੰਦ ਕਰਵਾਉਣ ਨੂੰ ਲੈ ਕੇ ਕਿਸਾਨਾਂ ਵੱਲੋਂ ਧਰਨਾ ਦਿੱਤਾ ਜਾ ਰਿਹਾ ਹੈ। ਹਾਈਕੋਰਟ ਦੇ ਹੁਕਮਾਂ ਮਗਰੋਂ ਸਰਕਾਰ ਤੇ ਪੁਲਿਸ ਲਗਾਤਾਰ ਧਰਨੇ ਨੂੰ ਚੁੱਕਵਾਉਣ ਦੀ ਕੋਸ਼ਿਸ਼ ਕਰ ਰਹੀ ਹੈ।

Read More
Punjab

ਫਰੀਦਕੋਟ ਦੇ ਨੌਜਵਾਨ ਨਾਲ ਹੋਇਆ ਇਹ ਕਾਰਾ , ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ

ਫਰੀਦਕੋਟ ਵਿਚ ਰਾਜਸਥਾਨ ਨਹਿਰ ਵਿਚੋਂ ਇਕ ਨੌਜਵਾਨ ਦੀ ਲਾਸ਼ ਮਿਲੀ ਹੈ। ਨੌਜਵਾਨ ਦੇ ਗਲੇ ਉਤੇ ਤੇਜ਼ਧਾਰ ਹਥਿਆਰ ਨਾਲ ਵਾਰ ਕੀਤੇ ਜਾਣ ਦੇ ਨਿਸ਼ਾਨ ਹਨ। ਪੁਲਿਸ ਤੇ ਪਰਿਵਾਰ ਨੂੰ ਕਤਲ ਤੋਂ ਬਾਅਦ ਲਾਸ਼ ਸੁੱਟਣ ਦਾ ਸ਼ੱਕ ਹੈ।

Read More