Punjab

ਜੋ ਚਾਹੁੰਦੇ ਸੀ, ਉਹ ਮਿਲਣ ਤੋਂ ਬਾਅਦ ਸਿੱਧੂ ਨੇ ਲਿਆਂਦੀ ਨੇਰ੍ਹੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਨਵਜੋਤ ਸਿੰਘ ਸਿੱਧੂ ਪੰਜਾਬ ਕਾਂਗਰਸ ਦੇ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਚੰਡੀਗੜ੍ਹ ਦੌਰਾ ਕਰ ਰਹੇ ਹਨ। ਉਨ੍ਹਾਂ ਦੇ ਨਾਲ ਵਿਧਾਇਕ ਰਾਜਾ ਵੜਿੰਗ ਸਮੇਤ ਹੋਰ ਵੀ ਕਈ ਵਿਧਾਇਕ ਮੌਜੂਦ ਹਨ। ਰਾਜਾ ਵੜਿੰਗ ਨੇ ਖੁਦ ਸਿੱਧੂ ਦੀ ਗੱਡੀ ਚਲਾ ਕੇ ਉਨ੍ਹਾਂ ਨੂੰ ਚੰਡੀਗੜ੍ਹ ਪਹੁੰਚਾਇਆ। ਸਿੱਧੂ ਮੁਹਾਲੀ ਵਿੱਚ ਨਵੇਂ ਬਣੇ ਕਾਰਜਕਾਰੀ

Read More
Punjab

ਸਿੱਧੂ ਨੇ ਟਵੀਟਾਂ ਨਾਲ ਸ਼ੁਰੂ ਕੀਤਾ ਨਵਾਂ ਸਫਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਟਵੀਟ ਕਰਕੇ ਪੰਜਾਬ ਦੇ ਲੋਕਾਂ ਨਾਲ ਆਪਣੀ ਖੁਸ਼ੀ ਸਾਂਝੀ ਕੀਤੀ ਹੈ। ਸਿੱਧੂ ਨੇ ਕਿਹਾ ਕਿ ‘ਖੁਸ਼ਹਾਲੀ, ਸਹੂਲਤਾਂ ਅਤੇ ਖੁਦਮੁਖ਼ਤਿਆਰੀ ਕੁੱਝ ਕੁ ਲੋਕਾਂ ਵਾਸਤੇ ਹੀ ਨਹੀਂ ਸਗੋਂ ਸਾਰਿਆਂ ਵਿੱਚ ਵੰਡਣ ਲਈ ਕਾਂਗਰਸ ਵਰਕਰ ਵਜੋਂ ਮੇਰੇ ਪਿਤਾ ਨੇ ਰੱਜਿਆ-ਪੁੱਜਿਆ ਘਰ ਛੱਡ

Read More
Punjab

ਸਿੱਧੂ ਹੈ ਜਨਤਾ ਦੀ ਮੰਗ, ਪੜ੍ਹੋ ਵੱਖ-ਵੱਖ ਲੀਡਰਾਂ ਨੇ ਕੀ ਕਿਹਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਗਿੱਦੜਬਾਹਾ ਤੋਂ ਕਾਂਗਰਸ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਨਵਜੋਤ ਸਿੰਘ ਸਿੱਧੂ ਦੀ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਹੋਈ ਨਿਯੁਕਤੀ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਕਾਂਗਰਸ ਹਾਈਕਮਾਨ ਨੇ ਬਹੁਤ ਵਧੀਆ ਫੈਸਲਾ ਲਿਆ ਹੈ। ਇਹ ਪੰਜਾਬ ਦੇ ਲੋਕਾਂ ਦੀ ਆਵਾਜ਼ ਸੀ। ਅਸੀਂ ਹਾਈਕਮਾਨ ਦੇ ਫੈਸਲੇ ਦਾ ਸਵਾਗਤ ਕਰਦੇ ਹਾਂ।

Read More
Punjab

ਵਰਕਿੰਗ ਪ੍ਰਧਾਨਾਂ ਨੇ ਕਿਵੇਂ ਪ੍ਰਗਟਾਈ ਖੁਸ਼ੀ, ਇੱਥੇ ਪੜ੍ਹੋ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਈ ਮਹੀਨਿਆਂ ਦੇ ਕਾਟੋ-ਕਲੇਸ਼ ਤੋਂ ਬਾਅਦ ਸਿੱਧੂ ਦੀ ਪੰਜਾਬ ਪ੍ਰਧਾਨ ਵਜੋਂ ਨਿਯੁਕਤੀ ਕੀਤੀ ਗਈ ਹੈ। ਉਨ੍ਹਾਂ ਦੇ ਨਾਲ ਚਾਰ ਹੋਰ ਪ੍ਰਧਾਨ ਸੰਗਤ ਸਿੰਘ ਗਿਲਜੀਆ, ਸੁਖਵਿੰਦਰ ਸਿੰਘ ਡੈਨੀ, ਪਵਨ ਗੋਇਲ ਅਤੇ ਕੁਲਜੀਤ ਸਿੰਘ ਨਾਗਰਾ ਵਰਕਿੰਗ ਪ੍ਰਧਾਨ ਲਗਾਏ ਗਏ ਹਨ। ਕਾਂਗਰਸ ਪਾਰਟੀ ਦਾ ਕਾਰਜਕਾਰੀ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਕੁਲਜੀਤ ਸਿੰਘ

Read More
Punjab

ਸਿੱਧੂ ਬਣੇ ਕਮਾਂਡਰ ਪਰ ਹਾਲੇ ਪਾੜਾ ਨਹੀਂ ਮਿਟਿਆ

‘ਦ ਖ਼ਾਲਸ ਬਿਊਰੋ :- ਪੰਜਾਬ ਵਿੱਚ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਤੋਂ ਪਹਿਲਾਂ ਹਾਈਕਮਾਨ ਨੇ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਲਾ ਦਿੱਤਾ ਹੈ ਪਰ ਕੈਪਟਨ ਅਮਰਿੰਦਰ ਸਿੰਘ ਧੜੇ ਵੱਲੋਂ ਮੂੰਹ ਨਾ ਖੋਲ੍ਹਣ ਕਾਰਨ ਪਾੜਾ ਹਾਲੇ ਵੀ ਜਿਉਂ ਦਾ ਤਿਉਂ ਬਰਕਰਾਰ ਹੈ। ਕਈ ਮਹੀਨਿਆਂ ਦੇ ਕਾਟੋ-ਕਲੇਸ਼ ਤੋਂ ਬਾਅਦ ਸਿੱਧੂ ਦੀ ਪੰਜਾਬ ਪ੍ਰਧਾਨ ਵਜੋਂ

Read More
Punjab

ਜਥੇਦਾਰ ਹੁਣ ਹੋਏ ਬੇਅਦਬੀ ਕਰਨ ਵਾਲਿਆਂ ਦੇ ਸਖਤ ਖਿਲਾਫ, ਸੁਰੰਗ ਬਾਰੇ ਕੀਤਾ ਵੱਡਾ ਖੁਲਾਸਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਮੀਰੀ-ਪੀਰੀ ਦਿਵਸ ਦੀਆਂ ਸਾਰੀ ਸਿੱਖ ਕੌਮ ਨੂੰ ਵਧਾਈਆਂ ਦਿੱਤੀਆਂ ਹਨ। ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਮੀਰੀ-ਪੀਰੀ ਦਿਵਸ ਮਨਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਤਖਤ ਸ਼੍ਰੀ ਦਮਦਮਾ ਸਾਹਿਬ ਵਿਖੇ ਇਸ ਦਿਵਸ ਮੌਕੇ ਗਤਕਿਆਂ ਦੇ ਮੁਕਾਬਲੇ ਕਰਵਾਏ ਗਏ ਹਨ।

Read More
Punjab

10 ਕਾਂਗਰਸੀਆਂ ਨੂੰ ਜਾਗਿਆ ਕੈਪਟਨ ਦਾ ਹੇਜ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ 10 ਕਾਂਗਰਸੀ ਵਿਧਾਇਕਾਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹੱਕ ਵਿੱਚ ਇੱਕ ਅਹਿਮ ਕਦਮ ਚੁੱਕਿਆ ਹੈ। ਇਨ੍ਹਾਂ 10 ਵਿਧਾਇਕਾਂ ਨੇ ਪਾਰਟੀ ਹਾਈਕਮਾਂਡ ਨੂੰ ਅਪੀਲ ਕਰਦਿਆਂ ਕਿਹਾ ਕਿ ਕੈਪਟਨ ਦੀ ਭੂਮਿਕਾ ਨੂੰ ਨਜ਼ਰ ਅੰਦਾਜ਼ ਨਾ ਕੀਤਾ ਜਾਵੇ। ਵਿਧਾਇਕਾਂ ਨੇ ਨਵਜੋਤ ਸਿੰਘ ਸਿੱਧੂ ਕੋਲੋਂ ਕੈਪਟਨ ਅਮਰਿੰਦਰ

Read More
Punjab

ਆਖਿਰ ਕੌਣ ਹੈ ਇਹ ਬਜੁਰਗ ਜਿਸਨੂੰ ਕੈਪਟਨ ਨੇ ਮਾਰਿਆ ਸੈਲੂਟ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਪੰਜਾਬ ਵਿਚ ਜੇਕਰ ਰੁਜਗਾਰ ਦੇ ਮਸਲੇ ਉੱਤੇ ਨੌਜਵਾਨਾਂ ਤੇ ਸਮਾਜਿਕ ਸੁਰੱਖਿਆ ਦੇ ਮਸਲੇ ਉੱਤੇ ਬੁਜਰਗਾਂ ਦੀ ਹਾਲਤ ਵੇਖੀ ਜਾਵੇ ਤਾਂ ਹਾਲਾਤ ਬਹੁਤੇ ਚੰਗੇ ਨਹੀਂ ਹਨ। ਇਹ ਜਰੂਰ ਹੈ ਕਿ ਸੋਸ਼ਲ ਮੀਡੀਆ ਉੱਤੇ ਸੜਕਾਂ ਉੱਤੇ ਸਮਾਨ ਵੇਚਦਾ ਕੋਈ ਬੱਚਾ ਜਾਂ ਬਜੁਰਗ ਪੰਜਾਬ ਸਰਕਾਰ ਦੇ ਧਿਆਨ ਵਿਚ ਆ ਜਾਵੇ ਤਾਂ ਜਰੂਰ

Read More
Punjab

ਕੱਲ੍ਹ ਕਾਂਗਰਸ ਲਈ ਹੋਵੇਗਾ ਇੱਕ ਹੋਰ ਵੱਡਾ ਦਿਨ

‘ਦ ਖ਼ਾਲਸ ਬਿਊਰੋ :- ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਪਾਰਟੀ ਦੇ ਸਾਰੇ ਵਿਧਾਇਕਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਦੀ 19 ਜੁਲਾਈ ਨੂੰ ਬਾਅਦ ਦੁਪਹਿਰ 3 ਵਜੇ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਮੀਟਿੰਗ ਬੁਲਾਈ ਹੈ। ਇਸ ਬੈਠਕ ਵਿੱਚ ਸਾਰੇ ਵਿਧਾਇਕਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਵੱਲੋਂ ਇੱਕ ਮਤਾ ਪਾ ਕੇ ਪਾਰਟੀ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਨੂੰ ਭੇਜਿਆ

Read More
Punjab

ਸਾਬਕਾ ਪੁਲਿਸ ਮੁਖੀ ਸੁਮੇਧ ਸੈਣੀ ‘ਤੇ ‘ਕੋਰਟ ਦਾ ਡੰਡਾ’, ਹੋ ਗਈ ਵੱਡੀ ਕਾਰਵਾਈ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਪੰਜਾਬ ਦੇ ਸਾਬਕਾ ਪੁਲਿਸ ਮੁਖੀ ਸੁਮੇਧ ਸਿੰਘ ਸੈਣੀ ਇਕ ਨਵੀਂ ਪਰੇਸ਼ਾਨੀ ਵਿਚ ਘਿਰ ਗਏ ਹਨ।ਮੁਹਾਲੀ ਦੀ ਇੱਕ ਅਦਾਲਤ ਨੇ ਸੁਮੇਧ ਸੈਣੀ ਦੇ ਚੰਡੀਗੜ੍ਹ ਦੇ ਸੈਕਟਰ-20 ’ਚ ਸਥਿ ਕੋਠੀ ਨੂੰ ਆਰਜ਼ੀ ਤੌਰ ਉੱਤੇ ‘ਅਟੈਚ ਕਰਨ’ ਦੇ ਹੁਕਮ ਦਿੱਤੇ ਹਨ। ਸੁਮੇਧ ਸੈਣੀ ਹਾਲ ਦੀ ਘੜੀ ਇੱਥੇ ਰਹਿ ਰਹੇ ਹਨ। ਦੱਸ ਦਈਏ ਕਿ

Read More