ਸੁਖਪਾਲ ਸਿੰਘ ਖਹਿਰਾ ਨੇ ਰਾਜਪਾਲ ਨੂੰ ਰਾਘਵ ਚੱਢਾ ਦੀ ਗੈਰ ਕਾਨੂੰਨੀ ਉਸਾਰੀ ਦੀ ਕੀਤੀ ਸ਼ਿਕਾਇਤ,ਸਬੂਤ ਵੀ ਕੀਤੇ ਪੇਸ਼
ਸੁਖਪਾਲ ਖਹਿਰਾ ਨੇ ਆਪਣੀ ਸ਼ਿਕਾਇਤ ਵਿੱਚ ਚੰਡੀਗੜ੍ਹ ਦੇ ਮਾਸਟਰ ਪਲਾਨ ਦਾ ਜ਼ਿਕਰ ਕੀਤਾ
ਸੁਖਪਾਲ ਖਹਿਰਾ ਨੇ ਆਪਣੀ ਸ਼ਿਕਾਇਤ ਵਿੱਚ ਚੰਡੀਗੜ੍ਹ ਦੇ ਮਾਸਟਰ ਪਲਾਨ ਦਾ ਜ਼ਿਕਰ ਕੀਤਾ
ਪੰਥਕ ਅਕਾਲੀ ਲਹਿਰ ਮਾਝਾ ਜ਼ੋਨ ਵੱਲੋਂ ਅੱਜ ਅਕਾਲੀ ਲਹਿਰ ਨਾਲ ਜੁੜਨ ਅਤੇ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਕਰਵਾਉਣ ਨੂੰ ਲੈ ਕੇ ਵਿਚਾਰ ਕੀਤੀ ਗਈ। ਇਸ ਮੌਕੇ ਚਾਰ ਮਤੇ ਵੀ ਪਾਸ ਕੀਤੇ ਗਏ। ਪਹਿਲਾ ਮਤਾ – ਸਿੱਖ ਗੁਰਦੁਆਰਾ ਐਕਟ-1925 ਮੁਤਾਬਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਹਰ ਪੰਜ ਸਾਲ ਬਾਅਦ ਹੋਣੀਆਂ ਲਾਜ਼ਮੀ ਹਨ। ਇਸ ਲਈ ਕੇਂਦਰ
ਜਲੰਧਰ ਸ਼ਹਿਰ ਦੇ ਲਤੀਫਪੁਰਾ ( Latifpura ) ‘ਚ ਢਾਹੇ ਗਏ ਮਕਾਨਾਂ ਦਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ। ਇਹ ਮਾਮਲਾ ਆਮ ਆਦਮੀ ਪਾਰਟੀ ਦੀ ਸਰਕਾਰ ਲਈ ਮੁਸੀਬਤ ਬਣਦਾ ਜਾ ਰਿਹਾ ਹੈ। ਬੇਸ਼ੱਕ ਇਹ ਕਾਰਵਾਈ ਅਦਾਲਤੀ ਹੁਕਮਾਂ ਮਗਰੋਂ ਹੋਈ ਹੈ ਪਰ ਵਿਰੋਧੀ ਧਿਰਾਂ ਅਤੇ ਪੰਥਕ ਸਖਸ਼ੀਅਤਾਂ ਵੱਲੋਂ ਸਰਕਾਰ ਦੇ ਇਸ ਫੈਸਲੇ ਦੀ ਕਰੜੇ ਸ਼ਬਦਾ ‘ਚ ਨਿਖੇਧੀ ਕੀਤੀ ਜਾ
'ਤਖਤਾਂ ਦੇ ਮਾਨ-ਸਨਮਾਨ ਅਤੇ ਅਕਾਲ ਤਖਤ ਸਾਹਿਬ ਦੀ ਸਰਵਉਚਤਾ ਨੂੰ ਚਨੌਤੀ, ਖਾਲਸਾ ਪੰਥ ਲਈ ਵੱਡੀ ਚਿੰਤਾ ਦਾ ਵਿਸ਼ਾ ਹੈ'
ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਧਕ ਢਾਂਚੇ ਵਿੱਚ ਵਾਧਾ ਕਰਦਿਆਂ ਅੱਜ ਪਾਰਟੀ ਦੇ 25 ਜਨਰਲ ਸਕੱਤਰਾਂ ਦਾ ਐਲਾਨ ਕਰ ਦਿੱਤਾ ਹੈ।
ਮੰਤਰੀ ਕੁਲਦੀਪ ਧਾਲੀਵਾ ਨੇ 1 ਮਹੀਨੇ ਦੇ ਅੰਦਰ ਜ਼ੀਰਾ ਸ਼ਰਾਬ ਫੈਕਟਰੀ ਦੀ ਜਾਂਚ ਦਾ ਐਲਾਨ ਕੀਤਾ
ਰਮਨਦੀਪ ਦਾ ਕਤਲ ਕਰਨ ਵਾਲਿਆਂ ਦਾ ਲਿੰਕ ਰਾਜਸਥਾਨ ਨਾਲ ਦੱਸਿਆ ਜਾ ਰਿਹਾ ਹੈ
ਪੰਜਾਬ ਰੋਡਵੇਜ਼ ਅਤੇ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਦੀ ਹੜਤਾਲ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਆਮ ਲੋਕਾਂ ਅਤੇ ਖਾਸ ਕਰਕੇ ਮੁਫਤ ਸਫਰ ਕਰਨ ਵਾਲੀਆਂ ਔਰਤਾਂ ਨੂੰ ਜ਼ਿਆਦਾ ਮੁਸ਼ਕਿਲਾਂ ਆਉਂਦੀਆਂ ਹਨ। ਰੋਡਵੇਜ਼ ਯੂਨੀਅਨ ਦੀ ਸੂਬਾ ਸਰਕਾਰ ਨਾਲ 16 ਦਸੰਬਰ ਨੂੰ ਹੋਈ ਮੀਟਿੰਗ ਵੀ ਬੇਸਿੱਟਾ ਰਹੀ। ਯੂਨੀਅਨ ਦੀ ਹੜਤਾਲ ਅੱਜ ਦੂਜੇ ਦਿਨ
ਜਲੰਧਰ ਪੁਲਿਸ ਨੇ ਨਕੋਦਰ ਵਿਖੇ ਕੱਪੜਾ ਵਪਾਰੀ ਟਿੰਮੀ ਚਾਵਲਾ ਤੇ ਪੁਲਿਸ ਮੁਲਾਜ਼ਮ ਮਨਦੀਪ ਸਿੰਘ ਦੇ ਕਤਲ ਦੀ ਸਾਜ਼ਿਸ਼ ਰਚਣ ਵਾਲੇ ਤਿੰਨ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਦੁਨੀਆ ਘੰਮਦੇ ਹੋਏ ਪੰਜਾਬ ਆਏ ਇਸ ਨਾਗਰਿਕ ਦਾ ਮੋਬਾਈਲ ਫੋਨ ਖੋਹ ਲਿਆ ਗਿਆ ਸੀ। ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ 48 ਘੰਟਿਆਂ ਦੇ ਅੰਦਰ-ਅੰਦਰ ਮਾਮਲਾ ਸੁਲਝਾ ਲਿਆ।