ਰਾਜਪੁਰਾ ਦੇ ਕਿਸਾਨਾਂ ‘ਤੇ ਪਰਚਾ, ਘੇਰਿਆ ਗਗਨ ਚੌਂਕ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਰਾਜਪੁਰਾ ਵਿੱਚ ਬੀਜੇਪੀ ਲੀਡਰਾਂ ਦਾ ਵਿਰੋਧ ਕਰਨ ਵਾਲੇ ਕਿਸਾਨਾਂ ‘ਤੇ ਕੇਸ ਦਰਜ ਹੋ ਗਿਆ ਹੈ। ਜਾਣਕਾਰੀ ਮੁਤਾਬਕ ਚਾਰ ਕਿਸਾਨਾਂ ‘ਤੇ ਪਰਚਾ ਦਰਜ ਕੀਤਾ ਗਿਆ ਹੈ ਅਤੇ ਇਨ੍ਹਾਂ ‘ਤੇ ਧਾਰਾ 342, 353, 186, 323, 427, 148, 149 ਤਹਿਤ ਕੇਸ ਦਰਜ ਕੀਤਾ ਗਿਆ ਹੈ। ਕਿਸਾਨਾਂ ‘ਤੇ ਬੀਜੇਪੀ ਲੀਡਰਾਂ ਨੂੰ ਰਾਤ ਭਰ