ਪੰਜਾਬ ਦੀ ਕਿਸਾਨੀ ਦਾ ਭਵਿੱਖ ਬੂਟ ਪਾਲਿਸ਼ ‘ਚ ਫਸਿਆ !
‘ਦ ਖ਼ਾਲਸ ਬਿਊਰੋ : ਖੇਤੀਬਾੜੀ ਵਿਭਾਗ ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਭਰਵਾਉਣ ਲਈ ਪੀਏਯੂ ਲੁਧਿਆਣਾ ਦੇ ਵਿਦਿਆਰਥੀਆਂ ਵੱਲੋਂ ਲਗਾਤਾਰ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਵਿਦਿਆਰਥੀਆਂ ਵੱਲੋਂ ਵੱਖ ਵੱਖ ਅਨੋਖੇ ਢੰਗ ਦੇ ਨਾਲ ਪ੍ਰਦਰਸ਼ਨ ਕਰਕੇ ਸਰਕਾਰ ਤੱਕ ਆਪਣੀ ਗੱਲ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸ਼ੁੱਕਰਵਾਰ ਨੂੰ ਪੀਏਯੂ ਦੇ ਗੇਟ ਨੰਬਰ ਇੱਕ ਉੱਤੇ ਸਬਜ਼ੀਆਂ