India Khetibadi Punjab

ਡੱਲੇਵਾਲ ਦੀ ਹਾਲਤ ਨਾਜ਼ੁਕ, ਟੈਸਟਾ ਦੀਆਂ ਰਿਪੋਰਟਾਂ ਅੱਜ ਆਉਣਗੀਆਂ

ਪੰਜਾਬ-ਹਰਿਆਣਾ ਦੇ ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਕੀਤੀ ਜਾ ਰਹੀ ਭੁੱਖ ਹੜਤਾਲ ਦਾ ਅੱਜ 47ਵਾਂ ਦਿਨ ਹੈ। ਵੀਰਵਾਰ ਨੂੰ ਕੀਤੇ ਗਏ ਉਨ੍ਹਾਂ ਦੇ ਟੈਸਟ ਦੀ ਰਿਪੋਰਟ ਅਜੇ ਤੱਕ ਨਹੀਂ ਆਈ ਹੈ। ਅੱਜ ਕਿਸਾਨ ਆਗੂ ਜਨਤਾ ਸਾਹਮਣੇ ਰਿਪੋਰਟਾਂ ਪੇਸ਼ ਕਰਨਗੇ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ, ਸੰਯੁਕਤ ਕਿਸਾਨ ਮੋਰਚਾ (SKM) ਦੇ ਆਗੂ ਬਲਬੀਰ

Read More
Punjab

ਪੰਜਾਬ ਦੇ ਸਰਕਾਰੀ ਹਸਪਤਾਲ ਕਾਰਪੋਰੇਟ ਸਟਾਇਲ ‘ਚ ਕਰਨਗੇ ਕੰਮ

ਮੁਹਾਲੀ : ਹੁਣ ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਕਾਰਪੋਰੇਟ ਸਟਾਈਲ ਵਿੱਚ ਕੰਮ ਹੋਵੇਗਾ। ਜਿਸ ਵਿੱਚ ਮਰੀਜ਼ਾਂ ਦੀ ਪਰਚੀ ਕੱਟਣਾ ਅਤੇ ਫਾਰਮ ਭਰਨ ਤੋਂ ਲੈ ਕੇ ਡਾਕਟਰ ਨੂੰ ਮਿਲਣ ਅਤੇ ਕਾਰ ਤੱਕ ਛੱਡਣ ਤੱਕ ਮਦਦ ਪ੍ਰਦਾਨ ਕੀਤੀ ਜਾਵੇਗੀ। ਇਸ ਲਈ, ਰਾਜ ਸਰਕਾਰ ਇੱਕ ਸਹੂਲਤ ਕੇਂਦਰ ਸਥਾਪਤ ਕਰ ਰਹੀ ਹੈ। ਸਿਹਤ ਵਿਭਾਗ ਦਾ ਦਾਅਵਾ ਹੈ ਕਿ ਇਹ

Read More
Punjab

ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਮੀਂਹ ਦੀ ਚੇਤਾਵਨੀ: 3 ਜ਼ਿਲ੍ਹਿਆਂ ਵਿੱਚ ਛਾਈ ਰਹੇਗੀ ਧੁੰਦ

ਚੰਡੀਗੜ੍ਹ ਤੋਂ ਇਲਾਵਾ ਮੌਸਮ ਵਿਭਾਗ ਨੇ ਅੱਜ ਯਾਨੀ ਸ਼ਨੀਵਾਰ ਨੂੰ ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਅਲਰਟ ਜਾਰੀ ਕੀਤਾ ਹੈ। ਸ਼ੁੱਕਰਵਾਰ ਨੂੰ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਧੁੰਦ ਕਾਰਨ ਸੂਰਜ ਨਹੀਂ ਨਿਕਲਿਆ, ਜਿਸ ਕਾਰਨ ਦਿਨ ਦੇ ਤਾਪਮਾਨ ਵਿੱਚ 3.7 ਡਿਗਰੀ ਦੀ ਕਮੀ ਆਈ। ਪੰਜਾਬ ਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 4.1 ਡਿਗਰੀ ਘੱਟ ਹੈ। ਜਦੋਂ

Read More
Punjab

AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਨਾਲ ਮੌਤ

ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ ਹੈ। ਇਹ ਘਟਨਾ ਰਾਤ 12 ਵਜੇ ਦੇ ਕਰੀਬ ਵਾਪਰੀ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਕਿ ਗੋਗੀ ਘਰ ਵਿੱਚ ਆਪਣਾ ਲਾਇਸੈਂਸੀ ਪਿਸਤੌਲ ਸਾਫ਼ ਕਰ ਰਿਹਾ ਸੀ। ਇਸ ਦੌਰਾਨ ਅਚਾਨਕ ਗੋਲੀ ਚੱਲੀ। ਗੋਲੀ ਸਿਰ ਵਿੱਚੋਂ

Read More
Punjab

ਨਵੀਂ ਪਾਰਟੀ ਬਣਾਉਣ ਦਾ ਐਲਾਨ ਅੰਮ੍ਰਿਤਪਾਲ ਦੇ ਪਰਿਵਾਰ ‘ਤੇ ਪੈ ਰਿਹਾ ਭਾਰੀ, ਕਿਰਨਦੀਪ ਕੌਰ ਤੇ ਕੇਂਦਰੀ ਏਜੰਸੀਆਂ ਕੱਸਿਆ ਸ਼ਿਕੰਜਾ

ਬਿਉਰੋ ਰਿਪੋਰਟ – ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ (Amritpal Singh) ਦੇ ਪਿਤਾ ਤਰਸੇਮ ਸਿੰਘ ਵੱਲੋਂ ਜਦੋਂ ਤੋਂ ਮਾਘੀ ਮੌਕੇ ਨਵੀਂ ਪਾਰਟੀ ਬਣਾਉਣ ਦਾ ਐਲਾਨ ਕੀਤਾ ਹੈ, ਉਦੋਂ ਤੋਂ ਹੀ ਉਨ੍ਹਾਂ ਦੇ ਪਰਿਵਾਰ ‘ਤੇ ਸਖਤੀ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ‘ਤੇ ਕੱਲ੍ਹ 9 ਜਨਵਰੀ ਨੂੰ ਗੁਰਪ੍ਰੀਤ ਸਿੰਘ ਹਰੀਨੋਂ ਦੇ ਕਤਲਕਾਂਡ

Read More
Punjab

ਧੁੰਦ ਨੇ ਨਿਗਲੇ ਤਿੰਨ ਪਰਿਵਾਰਾਂ ਦੇ ਚਿਰਾਗ

ਬਿਉਰੋ ਰਿਪੋਰਟ – ਪੰਜਾਬ ‘ਚ ਲਗਾਤਾਰ ਪੈ ਰਹੀ ਸੰਘਣੀ ਧੁੰਦ ਜਾਨਲੇਵਾ ਸਾਬਤ ਹੋ ਰਹੀ ਹੈ। ਆਏ ਦਿਨ ਕੋਈ ਨਾ ਕੋਈ ਹਾਦਸਾ ਧੁੰਦ ਕਾਰਨ ਵਾਪਰ ਰਿਹਾ ਹੈ। ਅਜਿਹਾ ਹੀ ਇਕ ਹਾਦਸਾ ਬਲਾਕ ਨਾਭਾ ਦੇ ਪਿੰਡ ਦਿੱਤੂਪੁਰ ਵਿਚ ਵਾਪਿਰਆ ਹੈ, ਜਿੱਥੇ ਧੁੰਦ ਨੇ ਤਿੰਨ ਪਰਿਵਾਰਾ ਦੇ ਚਿਰਾਗ ਬੁਝੇ ਦਿੱਤੇ ਹਨ। ਲੰਘੀ ਰਾਤ 5 ਨੌਜਵਾਨ ਆਪਣੀ ਜੈਨ ਕਾਰ

Read More
India Punjab

ਪ੍ਰਿਅੰਕਾ ਗਾਂਧੀ ਨੇ ਡੱਲੇਵਾਲ ਦੇ ਹੱਕ ‘ਚ ਚੁੱਕੀ ਆਵਾਜ਼, ਮੋਦੀ ਨੂੰ ਦਿੱਤੀ ਸਲਾਹ

ਬਿਉਰੋ ਰਿਪੋਰਟ – ਕਿਸਾਨੀ ਮੰਗਾਂ ਨੂੰ ਲੈ ਕੇ ਮਰਨ ਵਰਤ ‘ਤੇ ਬੈਠੇ ਕਿਸਾਨ ਲੀਡਰ ਜਗਜੀਤ ਸਿੰਘ ਡੱਲੇਵਾਲ (Jagjit Singh Dallewal) ਨੂੰ ਅੱਜ 46 ਦਿਨ ਹੋ ਗਏ ਹਨ। ਕਿਸਾਨਾਂ ਦਾ ਪਹਿਲਾਂ ਦੇਸ਼ ਦੇ ਵੱਡੇ ਲੀਡਰਾਂ ਅਤੇ ਮੋਦੀ ਸਰਕਾਰ ਦੀਆਂ ਵਿਰੋਧੀ ਪਾਰਟੀਆਂ ਤੋਂ ਗਿਲਾ ਸੀ ਕਿ ਕੋਈ ਵੀ ਪਾਰਟੀ ਦੇਸ਼ ਪੱਧਰ ‘ਤੇ ਜਗਜੀਤ ਸਿੰਘ ਡੱਲੇਵਾਲ ਦੇ ਹੱਕ

Read More
Punjab

ਦਿਲ ਨੂੰ ਹਿਲਾ ਦੇਣ ਵਾਲੀਆਂ ਦੁਰਘਟਨਾਵਾਂ ! 5 ਧੀਆਂ ਦੀ ਮਾਂ ਦੀ ਦਰਦਨਾਕ ਮੌਤ,ਕਈਆਂ ਦੀ ਹਾਲਤ ਗੰਭੀਰ

ਬਿਉਰੋ ਰਿਪੋਰਟ – ਅਬੋਹਰ ਵਿੱਚ ਨਵੀਂ ਸੜਕ ‘ਤੇ ਸਵੇਰੇ ਇੱਕ ਤੇਜ਼ ਰਫਤਾਰ PRTC ਬੱਸ ਨੇ ਇੱਕ ਮਹਿਲਾ ਨੂੰ ਟੱਕਰ ਮਾਰੀ ਅਤੇ ਉਸ ਦੀ ਮੌਤ ਹੋ ਗਈ । ਮ੍ਰਿਤਕਾ ਦੀ ਪਹਿਚਾਣ 45 ਸਾਲ ਦੀ ਸੋਨੀ ਦੇਵੀ ਦੇ ਰੂਪ ਵਿੱਚ ਹੋਈ ਹੈ । ਘਟਨਾ ਆਭਾ ਸਕੇਅਰ ਵਿੱਚ 100 ਫੁਟ ਰੋਡ ‘ਤੇ ਹੋਈ ਹੈ । ਜਿੱਥੇ ਸੋਨੀ ਦੇਵੀ

Read More
Punjab

ਪੰਧੇਰ ਨੇ ਇਸ ਸ਼ਹਿਰ ‘ਚ ਸਾੜੀ ਮੋਦੀ ਸਰਕਾਰ ਦੀ ਅਰਥੀ, ਕਿਸਾਨ ਲਈ ਮੰਗਿਆਂ 25 ਲੱਖ ਦਾ ਮੁਆਵਜ਼ਾ

ਬਿਉਰੋ ਰਿਪੋਰਟ – ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਧਰਨਾ ਦੇ ਰਹੇ ਕਿਸਾਨਾਂ ਵੱਲੋਂ ਅੱਜ ਪੂਰੇ ਦੇਸ਼ ਵਿਚ ਮੋੋਦੀ ਸਰਕਾਰ ਦੀ ਅਰਥੀ ਸਾੜਨ ਦੀ ਕਾਲ ਦਿੱਤੀ ਗਈ ਸੀ, ਜਿਸ ਤੋਂ ਬਾਅਦ ਦੇਸ਼ ਦੀਆਂ ਵੱਖ-ਵੱਖ ਥਾਂਵਾ ‘ਤੇ ਮੋਦੀ ਸਰਕਾਰ ਦੀ ਅਰਥੀ ਸਾੜੀ ਜਾ ਰਹੀ ਹੈ। ਕਿਸਾਨ ਲੀਡਰ ਸਰਵਨ ਸਿੰਘ ਪੰਧੇਰ ( Sarvan Singh Pandher) ਨੇ ਆਪਣੇ ਸਾਥੀ

Read More