ਲੱਖਾ ਸਿਧਾਣਾ ਦਿੱਲੀ ਪੁਲਿਸ ਅੱਗੇ ਹੋਇਆ ਪੇਸ਼
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਲੱਖਾ ਸਿਧਾਣਾ ਕੱਲ੍ਹ ਦੁਪਹਿਰ ਸਮੇਂ ਦਿੱਲੀ ਪੁਲਿਸ ਅੱਗੇ ਪੇਸ਼ ਹੋਇਆ ਅਤੇ ਜਾਂਚ ਵਿੱਚ ਹਿੱਸਾ ਲਿਆ। ਇਸ ਮੌਕੇ ਲੱਖਾ ਸਿਧਾਣਾ ਨੇ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਮੱਥਾ ਵੀ ਟੇਕਿਆ। ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਅਤੇ ਦਿੱਲੀ ਕਮੇਟੀ ਦੇ ਲੀਗਲ ਟੀਮ ਦੇ ਮੈਂਬਰ ਉਨ੍ਹਾਂ ਨਾਲ ਮੌਜੂਦ