Punjab

ਸਿੰਗਲਾ ਖ਼ਿ ਲਾਫ਼ ਭ੍ਰਿਸ਼ ਟਾਚਾਰ ਦਾ ਮੁਕੱਦਮਾਂ ਚਲਾਉਣਾ ਇੱਕ ਸਿਆਸੀ ਸਟੰਟ ਸੀ : ਸੁਖਪਾਲ ਖਹਿਰਾ

‘ਦ ਖ਼ਾਲਸ ਬਿਊਰੋ : ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਭ੍ਰਿਸ਼ ਟਾਚਾਰ ਦੇ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਵਿਜੇ ਸਿੰਗਲਾ ਨੂੰ ਜ਼ਮਾਨਤ ਦੇ ਦਿੱਤੀ ਹੈ। ਕਾਂਗਰਸ ਦੇ ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਖਹਿਰ ਨੇ ਸਿੰਗਲਾ ਦੀ ਜ਼ਮਾਨਤ ‘ਤੇ ਆਪ ਸਰਕਾਰ ਨੂੰ ਘੇਰਿਆ ਹੈ।ਸੁਖਪਾਲ ਖਹਿਰਾ ਨੇ ਟਵੀਟ ਕਰ ਕਿਹਾ, “ਡਾਕਟਰ

Read More
India Punjab

ਮੁੱਖ ਮੰਤਰੀ ਮਾਨ ਨੇ ਅਮਰਨਾਥ ‘ਚ ਸ਼ਰਧਾਲੂਆਂ ਦੀ ਮੌ ਤ ‘ਤੇ ਪ੍ਰਗਟਾਇਆ ਦੁੱਖ

‘ਦ ਖ਼ਾਲਸ ਬਿਊਰੋ : ਬੀਤੇ ਸ਼ਾਮ ਅਮਰਨਾਥ ਗੁਫਾ ਨੇੜੇ ਬੱਦਲ ਫੱਟਣ ਨਾਲ 16 ਯਾਤਰੀਆਂ ਦੀ ਮੌ ਤ ਅਤੇ ਕਈ ਯਾਤਰੀ ਜ਼ ਖਮੀ ਹੋ ਗਏ ਸਨ। ਇਸ ਤੋਂ ਇਲਾਵਾ 40 ਯਾਤਰੀ ਲਾਪਤਾ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਮਰਨਾਥ ਹਾਦਸੇ ਉਤੇ ਦੁੱਖ ਪ੍ਰਗਟ ਕੀਤਾ ਹੈ। ਮਾਨ ਨੇ ਟਵਿੱਟ ਕੀਤਾ ਹੈ ਕਿ ਪਵਿੱਤਰ ਸ੍ਰੀ ਅਮਰਨਾਥ

Read More
Punjab

ਪੰਜਾਬ ਕਾਂਗਰਸ ਦਾ ਇੱਕ ਹੋਰ ਆਗੂ ਗ੍ਰਿਫ ਤਾਰ, ਚੋਣਾਂ ਦੌਰਾਨ ਰਾਘਵ ‘ਤੇ ਲਗਾਏ ਸਨ ਇਲਜ਼ਾਮ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਆਪ ਆਗੂ ਆਸ਼ੂ ਬਾਂਗੜ ਕਾਂਗਰਸ ਵਿੱਚ ਸ਼ਾਮਲ ਹੋਇਆ ਸੀ ‘ਦ ਖ਼ਾਲਸ ਬਿਊਰੋ :- ਫਿਰੋਜ਼ਪੁਰ ਦਿਹਾਤੀ ਤੋਂ ਕਾਂਗਰਸੀ ਲੀਡਰ ਆਸ਼ੂ ਬਾਂਗੜ ਨੂੰ ਮੋਗਾ ਪਲਿਸ ਨੇ ਅੱਜ ਗ੍ਰਿਫ਼ਤਾਰ ਕਰ ਲਿਆ ਹੈ। ਬਾਂਗੜ ‘ਤੇ ਵਿਦੇਸ਼ ਭੇਜਣ ਦੇ ਨਾਂ ‘ਤੇ ਪੈਸੇ ਲੈ ਕੇ ਫਰਜ਼ੀ ਦਸਤਾਵੇਜ਼ ਬਣਾਉਣ ਦੇ ਦੋਸ਼ ਲੱਗੇ ਹਨ। ਉਨ੍ਹਾਂ ਦੀ

Read More
Punjab

ਕੰਗਨਾ ਨੂੰ 100 ਰੁਪਏ ਨੇ ਫਸਾ ਦਿੱਤਾ : ਬਠਿੰਡਾ ਕੋਰਟ ਨੇ ਪੇਸ਼ੀ ਲਈ ਸੱਦਿਆ, ਬਚਣ ਲਈ ਚੁੱਕਿਆ ਇਹ ਕਦਮ

ਬਠਿੰਡਾ ਕੋਰਟ ਨੇ 11 ਜੁਲਾਈ ਨੂੰ ਕੰਗਨਾ ਨੂੰ ਮਾਣਹਾਨੀ ਦੇ ਕੇਸ ‘ਚ ਨਿੱਜੀ ਤੌਰ ‘ਤੇ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਨੇ ‘ਦ ਖ਼ਾਲਸ ਬਿਊਰੋ :- ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਆਪਣੀ ਅਦਾਕਾਰੀ ਤੋਂ ਵੱਧ ਆਪਣੇ ਵਿਵਾਦਿਤ ਬਿਆਨਾਂ ਲਈ ਜ਼ਿਆਦਾ ਮਸ਼ਹੂਰ ਹੈ। ਬਠਿੰਡਾ ਅਦਾਲਤ ਨੇ ਮਾਣਹਾਨੀ ਦੇ ਇਕ ਮਾਮਲੇ ਵਿੱਚ ਕੰਗਨਾ ਨੂੰ 11 ਜੁਲਾਈ ਨੂੰ ਨਿੱਜੀ ਤੌਰ

Read More
Punjab

ਜਗਮੀਤ ਸਿੰਘ,ਉਸ ਦੀ ਮਾਤਾ ਜਸਵੀਰ ਕੌਰ ਤੇ ਰਵਿੰਦਰ ਸਿੰਘ ਦੇ ਕੇਸ ਦੀ ਸੁਣਵਾਈ ਹੁਣ 19 ਜੁਲਾਈ ਨੂੰ

‘ਦ ਖਾਲਸ ਬਿਊਰੋ:ਪਟਿਆਲਾ ਪੁਲਿਸ ਵਲੋਂ ਕਥਿਤ ਤੌਰ ‘ਤੇ ਇਤਰਾਜ਼ਯੋਗ ਸਮੱਗਰੀ ਵੰਡਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤੇ ਗਏ ਜਗਮੀਤ ਸਿੰਘ,ਉਹਨਾਂ ਦੀ ਮਾਤਾ ਜਸਵੀਰ ਕੌਰ ਤੇ ਰਵਿੰਦਰ ਸਿੰਘ ਦੇ ਕੇਸ ਦੀ ਸੁਣਵਾਈ ਲਈ ਮੁਹਾਲੀ ਅਦਾਲਤ ਨੇ ਹੁਣ 19 ਤਰੀਕ ਦਿੱਤੀ ਹੈ।ਅੱਜ ਮੁਹਾਲੀ ਅਦਾਲਤ ਵਿੱਚ ਹੋਈ ਪੇਸ਼ੀ ਦੌਰਾਨ  ਰਵਿੰਦਰ ਸਿੰਘ ਤੇ ਜਸਬੀਰ ਕੌਰ ਨੂੰ ਪੇਸ਼ ਕੀਤਾ ਗਿਆ ਪਰ

Read More
Punjab

ਮੱਤੇਵਾੜਾ ਜੰਗਲ ‘ਚ ਟੈਕਸਟਾਈਲ ਪਾਰਕ ਬਣਾਉਣ ਦਾ ਵਿਰੋਧ ਵੱਡੇ ਪੱਧਰ ‘ਤੇ ਸ਼ੁਰੂ,SKM ਵੀ ਸ਼ਾਮਲ

‘ਦ ਖਾਲਸ ਬਿਊਰੋ:ਪੰਜਾਬ ਸਰਕਾਰ ਵੱਲੋਂ ਮੱਤੇਵਾੜਾ ਜੰਗਲ ‘ਚ ਟੈਕਸਟਾਈਲ ਪਾਰਕ ਬਣਾਉਣ ਦਾ ਵਿਰੋਧ ਵੱਡੇ ਪੱਧਰ ‘ਤੇ ਸ਼ੁਰੂ ਹੋ ਗਿਆ ਹੈ ਤੇ ਹੁਣ ਕਿਸਾਨ ਵੀ ਇਸ ਮੁਹਿੰਮ ਵਿੱਚ ਸ਼ਾਮਲ ਹੋ ਗਏ ਹਨ।ਸੰਯੁਕਤ ਕਿਸਾਨ ਮੋਰਚੇ ਦੇ ਲੀਡਰ ਜਗਜੀਤ ਸਿੰਘ ਡੱਲੇਵਾਲ ਨੇ ਵੀ ਇਹ ਐਲਾਨ ਕਰ ਦਿੱਤਾ ਹੈ  ਕਿ ਮੱਤੇਵਾੜਾ ਜੰਗਲ ਨੂੰ ਉਜੜਨ ਨਹੀਂ ਦਿੱਤਾ ਜਾਵੇਗਾ। ਸੰਯੁਕਤ ਕਿਸਾਨ

Read More
Punjab

ਪਹਿਲੀ ਵਾਰ CM ਮਾਨ ਸ਼ਰਮਾਏ ! ਜਦੋਂ ਵਧਾਈ ਦੇਣ ਪਹੁੰਚੇ ਮਾਨ ਦੇ ਸਾਥੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡਾ.ਗੁਰਪ੍ਰੀਤ ਕੌਰ ਦੇ ਵਿਆਹ ਦੇ ਦੂਜੇ ਦਿਨ ਅੱਜ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਉਨ੍ਹਾਂ ਦੀ ਰਿਹਾਇਸ਼ ਉੱਤੇ ਵਧਾਈ ਦੇਣ ਲਈ ਪਹੁੰਚੇ। ਮੁੱਖ ਮੰਤਰੀ ਮਾਨ ਨੇ ਉਨ੍ਹਾਂ ਨੂੰ ਪਾਰਟੀ ਦਿੱਤੀ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਸ਼ਰਮ ਦੇ ਨਾਲ

Read More
India Punjab

‘ਰਿਹਾਈ’ ਗਾਣਾ ਵੀ ਬੈਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਸੂਫੀ ਗਾਇਕ ਕੰਵਰ ਗਰੇਵਾਲ ਦੇ ਗੀਤ ਰਿਹਾਈ ‘ਤੇ ਯੂਟਿਊਬ ਨੇ ਪਾਬੰਦੀ ਲਗਾ ਦਿੱਤੀ ਹੈ। ਭਾਰਤ ਸਰਕਾਰ ਦੀ ਸ਼ਿਕਾਇਤ ਤੋਂ ਬਾਅਦ ਯੂਟਿਊਬ ਨੇ ਇਹ ਐਕਸ਼ਨ ਲਿਆ ਹੈ। ਕੰਵਰ ਗਰੇਵਾਲ ਨੇ ਇਸ ਗੀਤ ਵਿੱਚ ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ ਕੀਤੀ ਸੀ। ਇਸਦੇ ਨਾਲ ਹੀ ਇਤਿਹਾਸ

Read More
Punjab

ਬਾਗੀ ਤੇਵਰ ਤੋਂ ਬਾਅਦ ਪੰਜਾਬ ਕਾਂਗਰਸ ਨੇ ਡਿਪਟੀ ਤੇ ਸੀਨੀਅਰ ਡਿਪਟੀ ਮੇਅਰ ਨੂੰ ਪਾਰਟੀ ਤੋਂ ਕੀਤਾ ਬਾਹਰ

ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਪਹਿਲਾਂ ਹੀ ਕਾਂਗਰਸ ਛੱਡ ਕੇ ਬੀਜੇਪੀ ਵਿੱਚ ਸ਼ਾਮਲ ਹੋ ਗਏ ਸਨ ‘ਦ ਖ਼ਾਲਸ ਬਿਊਰੋ :- ਪੰਜਾਬ ਕਾਂਗਰਸ ਵਿੱਚ ਬੀਜੇਪੀ ਵੱਲੋਂ ਸੰਨ੍ਹ ਮਾਰਨਾ ਜਾਰੀ ਹੈ। ਮੁਹਾਲੀ ਦੇ ਡਿਪਟੀ ਅਤੇ ਸੀਨੀਅਰ ਡਿਪਟੀ ਮੇਅਰ ਦੇ ਬਾਗ਼ੀ ਸੁਰਾਂ ਤੋਂ ਬਾਅਦ ਸੂਬਾ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਦੋਵਾਂ ਨੂੰ ਪਾਰਟੀ ਤੋਂ 6 ਸਾਲਾਂ

Read More