ਸ਼੍ਰੋਮਣੀ ਕਮੇਟੀ ਵੱਲੋਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ‘ਵੀਰ ਬਾਲ ਦਿਵਸ’ ਵਜੋਂ ਮਨਾਉਣ ਦਾ ਵਿਰੋਧ
ਧਾਮੀ ਨੇ ਭਾਰਤ ਸਰਕਾਰ ਵੱਲੋਂ ਮਨਾਏ ਜਾ ਰਹੇ ਵੀਰ ਬਾਲ ਦਿਵਸ ਨੂੰ ਰੱਦ ਕਰਦਿਆਂ ਸਿੱਖ ਇਤਿਹਾਸ ਛੁਟਿਆਉਣ ਵਾਲੀ ਸਰਕਾਰੀ ਚਾਲ ਤੋਂ ਸੰਗਤ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ।
ਧਾਮੀ ਨੇ ਭਾਰਤ ਸਰਕਾਰ ਵੱਲੋਂ ਮਨਾਏ ਜਾ ਰਹੇ ਵੀਰ ਬਾਲ ਦਿਵਸ ਨੂੰ ਰੱਦ ਕਰਦਿਆਂ ਸਿੱਖ ਇਤਿਹਾਸ ਛੁਟਿਆਉਣ ਵਾਲੀ ਸਰਕਾਰੀ ਚਾਲ ਤੋਂ ਸੰਗਤ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ।
ਸਰਹਿੰਦ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਹਿ ਸਿੰਘ ਜੀ ਦੀ ਸ਼ਹਾਦਤ ਨੂੰ ਸਮਰਪਿਤ ਤਿੰਨ ਰੋਜ਼ਾ ਸਾਲਾਨਾ ਸ਼ਹੀਦੀ ਜੋੜ ਮੇਲਾ 26 ਤੋਂ 28 ਦਸੰਬਰ, 2022 ਤੱਕ ਸ੍ਰੀ ਫਤਿਹਗੜ ਸਾਹਿਬ ਵਿਖੇ ਹੋਵੇਗਾ। ਸ਼ਹੀਦੀ ਜੋੜ ਮੇਲੇ ਤੋਂ ਪਹਿਲਾਂ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫਤਹਿਗੜ ਸਾਹਿਬ
ਅੰਮ੍ਰਿਤਸਰ : ਵਾਰਿਸ ਪੰਜਾਬ ਦੇ ਜਥੇਬੰਦੀ ਦੇ ਆਗੂ ਅੰਮ੍ਰਿਤਪਾਲ ਪਾਲ ਸਿੰਘ ਦੇ ਗੁਰੂਘਰਾਂ ਚੋਂ ਕੁਰਸੀਆਂ ਬਾਹਰ ਕੱਢਵਾਉਣ ਦੇ ਐਲਾਨ ਤੇ ਕਾਰਵਾਈ ਦੀ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਸ਼ਲਾਘਾ ਕੀਤੀ ਹੈ ਤੇ ਵੱਡਾ ਬਿਆਨ ਦਿੱਤਾ ਹੈ ਕਿ ਜੇਕਰ ਸ਼੍ਰੋਮਣੀ ਕਮੇਟੀ ਚੋਂ ਮਸੰਦਾ ਦਾ ਕਬਜਾ ਹੱਟ ਜਾਵੇ ਤਾਂ ਅਮ੍ਰਿਤਪਾਲ ਨੂੰ ਅਜਿਹੀ ਕਾਰਵਾਈ ਦੀ ਲੋੜ ਨਹੀਂ
ਫਿਰੋਜ਼ਪੁਰ – (ਰਾਹੁਲ ਕਾਲਾ) – ਜ਼ੀਰਾ ਸ਼ਰਾਬ ਫੈਕਟਰੀ ਖਿਲਾਫ਼ ਚੱਲ ਰਹੇ ਧਰਨੇ ਨੂੰ ਲੈ ਕੇ ਪੰਜਾਬ ਪੁਲਿਸ ਦੀ ਜ਼ਬਰੀ ਕਾਰਵਾਈ ਉਦੋਂ ਦੇਖਣ ਨੂੰ ਮਿਲੀ ਜਦੋਂ UPSC ਦੀ ਤਿਆਰੀ ਕਰ ਰਹੇ ਨੌਜਵਾਨ ਨੂੰ ਹੀ ਪ੍ਰਦਰਸ਼ਨਾਰੀ ਸਮਝ ਹਿਰਾਸਤ ਲੈ ਲਿਆ ਤੇ 5 ਰਾਤਾਂ ਸੈਂਟਰ ਜੇਲ੍ਹ ‘ਚ ਕੱਟਣ ਤੋ਼ ਬਾਅਦ ਉਸ ਨੂੰ ਰਿਹਾਅ ਕਰ ਦਿੱਤਾ ਗਿਆ। 24 ਸਾਲ
ਧਰਤੀ ਹੇਠਲਾ ਪਾਣੀ ਪੀਣ ਨਾਲ ਇਸ ਪਿੰਡ 'ਚ ਦੋ ਮਹੀਨਿਆਂ 'ਚ ਤਿੰਨ ਮੌਤਾਂ ਹੋ ਚੁੱਕੀਆਂ ਹਨ। ਇਹਨਾਂ ਚਾਰ ਧੀਆਂ ਤੇ ਇੱਕ ਪੁੱਤ ਦੀ ਮਾਤਾ ਮਨਜੀਤ ਕੌਰ ਦਾ ਦੇਹਾਂਤ ਕਰੀਬ 2 ਮਹੀਨੇ ਪਹਿਲਾਂ ਹੀ ਹੋਇਆ।
ਲੁਧਿਆਣਾ ਤੋਂ ਸਾਹਮਣੇ ਆਇਆ ਹੈ ਜਿੱਥੇ ਪੰਜਾਬ ਪੁਲਿਸ ਦੇ ਐਡੀਸ਼ਨਲ ਐਸ.ਐਚ.ਓ. ਦਾ ਸਤਿਲੁਜ ਕਲੱਬ ਦੇ ਬਾਹਰੋਂ ਮੋਟਰਸਾਈਕਲ ਚੋਰੀ ਹੋ ਗਿਆ ਹੈ। ਪੁਲਿਸ ਅਧਿਕਾਰੀ ਦੀ ਕਲੱਬ ਦੀ ਚੋਣ ਵਿੱਚ ਡਿਊਟੀ ਲੱਗੀ ਸੀ।
ਜ਼ੀਰਾ: ਜ਼ੀਰਾ ਮੋਰਚੇ ‘ਚ ਵਿਰੋਧ ਪ੍ਰਦਰਸ਼ਨ ਵੇਲੇ ਗ੍ਰਿਫਤਾਰ ਕੀਤੇ ਗਏ ਪ੍ਰਦਰਸ਼ਨਕਾਰੀਆਂ ਨੂੰ ਪੁਲਿਸ ਨੇ ਰਿਹਾਅ ਕਰ ਦਿੱਤਾ ਹੈ। ਇਹ ਖ਼ਬਰ ਮੋਰਚੇ ਦੀ ਹਰ ਅਪਡੇਟ ਦੇ ਰਹੇ tractor to twitter ਅਕਾਊਂਟ ਤੇ ਸਾਂਝੀ ਕੀਤੀ ਗਈ ਹੈ । ਵਰਣਯੋਗ ਹੈ ਕਿ ਇਸ ਤੋਂ ਪਹਿਲਾਂ ਪੁਲਿਸ ਵਲੋਂ ਗ੍ਰਿਫਤਾਰ ਕੀਤੇ ਗਏ ਬਿਨਾਂ ਕਿਸੇ ਗੁਨਾਹ ਤੋਂ ਗ੍ਰਿਫਤਾਰ ਕੀਤੇ ਨੌਜਵਾਨ ਪਰਪ੍ਰੀਤ
ਲੁਧਿਆਣਾ-ਫ਼ਿਰੋਜ਼ਪੁਰ ਹਾਈਵੇ ‘ਤੇ ਨਿੱਜੀ ਯੂਨੀਵਰਸਿਟੀ ਨੇੜੇ ਦੇਰ ਰਾਤ ਧੁੰਦ ਕਾਰਨ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ ਜਿਸ ਵਿੱਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਹੈ ਅਤੇ ਦੋ ਨੌਜਵਾਨ ਗੰਭੀਰ ਜ਼ਖ਼ਮੀ ਹਾਲਤ ‘ਚ ਹਨ।
ਪੰਜਾਬ ਦੇ ਜਿਲ੍ਹੇ ਮੁਹਾਲੀ ਤੋਂ ਇੱਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕੋ ਪਰਿਵਾਰ ਦੇ ਤਿੰਨ ਜੀਆਂ ਨੇ ਖੁਦਕੁਸ਼ੀ ਕਰ ਲਈ ਹੈ। ਮਾਂ –ਬਾਪ ਸਣੇ ਇੱਕਲੌਤੇ ਪੁੱਤਰ ਨੇ ਵੀ ਖੁਦਕੁਸ਼ੀ ਕਰ ਲਈ ਹੈ।
ਧਾਮੀ ਨੇ ਸਿੱਖ ਕੌਮ ਵਿੱਚ ਵਿਰੋਧੀ ਤਾਕਤਾਂ ਦੀ ਵਧ ਰਹੀ ਦਖ਼ਲਅੰਦਾਜ਼ੀ ’ਤੇ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਦਾ ਫ਼ੈਸਲਾ ਸਿੱਖ ਕੌਮ ਲਈ ਸਭ ਤੋਂ ਸੁਪਰੀਮ ਹੈ।