Punjab

ਸਿੱਧੂ ਨੇ ਕਿਸਾਨ ਮੋਰਚੇ ਦਾ ਪੱਖ ਪੂਰ ਕੇ ਕੇਂਦਰ ਸਰਕਾਰ ਨੂੰ ਦਿਖਾਇਆ ਸੱਚ ਦਾ ਸ਼ੀਸ਼ਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਨਵਜੋਤ ਸਿੰਘ ਸਿੱਧੂ ਨੇ ਕਿਸਾਨੀ ਅੰਦੋਲਨ ਦਾ ਸਮਰਥਨ ਕਰਦਿਆਂ ਕੇਂਦਰ ਸਰਕਾਰ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ਐੱਮ.ਐੱਸ.ਪੀ. ਨੂੰ ਕਾਨੂੰਨੀ ਆਧਾਰ ਦੇਣ ਅਤੇ ਐੱਮ.ਐੱਸ.ਪੀ. ਨੂੰ ਕੁੱਲ ਖੇਤੀ ਲਾਗਤ (ਸਵਾਮੀਨਾਥਨ ਕਮੇਟੀ ਦਾ C2 ਫਾਰਮੂਲਾ) ਤੋਂ 50 ਫੀਸਦ ਵੱਧ ਕਰਨ ਤੋਂ ਮੁੱਕਰੀ ਕੇਂਦਰ ਸਰਕਾਰ ਅੱਕ ਕੇ ਕਿਸਾਨਾਂ ‘ਤੇ ਹਿੰਸਕ ਹਮਲੇ ਕਰ ਰਹੀ

Read More
Punjab

ਸਿੱਧੂ ਨੇ ਸਿੱਖ ਕੌਮ ਦੇ ਅਹਿਮ ਮੁੱਦੇ ‘ਤੇ ਘੇਰੀ ਅਕਾਲੀ ਦਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਨਵਜੋਤ ਸਿੰਘ ਸਿੱਧੂ ਨੇ ਬੇਅਦਬੀ ਮਾਮਲੇ ‘ਚ ਸ਼੍ਰੋਮਣੀ ਅਕਾਲੀ ਦਲ ‘ਤੇ ਨਿਸ਼ਾਨਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਪੁਲਿਸ ਫਾਇਰਿੰਗ ਦੀ ਘਟਨਾ ਪਿੱਛੇ ਬਾਦਲਾਂ ਦੀ “ਰਾਜਨੀਤਿਕ ਦਖਲਅੰਦਾਜ਼ੀ” ਤੇ ਵੋਟਾਂ ਦਾ ਧਰੁਵੀਕਰਨ ਚੋਣਾਂ ਵਿੱਚ ਵਰਤਣ ਕਰਕੇ 2007 ਤੋਂ ਲੈ ਕੇ 2014 ਤੱਕ ਡੇਰਾ ਸਾਧ ਖ਼ਿਲਾਫ਼ ਕੋਈ ਕਾਰਵਾਈ ਨਹੀਂ

Read More
Punjab

SIT ਦੀ ਸੁਖਬੀਰ ਕੋਲੋਂ ਪੁੱਛਗਿੱਛ ਪੂਰੀ ਹੁੰਦਿਆਂ ਹੀ ਅਕਾਲੀ ਲੀਡਰਾਂ ਨੇ ਘੇਰ ਲਈ ਕਾਂਗਰਸ ਸਰਕਾਰ, ਕੀਤੇ ਖੁਲਾਸੇ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਸਿਟ ਵਲੋਂ ਸੁਖਬੀਰ ਬਾਦਲ ਕੋਲੋਂ ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਪੁੱਛਗਿੱਛ ਪੂਰੀ ਹੋਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਪ੍ਰੈੱਸ ਕਾਨਫਰੰਸ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਆਪਣੀਆਂ ਨਾਕਾਮੀਆਂ ਛੁਪਾਉਣ ਲਈ ਇਹ ਸਾਰੇ ਕੰਮ ਕਰ ਰਹੀ ਹੈ।ਅਕਾਲੀ ਦਲ ਨੇ ਕਿਹਾ ਹੈ ਕਿ ਬੇਅਦਬੀ ਦੀਆਂ ਘਟਨਾਵਾਂ ਨਾਲ ਸਾਨੂੰ ਦੁੱਖ ਹੋਇਆ ਹੈ ਪਰ,

Read More
India Punjab

ਕਿਸਾਨ ਲੀਡਰ ਰਾਕੇਸ਼ ਟਿਕੈਤ ਨੇ ਆਪਣੀ ਗ੍ਰਿਫਤਾਰੀ ਨੂੰ ਦੱਸਿਆ ਕੋਰੀ ਅਫਵਾਹ (ਵੀਡੀਓ)

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):– ਦਿੱਲੀ ਪੁਲਿਸ ਵੱਲੋਂ ਕਿਸਾਨ ਲੀਡਰ ਰਾਕੇਸ਼ ਟਿਕੈਤ ਨੂੰ ਗ੍ਰਿਫਤਾਰ ਕਰਨ ਦੀ ਉਡੀ ਅਫਵਾਹ ਦਾ ਕਿਸਾਨ ਲੀਡਰ ਨੇ ਖੰਡਨ ਕੀਤਾ ਹੈ।ਉਨ੍ਹਾਂ ਇਕ ਵੀਡੀਓ ਸੰਦੇਸ਼ ਜਾਰੀ ਕਰਦਿਆਂ ਕਿਹਾ ਕਿ ਇਸ ਅਫਵਾਹ ਨੂੰ ਵੇਲੇ ਸਿਰ ਨੱਥ ਪਾਉਣ ‘ਤੇ ਸਾਰੇ ਧੰਨਵਾਦ ਦੇ ਪਾਤਰ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਅਫਵਾਹਾਂ ਤੋਂ ਬਚਣਾ ਚਾਹੀਦਾ ਹੈ।

Read More
India Punjab

ਕਿਸਾਨ ਅੰਦੋਲਨ ਦੇ 7 ਮਹੀਨੇ ਪੂਰੇ, ਦਿੱਲੀ ਵਿੱਚ ਤਿੰਨ ਮੈਟਰੋ ਸਟੇਸ਼ਨ ਬੰਦ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦੇ ਅੰਦੋਲਨ ਨੂੰ ਅੱਜ ਪੂਰੇ ਸੱਤ ਮਹੀਨੇ ਪੂਰੇ ਹੋ ਗਏ ਹਨ।ਕਿਸਾਨਾਂ ਵੱਲੋਂ ਦਿੱਲੀ ਵੱਲ ਮਾਰਚ ਕਰਨ ਦੇ ਖਦਸ਼ੇ ਨੂੰ ਲੈ ਕਿ ਦਿੱਲੀ ਮੈਟਰੋ ਨੇ ਯੈਲੋ ਲਾਈਨ ਦੇ ਤਿੰਨ ਮੁੱਖ ਸਟੇਸ਼ਨ ਅਗਲੇ ਚਾਰ ਘੰਟਿਆਂ ਲਈ ਬੰਦ ਰੱਖਣ ਦਾ ਫੈਸਲਾ ਲਿਆ ਹੈ।ਡੀਐੱਮਆਰਸੀ ਦੇ ਅਧਿਕਾਰੀਆਂ ਮੁਤਾਬਿਕ ਯੈਲੋ

Read More
India Punjab

ਕਿਸਾਨਾਂ ਦਾ ਪੰਜਾਬ ਰਾਜ ਭਵਨ ਵੱਲ ਮਾਰਚ ਅੱਜ, ਤਸਵੀਰਾਂ ਰਾਹੀਂ ਦੇਖੋ ਪੰਜਾਬ ਦੇ ਕੋਨੇ-ਕੋਨੇ ਤੋਂ ਆਏ ਕਿਸਾਨਾਂ ਦਾ ਰੋਹ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਖੇਤੀ ਕਾਨੂੰਨਾਂ ਨੂੰ ਲੈ ਕੇ ਵਿੰਢੇ ਗਏ ਕਿਸਾਨ ਅੰਦੋਲਨ ਦੇ 7 ਮਹੀਨੇ ਅਤੇ 1975 ‘ਚ ਦੇਸ਼ ‘ਚ ਐਲਾਨੀ ਐਮਰਜੈਂਸੀ ਦੇ 46 ਸਾਲ ਪੂਰੇ ਹੋਣ ‘ਤੇ ਦੇਸ਼-ਭਰ ‘ਚ ਅੱਜ ‘ਖੇਤੀ ਬਚਾਓ-ਲੋਕਤੰਤਰ ਬਚਾਓ’ ਦਿਵਸ ਮਨਾਇਆ ਜਾ ਰਿਹਾ ਹੈ। ਕਿਸਾਨ ਮੋਰਚਾ ਦੀਆਂ 32 ਕਿਸਾਨ ਜਥੇਬੰਦੀਆਂ ਅਤੇ ਹੋਰ ਵੱਖ ਵੱਖ ਜਥੇਬੰਦੀਆਂ ਦੇ ਕਾਰਕੁਨ ਇਸ

Read More
Punjab

Breaking News-ਫਿਰ ਹੋਈ ਪੰਜਾਬ ‘ਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਘੋਰ ਬੇਅਦਬੀ, ਪਾਵਨ ਸਰੂਪਾਂ ਨੂੰ ਕੀਤਾ ਅਗਨ ਭੇਂਟ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):– ਸੰਗਰੂਰ ਜ਼ਿਲ੍ਹੇ ਦੇ ਭਵਾਨੀਗੜ੍ਹ ਨਜ਼ਦੀਕੀ ਪਿੰਡ ਜੌਲੀਆਂ ਦੇ ਗੁਰਦੁਆਰੇ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਜੇ ਸਰੂਪ ਨੂੰ ਅਗਨ ਭੇਂਟ ਕਰਨ ਦੀ ਮੰਦਭਾਗੀ ਘਟਨਾ ਸਾਹਮਣੇ ਆਈ ਹੈ।ਅੱਗ ਲੱਗਣ ਦੀ ਘਟਨਾ ਤੋਂ ਬਾਅਦ ਸੀਸੀਟੀਵੀ ਕੈਮਰੇ ਵਿਚ ਕੈਦ ਹੋਈ ਔਰਤ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ।ਕੈਮਰੇ ਵਿਚ ਦੇਖਿਆ ਗਿਆ ਕਿ

Read More
India International Punjab

ਇਸ ਸਖਸ਼ ਵੱਲੋਂ ਮਿਕਸਰ ਗ੍ਰਾਇੰਡਰ ਦੀ ਵਰਤੋਂ ਦੇਖ ਕੇ ਕਸਟਮ ਵਿਭਾਗ ਪੈ ਗਿਆ ਸੋਚੀਂ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਦੂਜੇ ਦੇਸ਼ਾਂ ਤੋਂ ਕਸਟਮ ਡਿਊਟੀ ਤੋਂ ਬਚਣ ਲਈ ਲੁਕੋ ਕੇ ਲਿਆਂਦੀਆਂ ਸੋਨੇ ਤੇ ਹੋਰ ਕੀਮਤੀ ਗਹਿਣਿਆਂ ਦੀਆਂ ਖਬਰਾਂ ਆਮ ਸੁਣਦੇ ਹਾਂ, ਪਰ ਦੁਬਈ ਤੋਂ ਆਏ ਇਕ ਵਿਅਕਤੀ ਨੇ ਮਿਕਸਰ ਗ੍ਰਾਇੰਡਰ ਦੀ ਜੋ ਵਰਤੋਂ ਕੀਤੀ ਹੈ, ਉਸ ਬਾਰੇ ਜਾਣ ਕੇ ਤੁਸੀਂ ਹੈਰਾਨ ਰਹਿ ਜਾਵੋਗੇ।ਜਾਣਕਾਰੀ ਅਨੁਸਾਰ ਇਹ ਵਿਅਕਤੀ ਇਸ ਮਿਕਸਰ ਗ੍ਰਾਇੰਡਰ ਵਿੱਚ

Read More
Punjab

ਕੈਪਟਨ ਸਾਹਬ ਨੂੰ ਗਰਮੀਆਂ ਦੀਆਂ ਛੁੱਟੀਆਂ ਦਾ ਮਿਲਿਆ ਔਖਾ ‘ਹੋਮਵਰਕ’

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਕਾਂਗਰਸ ਪ੍ਰਧਾਨ ਸੋਨੀਆ ਗਾਂਧੀ 8 ਜੁਲਾਈ ਤੱਕ ਪੰਜਾਬ ਵਿਵਾਦ ਨੂੰ ਖ਼ਤਮ ਕਰ ਦੇਣਗੇ, ਜਿਸ ਲਈ ਹਾਈਕਮਾਨ ਨੇ ਫ਼ਾਰਮੂਲਾ ਤੈਅ ਕਰ ਰੱਖਿਆ ਹੈ। ਰਾਹੁਲ ਗਾਂਧੀ ਨੇ ਵੀ ਪਿਛਲੇ ਦਿਨਾਂ ਚ ਨਾਰਾਜ਼ ਵਿਧਾਇਕਾਂ ਤੇ ਵਜ਼ੀਰਾਂ ਨਾਲ ਮੁਲਾਕਾਤਾਂ ਕੀਤੀਆਂ, ਤੇ ਪਤਾ ਇਹ ਵੀ ਲੱਗਿਐ ਕਿ ਇਨ੍ਹਾਂ ਬੈਠਕਾਂ ਦੌਰਾਨ ਰਾਹੁਲ ਗਾਂਧੀ ਨੇ ਸਾਰੇ ਲੀਡਰਾਂ

Read More