ਵਿਜੀਲੈਂਸ ਵਿਭਾਗ ‘ਚ ਹੋਇਆ ਵੱਡਾ ਫੇਰਬਦਲ
ਬਿਉਰੋ ਰਿਪੋਰਟ – ਪੰਜਾਬ ਪੁਲਿਸ ਦੇ ਵਿਜੀਲੈਂਸ ਵਿਭਾਗ ਵਿੱਚ ਵੱਡਾ ਫੇਰਬਦਲ ਕਰ 6 ਐਸਐਸਪੀਜ਼ ਦੇ ਤਬਾਦਲੇ ਕੀਤੇ ਹਨ। ਇੱਕ ਆਈਪੀਐਸ ਅਧਿਕਾਰੀ ਸਮੇਤ ਕੁੱਲ 16 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਰੁਪਿੰਦਰ ਸਿੰਘ ਨੂੰ ਡੀਸੀਪੀ ਸਿਟੀ ਲੁਧਿਆਣਾ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਉਹ ਐਸਐਸਪੀ ਈਡਬਲਯੂਓ ਲੁਧਿਆਣਾ ਵਜੋਂ ਤਾਇਨਾਤ ਸਨ, ਜਦੋਂ ਕਿ ਗੁਰਸੇਵਕ ਸਿੰਘ