India Punjab

SIT ਦਾ ਸਾਥ ਦੇਣਾ ਬਾਦਲ ਦਾ ਫਰਜ਼ – ਦਾਦੂਵਾਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਜਿਸ ਵੇਲੇ ਇਹ ਸਾਰੀ ਬੇਅਦਬੀ ਦੀ ਘਟਨਾ ਵਾਪਰੀ, ਉਸ ਵੇਲੇ ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਸਨ। ਨਵੀਂ ਐੱਸਆਈਟੀ ਦੀ ਮਦਦ ਕਰਨਾ ਪ੍ਰਕਾਸ਼ ਸਿੰਘ ਬਾਦਲ ਦਾ ਫਰਜ਼ ਬਣਦਾ ਹੈ। ਪ੍ਰਕਾਸ਼ ਸਿੰਘ ਬਾਦਲ ਨੇ ਪਹਿਲਾਂ ਆਪਣੀ ਸਿਹਤ ਖਰਾਬ

Read More
Punjab

ਪੰਜਾਬ ਦੇ ਲੋਕ 4 ਹਜ਼ਾਰ 362 ਨੌਕਰੀਆਂ ਲਈ ਹੋ ਜਾਣ ਤਿਆਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਪੁਲਿਸ ਵਿੱਚ ਕੁੱਲ 4 ਹਜ਼ਾਰ 362 ਕਾਂਸਟੇਬਲਾਂ ਦੀ ਭਰਤੀ ਕਰਨ ਦਾ ਐਲਾਨ ਕੀਤਾ ਹੈ। ਪੰਜਾਬ ਵਿੱਚ ਜ਼ਿਲ੍ਹਾ ਕੈਡਰ ‘ਚ 2 ਹਜ਼ਾਰ 16 ਅਤੇ ਫੌਜ ਕੈਡਰ ਵਿੱਚ 2 ਹਜ਼ਾਰ 346 ਕਾਂਸਟੇਬਲਾਂ ਦੀ ਭਰਤੀ ਕੀਤੀ ਜਾਣੀ ਹੈ। ਇਨ੍ਹਾਂ ਭਰਤੀਆਂ ਲਈ ਅਰਜ਼ੀ ਫਾਰਮ

Read More
Punjab

ਅਕਾਲੀ ਦਲ ਨੇ SIT ਦੇ ਚੌਥੇ ਬੰਦੇ ‘ਤੇ ਕਿਉਂ ਜਤਾਇਆ ਇਤਰਾਜ਼

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਨਵੀਂ ਸਿੱਟ ਵੱਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪੁੱਛਗਿੱਛ ਕਰਨ ਤੋਂ ਬਾਅਦ ਪ੍ਰੈੱਸ ਕਾਨਫਰੰਸ ਕਰਕੇ ਜਾਣਕਾਰੀ ਦਿੰਦਿਆਂ ਦੱਸਿਆ ਕਿ ‘ਭਾਵੇਂ ਕੋਟਕਪੂਰਾ ਗੋਲੀਕਾਂਡ ਦੀ ਘਟਨਾ ਹੋਵੇ, ਭਾਵੇਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਅਦਬੀ ਦਾ ਮਾਮਲਾ ਹੋਵੇ, ਕੁੱਝ ਰਾਜਨੀਤਿਕ ਧਿਰਾਂ ਵੱਲੋਂ ਆਪਣੀਆਂ

Read More
Punjab

SIT ਨੇ ਢਾਈ ਘੰਟੇ ਪੰਜਾਬ ਦੇ ਸਾਬਕਾ CM ਨੂੰ ਕੀਤੇ ਸਵਾਲ-ਜਵਾਬ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਦੀ ਜਾਂਚ ਕਰ ਰਹੀ ਨਵੀਂ ਐੱਸਆਈਟੀ ਦੀ ਤਿੰਨ ਮੈਂਬਰੀ ਟੀਮ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਪਹੁੰਚ ਕੇ ਕਰੀਬ ਢਾਈ ਘੰਟੇ ਪੁੱਛਗਿੱਛ ਕੀਤੀ। ਐੱਸਆਈਟੀ ਵੱਲੋਂ ਸਵੇਰੇ ਕਰੀਬ 10:30 ਵਜੇ ਪੁੱਛਗਿੱਛ ਸ਼ੁਰੂ

Read More
Punjab

ਪੰਜਾਬ ਦੇ ਸਾਬਕਾ CM ਘਰ ਪਹੁੰਚੀ SIT

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਦੀ ਜਾਂਚ ਕਰ ਰਹੀ ਨਵੀਂ ਐੱਸਆਈਟੀ ਦੀ ਤਿੰਨ ਮੈਂਬਰੀ ਟੀਮ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ‘ਤੇ ਪਹੁੰਚ ਚੁੱਕੀ ਹੈ। ਇਸ ਟੀਮ ਵਿੱਚ ਰਾਕੇਸ਼ ਅਗਰਵਾਲ, ਐੱਲ.ਕੇ ਯਾਦਵ ਅਤੇ ਸੁਰਜੀਤ ਸਿੰਘ ਸ਼ਾਮਿਲ ਹਨ। ਇਸ ਮੌਕੇ ਸ਼੍ਰੋਮਣੀ

Read More
India Punjab

ਨਵਜੋਤ ਸਿੱਧੂ ਨੇ ਵੱਡੇ ਅਖਬਾਰ ਦੀ ਖ਼ਬਰ ਨੂੰ ਦੱਸਿਆ ‘ਫੇਕ’, ਅਖ਼ਬਾਰ ਨੂੰ ਵੀ ਛਾਪਣਾ ਪਿਆ ਸਪਸ਼ਟੀਕਰਨ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਕਾਂਗਰਸ ਦੇ ਸੀਨੀਅਰ ਲੀਡਰ ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਹਾਈਕਮਾਂਡ ਦੀ ਤਿੰਨ ਮੈਂਬਰੀ ਕਮੇਟੀ ਅਤੇ ਕੈਪਟਨ ਅਮਰਿੰਦਰ ਸਿੰਘ ਨਾਲ ਮੀਟਿੰਗ ਦੀ ਖਬਰ ਨੂੰ ਖਾਰਿਜ ਕੀਤਾ ਹੈ। ਉਨ੍ਹਾਂ ਆਪਣੇ ਟਵੀਟ ਰਾਹੀਂ ‘ਦ ਟ੍ਰਿਬਿਊਨ ਦੀ ਖ਼ਬਰ ਨੂੰ ਫੇਕ ਨਿਊਜ਼ ਦੱਸਦਿਆਂ, ਇਸ ਉੱਤੇ ਸਪਸ਼ਟੀਕਰਨ ਮੰਗਿਆ ਸੀ। ‘ਦ ਟ੍ਰਿਬਿਊਨ ਨੇ ਇਸ ਖ਼ਬਰ ਨੂੰ ਬਕਾਇਦਾ

Read More
India Punjab

ਦੇਖੋ, 50 ਟਰਾਲੀਆਂ ‘ਚ ਕਿਸਾਨ ਕੀ ਲੈ ਕੇ ਪਹੁੰਚੇ ਸਿੰਘੂ ਬਾਰਡਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੱਜ ਹਰਿਆਣਾ ਦੇ ਕਿਸਾਨ ਕਿਸਾਨ ਮੋਰਚੇ ਵਿੱਚ 40 ਟਰਾਲੀਆਂ ਕਣਕ ਦੀਆਂ ਲੈ ਕੇ ਪਹੁੰਚੇ। ਉਨ੍ਹਾਂ ਦੇ ਦਿੱਲੀ ਪਹੁੰਚਣ ‘ਤੇ ਮੋਰਚੇ ਦੀ ਸੀਨੀਅਰ ਲੀਡਰਸ਼ਿਪ ਨੇ ਭਰਵਾਂ ਸਵਾਗਤ ਕੀਤਾ। ਕਿਸਾਨ ਪੂਰੇ ਅੰਦੋਲਨ ਦਾ ਚੱਕਰ ਲਾ ਕੇ ਕਣਕ ਦੀਆਂ ਭਰੀਆਂ ਟਰਾਲੀਆਂ ਲੈ ਕੇ ਰਾਮ ਸਿੰਘ ਰਾਣਾ ਦੇ ਗੋਲਡਨ ਹਟ ਢਾਬੇ ‘ਤੇ ਪਹੁੰਚੇ।

Read More
India Punjab

ਕਿਸਾਨਾਂ ਅੱਗੇ ਝੁਕੀ ਪੰਚਕੂਲਾ ਪੁਲਿਸ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਚਕੂਲਾ ਪੁਲਿਸ ਨੂੰ ਅੱਜ ਗ੍ਰਿਫਤਾਰ ਕੀਤੇ ਗਏ ਕਿਸਾਨਾਂ ਨੂੰ ਛੱਡਣਾ ਪਿਆ ਹੈ। ਜਿਹੜੇ ਪੁਲਸ ਮੁਲਾਜ਼ਮਾਂ ਨੇ ਕਿਸਾਨਾਂ ਨਾਲ ਬਦਸਲੂਕੀ ਕੀਤੀ ਸੀ, ਉਹਨਾਂ ਨੇ ਮੁਆਫ਼ੀ ਵੀ ਮੰਗੀ ਹੈ। ਦਰਅਸਲ, ਕੱਲ੍ਹ ਪੰਚਕੂਲਾ ਵਿੱਚ ਕਿਸਾਨ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਵਿਰੋਧ ਕਰਨ ਲਈ ਪਹੁੰਚੇ ਸਨ। ਪਰ ਪੁਲਿਸ ਨੇ ਕਿਸਾਨਾਂ

Read More
India Punjab

ਚੰਡੀਗੜ੍ਹ ਦੇ ਮਟਕਾ ਚੌਂਕ ਵਾਲੇ ਬਾਬੇ ਨੂੰ ਪੁਲਿਸ ਨੇ ਚੁੱਕਿਆ, ਚੜੂਨੀ ਨੇ ਨੌਜਵਾਨਾਂ ਨੂੰ ਦਿੱਤਾ ਸੁਨੇਹਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਚੰਡੀਗੜ੍ਹ ਦੇ ਮਟਕਾ ਚੌਂਕ ਵਿੱਚ ਖੇਤੀ ਕਾਨੂੰਨਾਂ ਦੇ ਖਿਲਾਫ ਪ੍ਰਦਰਸ਼ਨ ਕਰ ਰਹੇ ਇੱਕ ਨਿਹੰਗ ਸਿੰਘ ਨੂੰ ਅੱਜ ਸਵੇਰੇ ਚੰਡੀਗੜ੍ਹ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਹਰਿਆਣਾ ਦੇ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਨੇ ਇਸ ਬਾਰੇ ਬੋਲਦਿਆਂ ਕਿਹਾ ਕਿ “ਬਹੁਤ ਸਾਰੇ ਕਿਸਾਨ ਚੰਡੀਗੜ੍ਹ, ਮੁਹਾਲੀ ਵਿੱਚ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ

Read More