ਸਿੰਗਾਪੁਰ ਤੋਂ ਅੰਮ੍ਰਿਤਸਰ ਪਹੁੰਚੀ ਪਲਾਈਟ ‘ਚ ਬੰ ਬ ਦੀ ਅਫ਼ਵਾਹ ਨਾਲ ਫੈਲੀ ਦਹਿ ਸ਼ਤ
‘ਦ ਖ਼ਾਲਸ ਬਿਊਰੋ : ਅੰਮ੍ਰਿਤਸਰ ਜ਼ਿਲੇ ਦੇ ਸ਼੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਉਸ ਸਮੇਂ ਹਲਚਲ ਮਚ ਗਈ ਜਦੋਂ ਡਾਇਰੈਕਟਰ ਨੂੰ ਸਿੰਗਾਪੁਰ ਤੋਂ ਆਉਣ ਵਾਲੀ ਫਲਾਈਟ ‘ਚ ਬੰ ਬ ਹੋਣ ਦੀ ਸੂਚਨਾ ਮਿਲੀ। ਇਸ ਅਫ਼ਵਾਹ ਕਾਰਨ ਇਸ ਉਡਾਣ ਦੀ ਵਾਪਸੀ ਪੱਛੜ ਗਈ। ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਵੀਰਵਾਰ ਨੂੰ ਉਡਾਣ