FBI ਨੇ ਪੰਜਾਬ ਪੁਲਿਸ ਨਾਲ ਕੀਤਾ ਸੰਪਰਕ ! ਗੋਲਡੀ ਬਰਾੜ ਜਲਦ ਆਊਗਾ ਪੰਜਾਬ ?
ਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ ਸਾਹਮਣੇ ਆਈ ਹੈ ਕਿ ਅਮਰੀਕਾ ਦੀ ਖੁਫੀਆ ਏਜੰਸੀ ਐਫਬੀਆਈ ਨੇ ਪੰਜਾਬ ਦੇ ਮੋਸਟ ਵਾਂਟੇਡ ਗੈਂਗਸਟਰ ਗੋਲਡੀ ਬਰਾੜ ਬਾਰੇ ਪੰਜਾਬ ਪੁਲਿਸ ਨਾਲ ਸੰਪਰਕ ਕੀਤਾ ਹੈ।
ਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ ਸਾਹਮਣੇ ਆਈ ਹੈ ਕਿ ਅਮਰੀਕਾ ਦੀ ਖੁਫੀਆ ਏਜੰਸੀ ਐਫਬੀਆਈ ਨੇ ਪੰਜਾਬ ਦੇ ਮੋਸਟ ਵਾਂਟੇਡ ਗੈਂਗਸਟਰ ਗੋਲਡੀ ਬਰਾੜ ਬਾਰੇ ਪੰਜਾਬ ਪੁਲਿਸ ਨਾਲ ਸੰਪਰਕ ਕੀਤਾ ਹੈ।
‘ਦ ਖ਼ਾਲਸ ਬਿਊਰੋ : ਰਿਸ਼ਵਤਖੋਰੀ ਮਾਮਲੇ ਵਿੱਚ ਗ੍ਰਿਫ਼ਤਾਰ AIG ਅਸ਼ੀਸ਼ ਕਪੂਰ ਨੂੰ ਲੈ ਕੇ ਹੁਣ ਵਿਜੀਲੈਂਸ ਬਿਊਰੋ ( Punjab Vigilance Bureau ) ਨੇ ਆਪਣੀ ਜਾਂਚ ਪੜਤਾਲ ਨੂੰ ਹੋਰ ਅੱਗੇ ਵਧਾ ਦਿੱਤਾ ਹੈ। ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬ ਪੁਲੀਸ ਦੇ ਏਆਈਜੀ ਆਸ਼ੀਸ਼ ਕਪੂਰ ਖ਼ਿਲਾਫ਼ ਵਿਜੀਲੈਂਸ ਬਿਊਰੋ ਨੇ ਅੱਜ ਮੁਹਾਲੀ ਅਦਾਲਤ ਵਿੱਚ ਚਲਾਨ
ਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸਤਲੁਜ ਯਮੁਨਾ ਲਿੰਕ (SYL) 'ਤੇ ਕਿਹਾ ਕਿ ਕੁਝ ਗੱਲਾਂ ਅਜੇ ਵੀ ਵਿਚਾਰ ਅਧੀਨ ਹਨ। ਇਸ ਤੋਂ ਬਾਅਦ ਵੀ ਜੇਕਰ ਕੋਈ ਹੱਲ ਨਹੀਂ ਨਿਕਲਦਾ ਤਾਂ ਸੁਪਰੀਮ ਕੋਰਟ ਤੱਕ ਜਾਵਾਂਗੇ
ਚੰਡੀਗੜ੍ਹ ਦੇ ਸਨਅਤੀ ਖੇਤਰ ਦੇ ਛੋਟੇ-ਛੋਟੇ ਪਲਾਟਾਂ ਵਿੱਚ ਪਿਛਲੇ ਲੰਬੇ ਸਮੇਂ ਤੋਂ ਵੱਖ-ਵੱਖ ਟਰੇਡਾਂ ਵਿੱਚ ਕਾਰੋਬਾਰ ਕਰਨ ਵਾਲੇ ਸਨਅਤਕਾਰਾਂ ਨੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਕਥਿਤ ਤੌਰ ’ਤੇ ਭੇਜੇ ਜਾ ਰਹੇ ਗੈਰਕਾਨੂੰਨੀ ਨੋਟਿਸਾਂ ਖ਼ਿਲਾਫ਼ ਮਾਰਚ ਕੱਢਿਆ ਗਿਆ । ਵਪਾਰੀ ਏਕਤਾ ਮੰਚ ਦੇ ਬੈਨਰ ਹੇਠ ਕੱਢੇ ਗਏ ਇਸ ਪ੍ਰਦਰਸ਼ਨ ਦੌਰਾਨ ਸਨਅਤਕਾਰਾਂ ਨੇ ਹੱਥਾਂ ਵਿੱਚ ਖਾਲੀ ਕਟੋਰੇ ਫੜ ਕੇ
ਚੰਡੀਗੜ੍ਹ : ਗੈਂਗਸਟਰ ਗੋਲਡੀ ਬਰਾੜ ਨੂੰ ਅਮਰੀਕਾ ਵਿੱਚ ਗ੍ਰਿਫਤਾਰ ਕੀਤੇ ਜਾਣ ਦੀਆਂ ਖ਼ਬਰਾਂ ਦੇ ਵਿੱਚਕਾਰ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਵਿਸ਼ਾਲ ਚੋਪੜਾ ਨੇ ਦਾਅਵਾ ਕੀਤਾ ਹੈ ਕਿ ਗੋਲਡੀ ਬਰਾੜ ਦੀ ਗ੍ਰਿਫਤਾਰੀ ਦੀਆਂ ਸਭ ਖ਼ਬਰਾਂ ਝੂਠੀਆਂ ਹਨ। ਇਹਨਾਂ ਵਿੱਚ ਕੋਈ ਦਮ ਨਹੀਂ ਹੈ। ਇਸ ਤੋਂ ਇਲਾਵਾ ਕਥਿਤ ਤੋਰ ‘ਤੇ ਗੋਲਡੀ ਬਰਾੜ ਨੇ ਆਪਣੀ ਵਾਇਰਲ ਹੋਈ ਪੋਸਟ
ਕਿਸਾਨ ਆਗੂ ਡੱਲੇਵਾਲ ਨੇ ਸਵਾਲ ਚੁੱਕਿਆ ਹੈ ਕਿ ਇੱਕ ਪਾਸੇ ਮੁੱਕ ਮੰਤਰੀ ਸਾਹਬ ਦਾ ਬਿਆਨ ਹੈ ਤੇ ਦੂਜੇ ਪਾਸੇ ਉਸ ਦੇ ਕਿਸ ਤਰਾਂ ਅਮਲ ਹੇ ਰਿਹਾ ,ਇਹ ਸਭ ਨੂੰ ਦਿੱਖ ਰਿਹਾ ਹੈ।
ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਤੋਂ ਹਥਿਆਰ ਮਿਲਣ ਦਾ ਸਿਲਸਿਲਾ ਜਾਰੀ ਹੈ। ਫਾਜ਼ਿਲਕਾ ਦੀ ਭਾਰਤ-ਪਾਕਿਸਤਾਨ ਸਰਹੱਦ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਭਾਰਤ-ਪਾਕਿਸਤਾਨ ਸਰਹੱਦ ਨੇੜੇ ਪਾਕਿਸਤਾਨ ਤੋਂ ਡਰੋਨ ਰਾਹੀਂ ਸੁੱਟੀ ਗਈ 30 ਪੈਕਟਾਂ ‘ਚ ਪੈਕ 25 ਕਿਲੋ ਹੈਰੋਇਨ ਬਰਾਮਦ ਹੋਈ ਹੈ।ਇਸ ਦੇ ਨਾਲ ਹੀ ਇੱਕ ਪਿਸਤੌਲ, ਦੋ ਮੈਗਜ਼ੀਨ, 50 ਜਿੰਦਾ ਕਾਰਤੂਸ ਬਰਾਮਦ
ਤਰਨਤਾਰਨ ਜਿਲ੍ਹੇ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ ਜਿੱਥੇ ਸੰਘਣੀ ਧੁੰਦ ਕਾਰਨ ਇੱਕ ਭਿਆਨਕ ਸੜਕ ਹਾਦਸੇ ਵਿੱਚ 2 ਜਣਿਆਂ ਦੀ ਮੌਤ ਹੋ ਗਈ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਨੇ ਹਥਿਆਰਾਂ ਦੀ ਖੇਪ ਵਿੱਚ 5 ਏਕੇ 47 ਅਤੇ 5 ਪਿਸਤੌਲ ਬਰਾਮਦ ਕੀਤੇ ਹਨ। ਇੰਨਾ ਹੀ ਨਹੀਂ, ਏ.ਕੇ.47 ਦੇ 5 ਮੈਗਜ਼ੀਨ ਅਤੇ ਪਿਸਤੌਲ ਦੇ 10 ਮੈਗਜ਼ੀਨ ਵੀ ਬਰਾਮਦ ਹੋਏ ਹਨ।
ਫ਼ਤਹਿਗੜ੍ਹ ਸਾਹਿਬ ਪੁਲਿਸ ਨੇ ਯੂ-ਟਿਊਬ ‘ਤੇ ਪੰਜਾਬੀ ਗੀਤ ‘ਚ ਹਥਿਆਰਾਂ ਦਾ ਪ੍ਰਦਰਸ਼ਨ ਕਰਨ ਵਾਲੇ ਗਾਇਕ ਸੁਖਮਨ ਹੀਰ ਅਤੇ ਗਾਇਕਾ ਜੈਸਮੀਨ ਅਖਤਰ ਸਣੇ ਵੀਡੀਓ ‘ਚ ਨਜ਼ਰ ਆ ਰਹੇ 5-7 ਲੋਕਾਂ ‘ਤੇ ਮਾਮਲਾ ਦਰਜ ਕੀਤਾ ਹੈ।