ਕਰਜ਼ੇ ‘ਤੇ ਲਿਆ ਟਰੈਕਟਰ ਵੇਚਿਆ ਅੱਗੇ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਗੁਰਦਾਸਪੁਰ ਜ਼ਿਲ੍ਹੇ ਤੋਂ ਇੱਕ ਬੜਾ ਹੀ ਅਜੀਬ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇੱਕ ਵਿਅਕਤੀ ਵੱਲੋਂ ਕਰਜ਼ੇ ਉੱਤੇ ਲਿਆ ਹੋਇਆ ਟਰੈਕਟਰ ਬਿਨਾਂ ਕਿਸ਼ਤਾਂ ਤਾਰੇ ਹੀ ਅੱਗੇ ਵੇਚ ਦਿੱਤਾ ਗਿਆ ਹੈ। ਪੁਲਿਸ ਵੱਲੋਂ ਜੋਬਨਜੀਤ ਸਿੰਘ ਨੂੰ ਇਸ ਕੇਸ ਵਿੱਚ ਨਾਮਜ਼ਦ ਕੀਤਾ ਗਿਆ ਹੈ। ਗੁਰਦਾਸਪੁਰ ਦੇ ਥਾਣਾ ਕਲਾਨੌਰ ਵਿੱਚ ਮੁਕੱਦਮਾ ਦਰਜ ਕੀਤਾ