Punjab

ਸੰਗਰੂਰ ਜ਼ਿਲ੍ਹੇ ਦੇ ਉਹ 10 ਪਿੰਡ, ਜਿਨ੍ਹਾਂ ਬਾਰੇ ਪੜ੍ਹ ਕੇ ਤੁਸੀਂ ਵੀ ਅਜਿਹਾ ਪੰਜਾਬ ਸਿਰਜਣ ਦੀ ਕਰੋਗੇ ਕਾਮਨਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੰਗਰੂਰ ਜ਼ਿਲ੍ਹੇ ‘ਚ ਭਵਾਨੀਗੜ੍ਹ ਦੇ 10 ਪਿੰਡਾਂ ਨੇ ਪੂਰੀ ਤਰ੍ਹਾਂ ਨਸ਼ਾਮੁਕਤੀ ਦਾ ਐਲਾਨ ਕਰ ਦਿੱਤਾ ਹੈ। ਲੋਕਾਂ ਨੇ ਐਂਟਰੀ ਪੁਆਇੰਟ ‘ਤੇ ਬੋਰਡ ਲਾ ਕੇ ਲਿਖ ਦਿੱਤਾ ਹੈ ਕਿ ਇੱਥੇ ਨਾ ਨਸ਼ਾ ਵੇਚਿਆ ਜਾਂਦਾ ਹੈ, ਨਾ ਨਸ਼ਾ ਖਰੀਦਿਆ ਜਾਂਦਾ ਹੈ। ਕੋਈ ਪਿੰਡਵਾਸੀ ਨਸ਼ਾ ਨਹੀਂ ਕਰਦਾ। ਭਵਾਨੀਗੜ੍ਹ ਦੇ 10 ਪਿੰਡਾਂ  ਬਾਲਦ

Read More
India Punjab

ਕਿਸਾਨਾਂ ਦੀ ਖੇਤੀ ਬਚਾਉ, ਲੋਕਤੰਤਰ ਬਚਾਉ ਦਿਵਸ ਦੀ ਕਿੰਨੀ ਕੁ ਹੈ ਤਿਆਰੀ, ਇੱਥੇ ਪੜ੍ਹੋ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਿੰਘੂ ਕੁੰਡਲੀ ਬਾਰਡਰ ਕਜਾਰੀਆ ਦਫਤਰ ਵਿੱਚ ਅੱਜ 32 ਕਿਸਾਨ ਜਥੇਬੰਦੀਆਂ ਦੀ ਮੀਟਿੰਗ ਹੋਈ। ਕਿਸਾਨ ਲੀਡਰਾਂ ਨੇ ਐਲਾਨ ਕੀਤਾ ਹੈ ਕਿ ਦੇਸ਼ ਭਰ ਵਿੱਚ 26 ਜੂਨ ਨੂੰ ਖੇਤੀ ਬਚਾਉ, ਲੋਕਤੰਤਰ ਬਚਾਉ ਦਿਵਸ ਮੌਕੇ ਸਾਰੇ ਭਾਰਤ ਵਿੱਚ ਗਵਰਨਰ ਹਾਊਸ ਦੇ ਸਾਹਮਣੇ ਧਰਨੇ-ਪ੍ਰਦਰਸ਼ਨ ਕਰਕੇ ਉਨ੍ਹਾਂ ਨੂੰ ਰੋਸ ਪੱਤਰ ਦਿੱਤੇ ਜਾਣਗੇ, ਜੋ ਕਿ

Read More
Khalas Tv Special Punjab

Special Report-ਕੈਪਟਨ ਸਾਹਬ! ਪੜ੍ਹੀ ਲਿਖੀ ਜਵਾਨੀ ਖੱਜਲ ਕਰਕੇ ਨਹੀਂ ਬਣਨਾ ਪੰਜਾਬ ਨੇ ਨੰਬਰ ਵਨ ਸੂਬਾ

‘ਦ ਖ਼ਾਲਸ ਟੀਵੀ (ਜਗਜੀਵਨ ਮੀਤ):- ਮੁਹਾਲੀ ਚ ਕੱਲ੍ਹ ਕੁਝ ਵੀ ਵਾਪਰਿਆ ਹੈ। ਇਸ ਤੋਂ ਕਿਸੇ ਵੀ ਸਰਕਾਰ ਲਈ ਡੁੱਬ ਮਰਨ ਵਾਲੀ ਕੋਈ ਗੱਲ ਨਹੀਂ ਹੈ। ਕੱਚੀ ਸੀਟ ਤੋਂ ਪੱਕੀ ਸੀਟ ਲਈ ਮੰਗ ਕਰਨ ਵਾਲੀ ਅਧਿਆਪਕਾ ਨੂੰ ਜਹਿਰ ਖਾ ਕੇ ਆਪਣੇ ਹਾਲਾਤ ਕੈਪਟਨ ਸਰਕਾਰ ਨੂੰ ਦੱਸਣੇ ਪਏ…ਪੈਟਰੋਲ ਦੀਆਂ ਬੋਤਲਾਂ ਲਈ ਪੰਜਾਬ ਸਕੂਲ ਸਿਖਿਆ ਦੀ ਛੱਤ ‘ਤੇ

Read More
Punjab

ਅਧਿਆਪਕਾਂ ਦੀ ਸਰਕਾਰ ਨਾਲ ਮੀਟਿੰਗ ਰਹੀ ਬੇਨਤੀਜਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਰਕਾਰ ਅਤੇ ਅਧਿਆਪਕਾਂ ਦੀ ਅੱਜ ਹੋਈ ਮੀਟਿੰਗ ਵਿੱਚ ਕੋਈ ਵੀ ਫਾਈਨਲ ਨਤੀਜਾ ਨਹੀਂ ਨਿਕਲਿਆ ਹੈ। ਮੰਤਰੀਆਂ ਨੇ ਤਜ਼ਰਬੇ ਦੇ ਗ੍ਰੇਸ ਮਾਰਕ ਵਧਾਉਣ ਦਾ ਆਪਸ਼ਨ ਦਿੱਤਾ ਹੈ। ਹੁਣ ਅਧਿਆਪਕਾਂ ਦੀ ਅਗਲੀ ਮੀਟਿੰਗ ਸਿੱਖਿਆ ਸਕੱਤਰ ਦੇ ਨਾਲ ਹੋਵੇਗੀ। ਕੱਚੇ ਅਧਿਆਪਕ ਕੱਲ੍ਹ ਤੋਂ ਮੁਹਾਲੀ ਵਿੱਚ ਸਥਿਤ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਫਤਰ

Read More
Punjab

ਅੰਮ੍ਰਿਤਸਰ ਦਾ ਇਹ ਇੰਸਟੀਚਿਊਟ ਜਲਦ ਹੀ ਇਨ੍ਹਾਂ ਮਰੀਜ਼ਾਂ ਲਈ ਕਰੇਗਾ ਕੰਮ

‘ਦ ਖ਼ਾਲਸ ਬਿਊਰੋ :- ਪੰਜਾਬ ਦੀ ਮੁੱਖ ਸਕੱਤਰ ਵਿਨੀ ਮਹਾਜਨ ਨੇ ਪੰਜਾਬ ਵਿੱਚ ਕੈਂਸਰ ਦੇ ਮਰੀਜ਼ਾਂ ਨੂੰ ਬਿਹਤਰੀਨ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਮੈਡੀਕਲ ਸਿੱਖਿਆ ਵਿਭਾਗ ਨੂੰ ਅੰਮ੍ਰਿਤਸਰ ਦੇ ਸਟੇਟ ਕੈਂਸਰ ਇੰਸਟੀਚਿਊਟ ਨੂੰ ਇਸੇ ਵਿੱਤੀ ਵਰ੍ਹੇ ਵਿੱਚ ਕਾਰਜਸ਼ੀਲ ਕਰਨ ਦੀ ਹਦਾਇਤ ਕੀਤੀ ਹੈ। ਵਿਨੀ ਮਹਾਜਨ ਨੇ ਇਸ ਕੈਂਸਰ ਇੰਸਟੀਚਿਊਟ ਦੇ ਚੱਲ ਰਹੇ ਸਿਵਲ

Read More
Punjab

ਖਹਿਰਾ ਦੀ ਪਾਰਟੀ ਦਾ ਕਾਂਗਰਸ ‘ਚ ਰਲੇਵਾਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਾਂਗਰਸ ਵਿੱਚ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਪਾਰਟੀ ਪੰਜਾਬ ਏਕਤਾ ਪਾਰਟੀ ਦਾ ਰਲੇਵਾਂ ਹੋ ਗਿਆ ਹੈ। ਸੁਖਪਾਲ ਖਹਿਰਾ ਅੱਜ ਰਾਹੁਲ ਗਾਂਧੀ ਨੂੰ ਮਿਲਣ ਲਈ ਉਨ੍ਹਾਂ ਦੇ ਦਿੱਲੀ ਦਫਤਰ ਪਹੁੰਚੇ ਸਨ। ਉਨ੍ਹਾਂ ਦੇ ਨਾਲ ਵਿਧਾਇਕ ਜਗਦੇਵ ਕਮਾਲੂ, ਵਿਧਾਇਕ ਪਿਰਮਲ ਸਿੰਘ ਵੀ ਮੌਜੂਦ ਸਨ। ਉਨ੍ਹਾਂ ਨਾਲ ਜਨਰਲ ਸੈਕਟਰੀ ਰਣਦੀਪ ਸੁਰਜੇਵਾਲਾ ਵੀ

Read More
Punjab

HC ਦੇ ਇਨਕਾਰ ਤੋਂ ਬਾਅਦ SC ਜਾਵੇਗਾ ਜੈਪਾਲ ਭੁੱਲਰ ਦਾ ਪਰਿਵਾਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਅੱਜ ਜੈਪਾਲ ਭੁੱਲਰ ਦੇ ਦੁਬਾਰਾ ਪੋਸਟ ਮਾਰਟਮ ਕਰਨ ਲਈ ਪਰਿਵਾਰ ਵੱਲੋਂ ਪਾਈ ਗਈ ਪਟੀਸ਼ਨ ਖਾਰਜ ਹੋਣ ਤੋਂ ਬਾਅਦ ਪਰਿਵਾਰ ਨੇ ਹੁਣ ਸਰਬਉੱਚ ਅਦਾਲਤ ਦਾ ਰੁਖ ਕਰਨ ਦਾ ਫੈਸਲਾ ਕੀਤਾ ਹੈ। ਹਾਈਕੋਰਟ ਨੇ ਪਟੀਸ਼ਨ ਰੱਦ ਕਰਦਿਆਂ ਕਿਹਾ ਕਿ ਇਹ ਮਾਮਲਾ ਸਾਡੇ ਅਧਿਕਾਰ ਖੇਤਰ ਵਿੱਚ ਨਹੀਂ

Read More
India Punjab

ਕੀ ਸੱਚੀਂ ਕੋਰੋਨਾ ਦੇ ਟੀਕੇ ‘ਚ ਹੈ ਗਾਂ ਦੇ ਵੱਛੇ ਦਾ ਸੀਰਮ।

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਕੋਰੋਨਾ ਦੇ ਟੀਕੇ ਵਿੱਚ ਗਾਂ ਦੇ ਵੱਛੇ ਦੇ ਸੀਰਮ ਦੀਆਂ ਆ ਰਹੀਆਂ ਖਬਰਾਂ ਉੱਤੇ ਕੇਂਦਰੀ ਸਿਹਤ ਮੰਤਰਾਲੇ ਦਾ ਬਿਆਨ ਆਇਆ ਹੈ। ਇਸ ਤੋਂ ਪਹਿਲਾਂ ਦੱਸ ਦਈਏ ਕਿ ਦੇਸ਼ ਵਿੱਚ ਕੋਰੋਨਾ ਦੇ ਖਿਲਾਫ ਮੁਫਤ ਕੋਵਿਡ -19 ਟੀਕਾਕਰਣ 21 ਜੂਨ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਕਾਂਗਰਸ ਦੇ ਕੌਮੀ ਕੋਆਰਡੀਨੇਟਰ ਗੌਰਵ ਪਾਂਧੀ

Read More
Punjab

ਮਿਲਖਾ ਸਿੰਘ ਨੇ ਭਜਾਇਆ ਕਰੋਨਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪ੍ਰਸਿੱਧ ਭਾਰਤੀ ਦੌੜਾਕ ਮਿਲਖਾ ਸਿੰਘ ਦੀ ਹਾਲਤ ਹੁਣ ਠੀਕ ਹੈ ਅਤੇ ਉਨ੍ਹਾਂ ਨੂੰ ਕੋਵਿਡ ਆਈਸੀਯੂ ਤੋਂ ਬਾਹਰ ਪੀਜੀਆਈ ਦੇ ਇੱਕ ਹੋਰ ਹਿੱਸੇ ਵਿੱਚ ਸ਼ਿਫਟ ਕੀਤਾ ਗਿਆ ਹੈ। ਮਿਲਖਾ ਸਿੰਘ ਦੀ ਕਰੋਨਾ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਉਨ੍ਹਾਂ ਨੂੰ ਪੀਜੀਆਈ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਨੂੰ ICU ਵਿੱਚ

Read More
Punjab

ਈ-ਕਾਰਡ ਧਾਰਕਾਂ ਲਈ ਪੰਜਾਬ ਦੇ ਸਿਹਤ ਮੰਤਰੀ ਦਾ ਵੱਡਾ ਐਲਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸਾਰੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਨੂੰ ਹਸਪਤਾਲ ਵਿੱਚ ਦਾਖ਼ਲ ਸਰਬੱਤ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀਆਂ ਦਾ ਈ-ਕਾਰਡ ਨਾ ਚੱਲਣ (ਬਲਾਕ ਹੋਣ) ’ਤੇ ਵੀ ਉਨ੍ਹਾਂ ਦਾ ਇਲਾਜ ਕਰਨ ਦੀ ਹਦਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਲਾਭਪਾਤਰੀ ਦੇ ਈ-ਕਾਰਡ ਵਿੱਚ ਕੋਈ ਤਰੁੱਟੀ ਹੋਣ ਦੀ

Read More